• Latest
  • Trending
ਜੋ ਚਾਹੁੰਦੇ ਹਨ ਕਿ ਸ਼੍ਰੋਮਣੀ ਕਮੇਟੀ ਵਿੱਚ ਜਮਹੂਰੀਅਤ ਬਹਾਲ ਹੋਵੇ ਉਹ 09 ਐਪ੍ਰਲ ਨੂੰ ਅੰਮ੍ਰਿਤਸਰ ਵਿਖੇ ਹੋ ਰਹੇ ਸੈਮੀਨਾਰ ਵਿੱਚ ਜ਼ਰੂਰ ਪਹੁੰਚਣ: ਮਾਨ

ਜੋ ਚਾਹੁੰਦੇ ਹਨ ਕਿ ਸ਼੍ਰੋਮਣੀ ਕਮੇਟੀ ਵਿੱਚ ਜਮਹੂਰੀਅਤ ਬਹਾਲ ਹੋਵੇ ਉਹ 09 ਐਪ੍ਰਲ ਨੂੰ ਅੰਮ੍ਰਿਤਸਰ ਵਿਖੇ ਹੋ ਰਹੇ ਸੈਮੀਨਾਰ ਵਿੱਚ ਜ਼ਰੂਰ ਪਹੁੰਚਣ: ਮਾਨ

5 years ago
IND vs NZ 2nd Test: ਦੂਜੇ ਟੈਸਟ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਟੀਮ ’ਚੋਂ ਬਾਹਰ

IND vs NZ 2nd Test: ਦੂਜੇ ਟੈਸਟ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਟੀਮ ’ਚੋਂ ਬਾਹਰ

6 minutes ago
National: ਧੁੰਦ ਕਾਰਨ ਰੇਲਵੇ ਦਾ ਵੱਡਾ ਫ਼ੈਸਲਾ, 1 ਦਸੰਬਰ ਤੋਂ ਕਈ ਟਰੇਨਾਂ ਰੱਦ

National: ਧੁੰਦ ਕਾਰਨ ਰੇਲਵੇ ਦਾ ਵੱਡਾ ਫ਼ੈਸਲਾ, 1 ਦਸੰਬਰ ਤੋਂ ਕਈ ਟਰੇਨਾਂ ਰੱਦ

41 minutes ago
Big News: ਵੱਡੇ ਭਾਈ ਦੀ ਭੂਮਿਕਾ ‘ਚ ਹੀ ਰਹੇਗਾ ਸ਼੍ਰੋਮਣੀ ਅਕਾਲੀ ਦਲ : ਅਮਿਤ ਸ਼ਾਹ

