ਚੰਡੀਗੜ੍ਹ ਪੰਜਾਬ ਨੂੰ ਦੇਣ ਵਾਲੇ ਮਤੇ ਦੇ ਵਿਰੋਧ ‘ਚ ਹਰਿਆਣਾ ਦੇ ਸਿਆਸੀ ਆਗੂ ਹੋਏ ਇਕਸੁਰ,ਮਤੇ ਦਾ ਕੀਤਾ ਵਿਰੋਧ
ਚੰਡੀਗੜ੍ਹ ਹਰਿਆਣਾ ਅਤੇ ਪੰਜਾਬ ਦੋਵਾਂ ਦੀ ਰਾਜਧਾਨੀ ਹੈ ਅਤੇ ਦੋਵਾਂ ਦੀ ਹੀ ਰਹੇਗੀ -ਸੀਐੱਮ ਖੱਟੜ
ਚੰਡੀਗੜ੍ਹ,2 ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਸਰਕਾਰ ਵੱਲੋਂ ਕੱਲ੍ਹ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਚੰਡੀਗੜ੍ਹ ਪੰਜਾਬ ਨੂੰ ਦੇਣ ਦੇ ਮਤੇ ਤੇ ਸਿਆਸਤ ਗਰਮਾ ਗਈ ਹੈ। ਇਸ ਨੂੰ ਲੈ ਕੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਤੋਂ ਲੈ ਕੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਅਤੇ ਕਾਂਗਰਸੀ ਨੇਤਾ ਰਣਦੀਪ ਸਿੰਘ ਸੁੂਰਜੇਵਾਲਾ ਨੇ ਇੱਕ ਸੁਰ ਵਿੱਚ ਇਸ ਦਾ ਵਿਰੋਧ ਕੀਤਾ ਹੈ । ਉਹਨਾਂ ਵੱਲੋਂ ਵੱਖ ਵੱਖ ਤੌਰ ਤੇ ਜਾਰੀ ਬਿਆਨਾਂ ਵਿੱਚ ਸਾਫ ਕਿਹਾ ਗਿਆ ਹੈ ਕਿ ਚੰਡੀਗੜ੍ਹ ਪੰਜਾਬ ਅਤੇ ਹਰਿਆਣਾ ਦੋਨਾਂ ਸੂਬਿਆਂ ਦੀ ਰਾਜਧਾਨੀ ਹੈ ਅਤੇ ਦੋਨਾਂ ਦੀ ਹੀ ਰਹੇਗੀ।
https://twitter.com/mlkhattar/status/1509900365525037057?s=20&t=5j7VxecDQcqFHK-O3VaoxQ
https://twitter.com/BhupinderShooda/status/1509918008499916803?s=20&t=5j7VxecDQcqFHK-O3VaoxQ
https://twitter.com/rssurjewala/status/1509881349838368771?s=20&t=5j7VxecDQcqFHK-O3VaoxQ





















