ਬਿਕਰਮ ਮਜੀਠੀਆ ਦੀ ਨਿਆਂਇਕ ਹਿਰਾਸਤ ਵਿੱਚ ਫਿਰ ਤੋਂ ਵਾਧਾ
ਚੰਡੀਗੜ੍ਹ, ਅਪ੍ਰੈਲ(ਵਿਸ਼ਵ ਵਾਰਤਾ)-ਮੁਹਾਲੀ ਅਦਾਲਤ ਨੇ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਨਿਆਂਇਕ ਹਿਰਾਸਤ ਵਿੱਚ ਇਕ ਵਾਰ ਫਿਰ ਤੋਂ ਵਾਧਾ ਕਰ ਦਿੱਤਾ ਹੈ। ਹੁਣ ਉਹਨਾਂ ਨੂੰ ਇਕ ਵਾਰ ਫੇਰ ਤੋਂ 19 ਅਪ੍ਰੈਲ ਤੱਕ ਜ਼ੇਲ੍ਹ ਭੇਜਿਆ ਗਿਆ । 19 ਤਰੀਕ ਨੂੰ ਹੀ ਮਾਮਲੇ ਦੀ ਅਗਲੀ ਸੁਣਵਾਈ ਹੋਵੇਗੀ।






