Big News: ਵੱਡੇ ਭਾਈ ਦੀ ਭੂਮਿਕਾ ‘ਚ ਹੀ ਰਹੇਗਾ ਸ਼੍ਰੋਮਣੀ ਅਕਾਲੀ ਦਲ : ਅਮਿਤ ਸ਼ਾਹ

1 hour ago
Big News: ਅਕਾਲੀ ਦਲ ਅਤੇ ਬੀਜੇਪੀ ਫੇਰ ਹੋਏ ਇਕੱਠੇ, ਗਠਜੋੜ ਦਾ ਹੋਇਆ ਐਲਾਨ

Big News: ਅਕਾਲੀ ਦਲ ਅਤੇ ਬੀਜੇਪੀ ਫੇਰ ਹੋਏ ਇਕੱਠੇ, ਗਠਜੋੜ ਦਾ ਹੋਇਆ ਐਲਾਨ

2 hours ago
Punjab: ਗੁਰਦਾਸਪੁਰ-ਦੀਨਾਨਗਰ ਲਿੰਕ ਰੋਡ ’ਤੇ ਨਿੱਜੀ ਹੋਟਲ ਦੇ ਬਾਹਰ ਫਾਇਰਿੰਗ

Punjab: ਗੁਰਦਾਸਪੁਰ-ਦੀਨਾਨਗਰ ਲਿੰਕ ਰੋਡ ’ਤੇ ਨਿੱਜੀ ਹੋਟਲ ਦੇ ਬਾਹਰ ਫਾਇਰਿੰਗ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Big News: ਭਾਜਪਾ ਤੇ ਅਕਾਲੀ ਦਲ ਅੱਜ ਕਰਨਗੇ ਸਾਂਝੀ ਪ੍ਰੈੱਸ ਕਾਨਫਰੰਸ: ਗੱਠਜੋੜ ਦਾ ਹੋ ਸਕਦਾ ਹੈ ਐਲਾਨ

Big News: ਭਾਜਪਾ ਤੇ ਅਕਾਲੀ ਦਲ ਅੱਜ ਕਰਨਗੇ ਸਾਂਝੀ ਪ੍ਰੈੱਸ ਕਾਨਫਰੰਸ: ਗੱਠਜੋੜ ਦਾ ਹੋ ਸਕਦਾ ਹੈ ਐਲਾਨ

3 hours ago
Punjab: ਪੰਜਾਬ ਕਾਂਗਰਸ ਦੀ ਅੱਜ ਅਹਿਮ ਮੀਟਿੰਗ

Punjab: ਪੰਜਾਬ ਕਾਂਗਰਸ ਦੀ ਅੱਜ ਅਹਿਮ ਮੀਟਿੰਗ

3 hours ago
Punjab: ਪਹਿਲੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਨਾਡਾ ਸਾਹਿਬ ਵਿਖੇ ਨਤਮਸਤਕ ਹੋਣਗੇ ਮੁੱਖ ਮੰਤਰੀ ਭਗਵੰਤ ਮਾਨ

Punjab: ਪਹਿਲੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਨਾਡਾ ਸਾਹਿਬ ਵਿਖੇ ਨਤਮਸਤਕ ਹੋਣਗੇ ਮੁੱਖ ਮੰਤਰੀ ਭਗਵੰਤ ਮਾਨ

4 hours ago
National: ਗੋਧਰਾ ਰੇਲ ਕਾਂਡ ਦੇ ਦੋਸ਼ੀ ਦੀ ਉਮਰ ਕੈਦ ਦੀ ਸਜ਼ਾ ਮੁਅੱਤਲ, ਸੁਪਰੀਮ ਕੋਰਟ ਨੇ ਦਿੱਤੀ ਰਾਹਤ

National: ਗੋਧਰਾ ਰੇਲ ਕਾਂਡ ਦੇ ਦੋਸ਼ੀ ਦੀ ਉਮਰ ਕੈਦ ਦੀ ਸਜ਼ਾ ਮੁਅੱਤਲ, ਸੁਪਰੀਮ ਕੋਰਟ ਨੇ ਦਿੱਤੀ ਰਾਹਤ

4 hours ago
National: ਆਗਰਾ-ਲਖਨਊ ਐਕਸਪ੍ਰੈੱਸਵੇਅ ‘ਤੇ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਵਿਦਿਆਰਥੀਆਂ ਦੀ ਮੌਤ

National: ਆਗਰਾ-ਲਖਨਊ ਐਕਸਪ੍ਰੈੱਸਵੇਅ ‘ਤੇ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਵਿਦਿਆਰਥੀਆਂ ਦੀ ਮੌਤ

4 hours ago
National: ਦਿੱਲੀ ਦੀ ਹਵਾ ਮੁੜ ਹੋਈ ਪ੍ਰਦੂਸ਼ਿਤ, ਕਈ ਇਲਾਕਿਆਂ ਦਾ AQI 300 ਤੋਂ ਪਾਰ

