• Latest
  • Trending
ਪੰਜਾਬ ਵਿਧਾਨ ਸਭਾ ਵਿਚ ਸਿਹਤ, ਖੇਤੀ ਤੇ ਵਾਤਾਵਰਣ ਮਾਹਿਰਾਂ ਅਤੇ ਕੁਦਰਤੀ ਖੇਤੀ ਕਰਨ ਵਾਲੇ ਕਿਸਾਨਾਂ ਵਿਚਕਾਰ ਗੰਭੀਰ ਵਿਚਾਰ-ਚਰਚਾ

5 years ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

9 minutes ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

44 minutes ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

1 hour ago
Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

2 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

4 hours ago
Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

Hindi News
English News
Tuesday, November 10, 2026
No Result
View All Result
26 °c
Chandigarh
22 ° Wed
23 ° Thu
23 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਵਿਧਾਨ ਸਭਾ ਵਿਚ ਸਿਹਤ, ਖੇਤੀ ਤੇ ਵਾਤਾਵਰਣ ਮਾਹਿਰਾਂ ਅਤੇ ਕੁਦਰਤੀ ਖੇਤੀ ਕਰਨ ਵਾਲੇ ਕਿਸਾਨਾਂ ਵਿਚਕਾਰ ਗੰਭੀਰ ਵਿਚਾਰ-ਚਰਚਾ

April 4, 2022
in ਸਿਆਸੀ, ਖਬਰਾਂ, ਖੇਤੀਬਾੜੀ, ਪੰਜਾਬ, ਪ੍ਰਸ਼ਾਸਨਿਕ
ਪੰਜਾਬ ਵਿਧਾਨ ਸਭਾ ਵਿਚ ਸਿਹਤ, ਖੇਤੀ ਤੇ ਵਾਤਾਵਰਣ ਮਾਹਿਰਾਂ ਅਤੇ ਕੁਦਰਤੀ ਖੇਤੀ ਕਰਨ ਵਾਲੇ ਕਿਸਾਨਾਂ ਵਿਚਕਾਰ ਗੰਭੀਰ ਵਿਚਾਰ-ਚਰਚਾ

ਕੁਦਰਤੀ ਖੇਤੀ ਸਮੇਂ ਦੀ ਲੋੜ: ਕੁਲਤਾਰ ਸਿੰਘ ਸੰਧਵਾਂ

ਪੰਜਾਬ ਵਿਧਾਨ ਸਭਾ ਵਿਚ ਸਿਹਤ, ਖੇਤੀ ਤੇ ਵਾਤਾਵਰਣ ਮਾਹਿਰਾਂ ਅਤੇ ਕੁਦਰਤੀ ਖੇਤੀ ਕਰਨ ਵਾਲੇ ਕਿਸਾਨਾਂ ਵਿਚਕਾਰ ਗੰਭੀਰ ਵਿਚਾਰ-ਚਰਚਾ

ਚੰਡੀਗੜ੍ਹ, 4 ਅਪ੍ਰੈਲ(ਵਿਸ਼ਵ ਵਾਰਤਾ)-ਪੰਜਾਬ ਵਿਧਾਨ ਸਭਾ ਦੇ ਮੀਟਿੰਗ ਹਾਲ ਵਿਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਪਹਿਲਕਦਮੀ ਨਾਲ ਕਰਵਾਈ ਗਈ ਵਿਚਾਰ-ਚਰਚਾ ਵਿਚ ਕੁਦਰਤੀ ਖੇਤੀ ਕਰਨ ਦੀ ਲੋੜ `ਤੇ ਜ਼ੋਰ ਦਿੱਤਾ ਗਿਆ ਹੈ। ਇਸ ਵਿਚਾਰ ਚਰਚਾ ਵਿਚ ਖੇਤੀ ਵਿਰਾਸਤ ਮਿਸ਼ਨ ਦੇ ਉਮਿੰਦਰ ਦੱਤ ਸ਼ਰਮਾ, ਡਾ. ਦਵਿੰਦਰ ਸ਼ਰਮਾ, ਡਾ. ਅਮਰ ਸਿੰਘ ਆਜ਼ਾਦ, ਡਾ. ਖਾਦਰ ਵਲੀ ਤੋਂ ਇਲਾਵਾ ਸਿਹਤ, ਖੇਤੀ ਅਤੇ ਵਾਤਾਵਰਣ ਮਾਹਰਾਂ ਵੱਲੋਂ ਸ਼ਿਰਕਤ ਕੀਤੀ ਗਈ। ਕੁਦਰਤੀ ਖੇਤੀ ਕਰਨ ਵਾਲੇ ਅਗਾਂਹਵਧੂ ਕਿਸਾਨਾਂ ਨੇ ਵੀ ਇਸ ਮੌਕੇ ਆਪਣੇ ਤਜ਼ਰਬੇ ਸਾਂਝੇ ਕੀਤੇ।
ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਾਡੇ ਖਾਣ-ਪੀਣ ਵਿਚ ਆਏ ਵਿਗਾੜ ਕਰਕੇ ਜਿਸ ਹਿਸਾਬ ਨਾਲ ਸਰੀਰਕ ਅਤੇ ਮਾਨਸਿਕ ਬਿਮਾਰੀਆਂ ਦਿਨੋਂ-ਦਿਨ ਵੱਧਦੀਆਂ ਜਾ ਰਹੀਆਂ ਹਨ, ਸਾਨੂੰ ਮੁੜ ਤੋਂ ਆਰਗੈਨਿਕ ਖਾਣੇ ਵੱਲ ਪਰਤਣਾ ਪਵੇਗਾ। ਉਨ੍ਹਾਂ ਕਿਹਾ ਕਿ ਸਿਹਤਮੰਦ ਜੀਵਨ ਲਈ ਕੁਦਰਤੀ ਤੌਰ `ਤੇ ਪੱਕੇ ਫਲ-ਸਬਜ਼ੀਆਂ ਅਤੇ ਮੋਟੇ ਅਨਾਜ ਨੂੰ ਅਪਣਾਉਣਾ ਅੱਜ ਸਮੇਂ ਦੀ ਮੁੱਖ ਲੋੜ ਹੈ।

