ਸੀਨੀਅਰ ਆਈਪੀਐਸ ਅਧਿਕਾਰੀ ਗੌਰਵ ਯਾਦਵ ਦੀ ਮੁੱਖ ਮੰਤਰੀ ਪੰਜਾਬ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਵਜੋਂ ਨਿਯੁਕਤੀ
ਚੰਡੀਗੜ੍ਹ, 4 ਅਪ੍ਰੈਲ(ਵਿਸ਼ਵ ਵਾਰਤਾ)– ਪੰਜਾਬ ਸਰਕਾਰ ਵੱਲੋਂ ਸੀਨੀਅਰ ਆਈਪੀਐਸ ਅਧਿਕਾਰ ਗੌਰਵ ਯਾਦਵ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਪ੍ਰਮੁੱਖ ਸਕੱਤਰ ਲਾਇਆ ਗਿਆ ਹੈ। ਇਹ ਚਾਰਜ ਉਨ੍ਹਾਂ ਨੂੰ ਵਾਧੂ ਚਾਰਜ ਦੇ ਤੌਰ ਤੇ ਦਿੱਤਾ ਗਿਆ ਹੈ, ਜਦੋਂਕਿ ਉਹ ਇਸ ਵੇਲੇ ਏਡੀਜੀਪੀ ਪੁਲਿਸ ਮਾਡਰਨਨਾਈਜੇਸ਼ਨ ਵਜੋਂ ਤਾਇਨਾਤ ਹਨ।