National: ਦਿੱਲੀ ਦੀ ਹਵਾ ਮੁੜ ਹੋਈ ਪ੍ਰਦੂਸ਼ਿਤ, ਕਈ ਇਲਾਕਿਆਂ ਦਾ AQI 300 ਤੋਂ ਪਾਰ

5 hours ago
Hindi News
English News
Tuesday, November 24, 2026
No Result
View All Result
25 °c
Chandigarh
18 ° Wed
18 ° Thu
18 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜੋ ਚਾਹੁੰਦੇ ਹਨ ਕਿ ਸ਼੍ਰੋਮਣੀ ਕਮੇਟੀ ਵਿੱਚ ਜਮਹੂਰੀਅਤ ਬਹਾਲ ਹੋਵੇ ਉਹ 09 ਐਪ੍ਰਲ ਨੂੰ ਅੰਮ੍ਰਿਤਸਰ ਵਿਖੇ ਹੋ ਰਹੇ ਸੈਮੀਨਾਰ ਵਿੱਚ ਜ਼ਰੂਰ ਪਹੁੰਚਣ: ਮਾਨ

April 5, 2022
in ਖਬਰਾਂ, ਚੰਡੀਗੜ੍ਹ, ਪੰਜਾਬ
ਜੋ ਚਾਹੁੰਦੇ ਹਨ ਕਿ ਸ਼੍ਰੋਮਣੀ ਕਮੇਟੀ ਵਿੱਚ ਜਮਹੂਰੀਅਤ ਬਹਾਲ ਹੋਵੇ ਉਹ 09 ਐਪ੍ਰਲ ਨੂੰ ਅੰਮ੍ਰਿਤਸਰ ਵਿਖੇ ਹੋ ਰਹੇ ਸੈਮੀਨਾਰ ਵਿੱਚ ਜ਼ਰੂਰ ਪਹੁੰਚਣ: ਮਾਨ
ਜੋ ਚਾਹੁੰਦੇ ਹਨ ਕਿ ਸ਼੍ਰੋਮਣੀ ਕਮੇਟੀ ਵਿੱਚ ਜਮਹੂਰੀਅਤ ਬਹਾਲ ਹੋਵੇ ਉਹ 09 ਐਪ੍ਰਲ ਨੂੰ ਅੰਮ੍ਰਿਤਸਰ ਵਿਖੇ ਹੋ ਰਹੇ ਸੈਮੀਨਾਰ ਵਿੱਚ ਜ਼ਰੂਰ ਪਹੁੰਚਣ: ਮਾਨ
ਫ਼ਤਹਿਗੜ੍ਹ ਸਾਹਿਬ,5 ਅਪ੍ਰੈਲ (ਵਿਸ਼ਵ ਵਾਰਤਾ) “ਜਿਵੇਂ ਇੰਡੀਅਨ ਹੁਕਮਰਾਨ ਆਪਣੀਆ ਜ਼ਮਹੂਰੀਅਤ ਸੰਸਥਾਵਾਂ, ਪਾਰਲੀਮੈਂਟ, ਸੂਬਿਆਂ ਦੀਆਂ ਵਿਧਾਨ ਸਭਾਵਾਂ, ਮਿਊਸੀਪਲ ਕਾਰਪੋਰੇਸ਼ਨਾਂ, ਮਿਊਸੀਪਲ ਕੌਸਲਾਂ, ਜਿ਼ਲ੍ਹਾ ਪ੍ਰੀਸ਼ਦਾਂ, ਪੰਚਾਇਤਾਂ, ਨਗਰਪਾਲਿਕਾਵਾਂ ਆਦਿ ਸਭ ਦੀਆਂ ਸਹੀ ਸਮੇਂ ਉਤੇ 5 ਸਾਲਾਂ ਬਾਅਦ ਚੋਣਾਂ ਕਰਵਾਕੇ ਜ਼ਮਹੂਰੀਅਤ ਪ੍ਰਣਾਲੀ ਨੂੰ ਪੂਰਨ ਕੀਤਾ ਜਾਂਦਾ ਆ ਰਿਹਾ ਹੈ, ਉਸੇ ਤਰ੍ਹਾਂ ਸਿੱਖ ਕੌਮ ਦੀ ਪਾਰਲੀਮੈਂਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਇੰਡੀਆ ਦੇ ਵਿਧਾਨ ਤੇ ਕਾਨੂੰਨ ਤਹਿਤ ਹਰ 5 ਸਾਲ ਬਾਅਦ ਚੋਣਾਂ ਕਰਵਾਉਣ ਦਾ ਹੁਕਮ ਕਰਦਾ ਹੈ । ਪਰ ਬੀਤੇ 12 ਸਾਲਾਂ ਤੋਂ ਇੰਡੀਆ ਦੇ ਹੁਕਮਰਾਨ ਵਿਸ਼ੇਸ਼ ਤੌਰ ਤੇ ਗ੍ਰਹਿ ਵਿਭਾਗ ਇੰਡੀਆ ਵੱਲੋਂ ਸਾਡੀ ਇਸ ਸਿੱਖ ਪਾਰਲੀਮੈਂਟ ਦੀਆਂ ਚੋਣਾਂ ਦੇ ਜਮਹੂਰੀ ਹੱਕ ਉਤੇ ਡਾਕਾ ਮਾਰਕੇ ਚੋਣਾਂ ਨਹੀਂ ਕਰਵਾਈਆ ਜਾ ਰਹੀਆ । ਬਲਕਿ 2011 ਦੀਆਂ ਚੋਣਾਂ ਰਾਹੀ ਚੁਣੇ ਮੈਬਰਾਂ ਨੂੰ ਹੀ ਬੀਤੇ 12 ਸਾਲਾਂ ਤੋਂ ਮੰਦਭਾਵਨਾ ਅਧੀਨ ਕਬਜਾ ਕਰਵਾਇਆ ਹੋਇਆ ਹੈ । ਜੋ ਜਮਹੂਰੀਅਤ ਦਾ ਜਨਾਜ਼ਾਂ ਕੱਢਣ ਦੇ ਦੁੱਖਦਾਇਕ ਅਮਲ ਹੋ ਰਹੇ ਹਨ । ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਆਪਣੀ ਜਮਹੂਰੀਅਤ ਪ੍ਰਣਾਲੀ ਨੂੰ ਬਹਾਲ ਕਰਵਾਉਣ ਹਿੱਤ 9 ਅਪ੍ਰੈਲ 2022 ਨੂੰ ਸ਼ਹੀਦ ਉਧਮ ਸਿੰਘ ਹਾਲ ਭਗਤਾਂ ਵਾਲਾ ਗੇਟ, ਅੰਮ੍ਰਿਤਸਰ ਵਿਖੇ ‘ਜਮਹੂਰੀਅਤ ਬਹਾਲੀ’ ਦੇ ਵਿਸ਼ੇ ਉਤੇ ਸੈਮੀਨਰ ਕਰਵਾਇਆ ਜਾ ਰਿਹਾ ਹੈ । ਜਿਸ ਵਿਚ ਸਭ ਸਿਆਸੀ ਪਾਰਟੀਆਂ, ਸਮਾਜਸੇਵੀ ਸੰਗਠਨਾਂ, ਧਾਰਮਿਕ ਸੰਗਠਨਾਂ, ਦਮਦਮੀ ਟਕਸਾਲਾਂ, ਸਿੱਖ ਸਟੂਡੈਟ ਫੈਡਰੇਸ਼ਨਾਂ, ਬੁੱਧੀਜੀਵੀਆਂ, ਪ੍ਰੌਫੈਸਰਾਂ, ਜਮਹੂਰੀਅਤ ਕਦਰਾਂ-ਕੀਮਤਾਂ ਤੇ ਪਹਿਰਾ ਦੇਣ ਵਾਲੀਆ ਸਖਸ਼ੀਅਤਾਂ ਨੂੰ 9 ਅਪ੍ਰੈਲ ਨੂੰ ਸ਼ਹੀਦ ਉਧਮ ਸਿੰਘ ਹਾਲ ਭਗਤਾਂ ਵਾਲਾ ਗੇਟ ਵਿਖੇ ਸੈਮੀਨਰ ਵਿਚ ਪਹੁੰਚਣ ਦੀ ਅਪੀਲ ਕੀਤੀ ਜਾਂਦੀ ਹੈ ।”
 
