ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਦਿਵਸ ਮੌਕੇ ਲਾਲ ਕਿਲ੍ਹੇ ਦੇ ਮੈਦਾਨ ‘ਚ ਕੇਂਦਰ ਸਰਕਾਰ ਵੱਲੋਂ ਕਰਵਾਏ ਜਾਣਗੇ ਵੱਡੇ ਸਮਾਗਮ
ਪ੍ਰਧਾਨ ਮੰਤਰੀ ਮੋਦੀ ਸਮੇਤ ਕਈ ਵੱਡੇ ਆਗੂ ਕਰਨਗੇ ਸ਼ਿਰਕਤ
ਚੰਡੀਗੜ੍ਹ,5 ਅਪ੍ਰੈਲ(ਵਿਸ਼ਵ ਵਾਰਤਾ)- ਸਿੱਖਾਂ ਦੇ 9ਵੇ ਗੁਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ 20-21 ਅਪ੍ਰੈਲ ਨੂੰ ਕੇਂਦਰ ਸਰਕਾਰ ਵੱਲੋਂ ਦਿੱਲੀ ਦੇ ਲਾਲ ਕਿਲ੍ਹੇ ਦੇ ਮੈਦਾਨ ਵਿੱਚ ਵੱਡੇ ਸਮਾਗਮ ਕਰਵਾਏ ਜਾਣਗੇ। ਇਹਨਾਂ ਸਮਾਗਮਾਂ ਵਿੱਚ ਪ੍ਰਧਾਨ ਮੰਤਰੀ ਮੋਦੀ ਸਮੇਤ ਕਈ ਵੱਡੇ ਆਗੂ ਸ਼ਾਮਿਲ ਹੋਣਗੇ।
Govt of India is commemorating 400th Parkash Purab of Sri Guru Tegh Bahadur Ji at Red Fort.
Such a celebration would be instrumental in spreading awareness abt inspirational life & message of Sri Guru Tegh Bahadur Ji
Grateful to @narendramodi Ji & @AmitShah Ji fr this gesture 🙏🏻 pic.twitter.com/iwYDF1VYNL— Manjinder Singh Sirsa (@mssirsa) April 5, 2022























