ਪੰਜਾਬ ਤੋਂ ਬਾਅਦ ਹੁਣ ਗੁਜਰਾਤ ‘ਤੇ ਆਪ ਦੀ ਨਜ਼ਰ
ਅਹਿਮਦਾਬਾਦ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ
ਕੇਜਰੀਵਾਲ ਅਤੇ ਭਗਵੰਤ ਮਾਨ ਅੱਜ ਕਰਨਗੇ ਰੋਡ ਸ਼ੋਅ
ਚੰਡੀਗੜ੍ਹ,2 ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਵਿੱਚ ਹੁੂੰਝਾ ਫੇਰ ਜਿੱਤ ਤੋਂ ਉਤਸ਼ਾਹਿਤ ਆਮ ਆਦਮੀ ਪਾਰਟੀ ਵੱੱਲੋਂ ਅੱਜ ਗੁਜਰਾਤ ਵਿੱਚ ਚੋਣ ਪ੍ਰਚਾਰ ਦੀ ਸ਼ੁਰੂਆਤ ਕੀਤੀ ਜਾਵੇਗੀ। ‘ਆਪ’ ਦੇ ਕੋਆਰਡੀਨੇਟਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਗੁਜਰਾਤ ਦੇ ਦੋ ਦਿਨਾਂ ਦੌਰੇ ‘ਤੇ ਹਨ। ਉਹਨਾਂ ਵੱਲੋਂ ਅੱਜ ਅਹਿਮਦਾਬਾਦ ਨਿਕੋਲ ਵਿਖੇ ਰੋਡ ਸ਼ੋਅ ਕੀਤਾ ਜਾਵੇਗਾ।





