ਇਹ ਅਪੀਲ ਅੱਜ ਇਥੇ ਕਿਲ੍ਹਾ ਸ. ਹਰਨਾਮ ਸਿੰਘ ਪਾਰਟੀ ਦੇ ਮੁੱਖ ਪ੍ਰਬੰਧਕੀ ਦਫਤਰ ਵਿਖੇ ਸ. ਸਿਮਰਨਜੀਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਪਾਰਟੀ ਦੇ ਸਿਆਸੀ ਮਾਮਲਿਆ ਦੀ ਹੋਈ ਇਕੱਤਰਤਾ ਵਿਚ ਉਪਰੋਕਤ ਸਭਨਾਂ ਸੰਗਠਨਾਂ ਤੇ ਸਖਸ਼ੀਅਤਾਂ ਨੂੰ ਸੈਮੀਨਰ ਵਿਚ ਪਹੁੰਚਣ ਦੀ ਅਪੀਲ ਦੇ ਸਰਬਸੰਮਤੀ ਨਾਲ ਪਾਸ ਕੀਤੇ ਗਏ ਮਤੇ ਦੀ ਜਾਣਕਾਰੀ ਸ. ਇਕਬਾਲ ਸਿੰਘ ਟਿਵਾਣਾ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋ ਪ੍ਰੈਸ ਨੂੰ ਜਾਰੀ ਬਿਆਨ ਰਾਹੀ ਦਿੱਤੀ ਗਈ । ਦੂਸਰੇ ਮਤੇ ਵਿਚ ਸਮੁੱਚੀ ਲੀਡਰਸਿ਼ਪ ਨੇ ਇਹ ਫੈਸਲਾ ਕੀਤਾ ਹੈ ਕਿ ਜੋ 15 ਸਤੰਬਰ ‘ਵਰਲਡ ਡੈਮੋਕ੍ਰੇਸੀ ਡੇਅ’ ਦਾ ਦਿਹਾੜਾ ਆ ਰਿਹਾ ਹੈ, ਉਸ ਦਿਨ ਅੰਮ੍ਰਿਤਸਰ ਵਿਖੇ ਐਸ.ਜੀ.ਪੀ.ਸੀ. ਦੇ ਹੈੱਡਕੁਆਰਟਰ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਸਾਹਮਣੇ ਇਕ ਵੱਡਾ ਇਕੱਠ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਜਮਹੂਰੀਅਤ ਨੂੰ ਬਹਾਲ ਕਰਵਾਉਣ ਦੇ ਮਕਸਦ ਨੂੰ ਲੈਕੇ ਕੌਮਾਂਤਰੀ ਜਮਹੂਰੀ ਦਿਹਾੜਾ ਮਨਾਇਆ ਜਾਵੇਗਾ । ਯੂ.ਐਨ. ਦੇ ਜਨੇਵਾ ਹੈੱਡਕੁਆਰਟਰ, ਬਰਤਾਨੀਆ, ਕੈਨੇਡਾ, ਆਸਟ੍ਰੇਲੀਆ, ਜਰਮਨ, ਫਰਾਂਸ ਆਦਿ ਮੁਲਕਾਂ ਵਿਚ ਵੀ ਇਸ ਦਿਹਾੜੇ ਉਤੇ ਸਿੱਖ ਕੌਮ ਦੀ ਜ਼ਮਹੂਰੀਅਤ ਬਹਾਲ ਕਰਨ ਲਈ ਮੁਜਾਹਰੇ ਕੀਤੇ ਜਾਣਗੇ । ਇਸੇ ਮੀਟਿੰਗ ਨੇ 14 ਅਪ੍ਰੈਲ ਨੂੰ ਵਿਸਾਖੀ ਦੇ ਮਹਾਨ ਦਿਹਾੜੇ ਉਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ-ਬਠਿੰਡਾ ਵਿਖੇ ਹੋਣ ਵਾਲੀ ਪਾਰਟੀ ਕਾਨਫਰੰਸ ਵਿਚ ਵੀ ਸਮੁੱਚੇ ਪੰਜਾਬੀਆਂ ਅਤੇ ਸਿੱਖ ਕੌਮ ਨੂੰ ਹੁੰਮ-ਹੁੰਮਾਕੇ ਪਹੁੰਚਣ ਦੀ ਅਪੀਲ ਵੀ ਕੀਤੀ । ਅੱਜ ਦੀ ਪੀ.ਏ.ਸੀ. ਦੀ ਮੀਟਿੰਗ ਵਿਚ ਸ. ਸਿਮਰਨਜੀਤ ਸਿੰਘ ਮਾਨ ਤੋਂ ਇਲਾਵਾ ਸ. ਇਕਬਾਲ ਸਿੰਘ ਟਿਵਾਣਾ, ਸ. ਜਸਕਰਨ ਸਿੰਘ ਕਾਹਨਸਿੰਘਵਾਲਾ, ਪ੍ਰੋ. ਮਹਿੰਦਰਪਾਲ ਸਿੰਘ, ਸ. ਕੁਸਲਪਾਲ ਸਿੰਘ ਮਾਨ, ਸ. ਹਰਪਾਲ ਸਿੰਘ ਬਲੇਰ, ਸ. ਕੁਲਦੀਪ ਸਿੰਘ ਭਾਗੋਵਾਲ, ਸ. ਇਮਾਨ ਸਿੰਘ ਮਾਨ, ਸ. ਗੋਬਿੰਦ ਸਿੰਘ, ਸ. ਬਹਾਦਰ ਸਿੰਘ ਭਸੌੜ, ਸ. ਗੁਰਨੈਬ ਸਿੰਘ ਰਾਮਪੁਰਾ ਆਗੂਆਂ ਨੇ ਇਸ ਮੀਟਿੰਗ ਵਿਚ ਸਮੂਲੀਅਤ ਕੀਤੀ ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IND vs NZ 2nd Test: ਦੂਜੇ ਟੈਸਟ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਟੀਮ ’ਚੋਂ ਬਾਹਰ

