ਪੰਜਾਬ ਵਿਧਾਨ ਸਭਾ ਸੈਸ਼ਨ ਦਾ ਪ੍ਰਸਾਰਣ ਹੋਵੇਗਾ ਲਾਈਵ
ਪੜ੍ਹੋ, ਕਿੱਥੇ ਦੇਖ ਸਕਦੇ ਹੋ ਪੂਰੀ ਕਾਰਵਾਈ
ਚੰਡੀਗੜ੍ਹ, 1 ਅਪ੍ਰੈਲ (ਵਿਸ਼ਵ ਵਾਰਤਾ) -ਪੰਜਾਬ ਵਿਧਾਨ ਸਭਾ ਦਾ ਅੱਜ ਹੋਣ ਵਾਲਾ ਸੈਸ਼ਨ, ਜਿਸ ਦੀ ਕਾਰਵਾਈ ਸਵੇਰੇ 10 ਵਜੇ ਸ਼ੁਰੂ ਹੋਵੇਗੀ ਦਾ ਸਿੱਧਾ ਪ੍ਰਸਾਰਣ ਮੁੱਖ ਮੰਤਰੀ ਪੰਜਾਬ ਅਤੇ ਪੰਜਾਬ ਸਰਕਾਰ ਦੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟਾਂ ਤੇ ਲਾਈਵ ਦੇਖਿਆ ਜਾ ਸਕਦਾ ਹੈ।






