ਇਸ ਮੌਕੇ ਮਾਹਿਰਾਂ ਵੱਲੋਂ ਦਿੱਤੇ ਗਏ ਸੁਝਾਵਾਂ ਸਬੰਧੀ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਾਡੀ ਸਰਕਾਰ ਪੰਜਾਬ ਪ੍ਰਤੀ ਚਿੰਤਤ ਹੈ ਅਤੇ ਉਹ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲ ਕੇ ਸਾਰੇ ਸੁਝਾਅ ਅਮਲ ਵਿਚ ਲਿਆਉਣ ਲਈ ਬੇਨਤੀ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਦੀ ਖੇਤੀਬਾੜੀ ਬਾਰੇ ਬਣੀ ਕਮੇਟੀ ਵੀ ਆਉਣ ਵਾਲੇ ਸਮੇਂ ਵਿਚ ਅਜਿਹੀਆਂ ਵਿਚਾਰ-ਚਰਚਾਵਾਂ ਕਰਵਾਉਣ ਲਈ ਸਰਗਰਮ ਭੂਮਿਕਾ ਅਦਾ ਕਰੇਗੀ।
ਇਸ ਮੌਕੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਕੁਲਵੰਤ ਸਿੰਘ ਪੰਡੋਰੀ, ਡਾ. ਅਮਨਦੀਪ ਕੌਰ ਅਰੌੜਾ, ਰਜਿੰਦਰ ਪਾਲ ਕੌਰ ਛੀਨਾ, ਇੰਦਰਜੀਤ ਕੌਰ ਮਾਨ, ਨੀਨਾ ਮਿੱਤਲ, ਅਨਮੋਲ ਗਗਨ ਮਾਨ, ਸੰਤੋਸ਼ ਕਟਾਰੀਆ, ਮਨਵਿੰਦਰ ਸਿੰਘ ਗਿਆਸਪੁਰਾ, ਅਸ਼ੋਕ ਪਰਾਸ਼ਰ ਪੱਪੀ, ਮਦਨ ਲਾਲ ਬੱਗਾ, ਹਰਦੀਪ ਸਿੰਘ ਮੁੰਡੀਆਂ ਅਤੇ ਚੇਤਨ ਸਿੰਘ ਜੌੜੇਮਾਜਰਾ ਹਾਜ਼ਰ ਸਨ। ਇਸ ਤੋਂ ਇਲਾਵਾ ਜੰਗਲਾਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਸੀਮਾ ਜੈਨ, ਉਦਯੋਗ ਵਿਭਾਗ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਖੇਤੀਬਾੜੀ ਵਿਭਾਗ ਦੇ ਸਕੱਤਰ ਦਿਲਰਾਜ ਸਿੰਘ ਸੰਧਾਵਾਲੀਆ, ਪੰਜਾਬ ਵਿਧਾਨ ਸਭਾ ਦੇ ਸਪੀਕਰ ਸੁਰਿੰਦਰ ਪਾਲ, ਪੰਜਾਬ ਫਾਰਮਰ ਕਮਿਸ਼ਨ ਦੇ ਚੇਅਰਮੈਨ ਅਵਤਾਰ ਸਿੰਘ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਡਾ. ਆਦਰਸ਼ ਪਾਲ ਵੀ ਹਾਜ਼ਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

by Ranjit Singh
November 10, 2026
0

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼ - ਪਰਿਵਾਰ ਸਮੇਤ ਸੜਕ ’ਤੇ...

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

by Ranjit Singh
November 10, 2026
0

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ ਬਠਿੰਡਾ, 10...

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

by Ranjit Singh
November 10, 2026
0

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਭਾਰਤ ਨੇ ਨਿਊਜ਼ੀਲੈਂਡ ਵਿਰੁੱਧ...

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

by Ranjit Singh
November 10, 2026
0

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ - 2026-27 ਸੀਜ਼ਨ ਲਈ ਗੰਨੇ ਦਾ ਨਵਾਂ ਭਾਅ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

by Ranjit Singh
November 10, 2026
0

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼ - ਪਰਿਵਾਰ ਸਮੇਤ ਸੜਕ ’ਤੇ...

Most Popular

Hukamnama Sri Darbar Sahib Today – 22 October 2026 | Ang 722 I ਅੱਜ ਦਾ ਹੁਕਮਨਾਮਾ

by Ankit
3 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 22-10-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 