IND vs NZ 2nd Test: ਦੂਜੇ ਟੈਸਟ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਟੀਮ ’ਚੋਂ ਬਾਹਰ

by Ranjit Singh
November 24, 2026
0

IND vs NZ 2nd Test: ਦੂਜੇ ਟੈਸਟ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਟੀਮ ’ਚੋਂ ਬਾਹਰ -...

National: ਧੁੰਦ ਕਾਰਨ ਰੇਲਵੇ ਦਾ ਵੱਡਾ ਫ਼ੈਸਲਾ, 1 ਦਸੰਬਰ ਤੋਂ ਕਈ ਟਰੇਨਾਂ ਰੱਦ

National: ਧੁੰਦ ਕਾਰਨ ਰੇਲਵੇ ਦਾ ਵੱਡਾ ਫ਼ੈਸਲਾ, 1 ਦਸੰਬਰ ਤੋਂ ਕਈ ਟਰੇਨਾਂ ਰੱਦ

by Ranjit Singh
November 24, 2026
0

National: ਧੁੰਦ ਕਾਰਨ ਰੇਲਵੇ ਦਾ ਵੱਡਾ ਫ਼ੈਸਲਾ, 1 ਦਸੰਬਰ ਤੋਂ ਕਈ ਟਰੇਨਾਂ ਰੱਦ - 28 ਫਰਵਰੀ 2027 ਤੱਕ ਰਹੇਗਾ ਪ੍ਰਭਾਵ...

