ਚੰਡੀਗੜ੍ਹ, 19 ਮਾਰਚ (ਵਿਸ਼ਵ ਵਾਰਤਾ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਟਿਆਲਾ ਦੀ ਲੱਕੜ ਮੰਡੀ ਵਿਚ ਹੋਏ ਧਮਾਕੇ ਦੇ ਮਾਮਲੇ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਹਨ|
ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਇਸ ਹਾਦਸੇ ਵਿਚ ਮਾਰੇ ਗਏ 2 ਲੋਕਾਂ ਦੇ ਪਰਿਵਾਰਾਂ ਨੂੰ 1-1 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਅਤੇ ਜ਼ਖਮੀਆਂ ਦੇ ਇਲਾਜ ਲਈ 25-25 ਹਜ਼ਾਰ ਰੁਪਏ ਇਲਾਜ ਲਈ ਦੇਣ ਦਾ ਐਲਾਨ ਕੀਤਾ ਹੈ|
ਆਪ’ ਤੇ ਕਾਂਗਰਸ ਦੇ ਕਈ ਆਗੂ ਹੋਏ ਭਾਜਪਾ ‘ਚ ਸ਼ਾਮਲ
ਚੰਡੀਗੜ੍ਹ 30 ਅਪ੍ਰੈਲ (ਵਿਸ਼ਵ ਵਾਰਤਾ )-: ਭਾਜਪਾ ਦਫਤਰ ਵਿੱਚ ਅੱਜ ਪੰਜਾਬ ਦੀ ਕਾਂਗਰਸ ਅਤੇ ਆਪ ਇਕਾਈ ਨੂੰ ਵੱਡਾ ਝਟਕਾ ਦਿੰਦੇ...