ਮੁੱਖ ਮੰਤਰੀ ਭਗਵੰਤ ਮਾਨ ਦੀ ਐਸਐਸਪੀ ਅਤੇ ਕਮਿਸ਼ਨਰਾਂ ਨਾਲ ਮੀਟਿੰਗ ਸ਼ੁਰੂੂ
ਚੀਫ ਸੈਕਟਰੀ ਅਤੇ ਡੀਜਪੀ ਪੰਜਾਬ ਵੀ ਮੀਟਿੰਗ ਵਿੱਚ ਮੌਜੂਦ
ਚੰਡੀਗੜ੍ਹ,5 ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀ ਵਿਗੜਦੀ ਅਮਨ-ਕਾਨੂੰਨ ਵਿਵਸਥਾ ਦਾ ਨੋਟਿਸ ਲਿਆ ਹੈ। ਉਹਨਾਂ ਨੇ ਪੰਜਾਬ ਦੇ ਸਾਰੇ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿਕੇ ਮੀਟਿੰਗ ਸੱਦ ਲਈ ਹੈ। ਮੀਟਿੰਗ ਸ਼ੁਰੂ ਹੋ ਚੁੱਕੀ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਚੀਫ ਸੈਕਟਰੀ ਪੰਜਾਬ ,ਡੀਜੀਪੀ ਪੰਜਾਬ ਅਤੇ ਸਾਰੇ ਜ਼ਿਲ੍ਹਿਆਂ ਦੇ ਐਸਐਸਪੀ ਅਤੇ ਪੁਲਿਸ ਕਮਿਸ਼ਨਰ ਮੀਟਿੰਗ ਵਿੱਚ ਮੌਜੂਦ ਹਨ।