Big News: ਵੱਡੇ ਭਾਈ ਦੀ ਭੂਮਿਕਾ ‘ਚ ਹੀ ਰਹੇਗਾ ਸ਼੍ਰੋਮਣੀ ਅਕਾਲੀ ਦਲ : ਅਮਿਤ ਸ਼ਾਹ

Big News: ਵੱਡੇ ਭਾਈ ਦੀ ਭੂਮਿਕਾ ‘ਚ ਹੀ ਰਹੇਗਾ ਸ਼੍ਰੋਮਣੀ ਅਕਾਲੀ ਦਲ : ਅਮਿਤ ਸ਼ਾਹ

by Ranjit Singh
November 24, 2026
0

Big News: ਵੱਡੇ ਭਾਈ ਦੀ ਭੂਮਿਕਾ 'ਚ ਹੀ ਰਹੇਗਾ ਸ਼੍ਰੋਮਣੀ ਅਕਾਲੀ ਦਲ : ਅਮਿਤ ਸ਼ਾਹ ਨਵੀਂ ਦਿੱਲੀ, 24 ਨਵੰਬਰ 2026...

Big News: ਅਕਾਲੀ ਦਲ ਅਤੇ ਬੀਜੇਪੀ ਫੇਰ ਹੋਏ ਇਕੱਠੇ, ਗਠਜੋੜ ਦਾ ਹੋਇਆ ਐਲਾਨ

Big News: ਅਕਾਲੀ ਦਲ ਅਤੇ ਬੀਜੇਪੀ ਫੇਰ ਹੋਏ ਇਕੱਠੇ, ਗਠਜੋੜ ਦਾ ਹੋਇਆ ਐਲਾਨ

by Ranjit Singh
November 24, 2026
0

Big News: ਅਕਾਲੀ ਦਲ ਅਤੇ ਬੀਜੇਪੀ ਫੇਰ ਹੋਏ ਇਕੱਠੇ, ਗਠਜੋੜ ਦਾ ਹੋਇਆ ਐਲਾਨ ਨਵੀਂ ਦਿੱਲੀ, 24 ਨਵੰਬਰ 2026 (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IND vs NZ 2nd Test: ਦੂਜੇ ਟੈਸਟ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਟੀਮ ’ਚੋਂ ਬਾਹਰ

IND vs NZ 2nd Test: ਦੂਜੇ ਟੈਸਟ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਟੀਮ ’ਚੋਂ ਬਾਹਰ

by Ranjit Singh
November 24, 2026
0

IND vs NZ 2nd Test: ਦੂਜੇ ਟੈਸਟ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਟੀਮ ’ਚੋਂ ਬਾਹਰ -...

Most Popular

ਦਿੱਲੀ ਦੀ ਗਫਾਰ ਮਾਰਕੀਟ ਦੀ ਇੱਕ ਦੁਕਾਨ ‘ਚ ਲੱਗੀ ਭਿਆਨਕ ਅੱਗ ; ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਮੌਜੂਦ 

ਦਿੱਲੀ ਦੀ ਗਫਾਰ ਮਾਰਕੀਟ ਦੀ ਇੱਕ ਦੁਕਾਨ ‘ਚ ਲੱਗੀ ਭਿਆਨਕ ਅੱਗ ; ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਮੌਜੂਦ 

by Navjot
3 weeks ago
0

  ਨਵੀਂ ਦਿੱਲੀ, 6 ਨਵੰਬਰ (ਵਿਸ਼ਵ ਵਾਰਤਾ) - ਵੀਰਵਾਰ ਦੇਰ ਰਾਤ ਦਿੱਲੀ ਦੇ ਗੱਫਰ ਮਾਰਕੀਟ ਦੀ 'ਚੇਨ ਵਾਲੀ ਗਲੀ' ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 