• Latest
  • Trending
 ਵਿਦਿਆ ਮਨੁੱਖ ਦਾ ਤੀਜਾ ਨੇਤਰ ਹੁੰਦੀ ਹੈ-ਵਿਧਾਇਕਾ ਜੀਵਨਜੋਤ ਕੌਰ

 ਵਿਦਿਆ ਮਨੁੱਖ ਦਾ ਤੀਜਾ ਨੇਤਰ ਹੁੰਦੀ ਹੈ-ਵਿਧਾਇਕਾ ਜੀਵਨਜੋਤ ਕੌਰ

5 years ago
Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

32 minutes ago
Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

1 hour ago
Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

1 hour ago
National: ਭਿਆਨਕ ਸੜਕ ਹਾਦਸੇ ‘ਚ 4 ਦੋਸਤਾਂ ਦੀ ਮੌਤ

National: ਭਿਆਨਕ ਸੜਕ ਹਾਦਸੇ ‘ਚ 4 ਦੋਸਤਾਂ ਦੀ ਮੌਤ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Entertainment: ਫਿਲਮ ਰਾਮਾਇਣ ਨੇ 10 ਦਿਨਾਂ ‘ਚ ਕਮਾਈ ਦੇ ਤੋੜੇ ਰਿਕਾਰਡ

Entertainment: ਫਿਲਮ ਰਾਮਾਇਣ ਨੇ 10 ਦਿਨਾਂ ‘ਚ ਕਮਾਈ ਦੇ ਤੋੜੇ ਰਿਕਾਰਡ

3 hours ago
Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

3 hours ago
Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

4 hours ago
Entertainment: ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

Entertainment: ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

4 hours ago
National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

5 hours ago
Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

5 hours ago
Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

6 hours ago
Hindi News
English News
Sunday, November 15, 2026
No Result
View All Result
29 °c
Chandigarh
21 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

 ਵਿਦਿਆ ਮਨੁੱਖ ਦਾ ਤੀਜਾ ਨੇਤਰ ਹੁੰਦੀ ਹੈ-ਵਿਧਾਇਕਾ ਜੀਵਨਜੋਤ ਕੌਰ

April 5, 2022
in ਸਿਆਸੀ, ਖਬਰਾਂ, ਪੰਜਾਬ
 ਵਿਦਿਆ ਮਨੁੱਖ ਦਾ ਤੀਜਾ ਨੇਤਰ ਹੁੰਦੀ ਹੈ-ਵਿਧਾਇਕਾ ਜੀਵਨਜੋਤ ਕੌਰ

 ਵਿਦਿਆ ਮਨੁੱਖ ਦਾ ਤੀਜਾ ਨੇਤਰ ਹੁੰਦੀ ਹੈ-ਵਿਧਾਇਕਾ ਜੀਵਨਜੋਤ ਕੌਰ

ਅੰਮ੍ਰਿਤਸਰ 5ਅਪ੍ਰੈਲ(ਵਿਸ਼ਵ ਵਾਰਤਾ)- ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋ ਪੰਜਾਬ ਦੇ ਦੋ ਮਹਾਂਰਥੀਆਂ ਸੀਨੀਅਰ ਅਕਾਲੀ ਆਗੂ  ਬਿਕਰਮ ਸਿੰਘ ਮਜੀਠਾ ਅੱਤੇ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਹਰਾ ਕੇ ਨਾਮਣਾ ਖੱਟਣ ਵਾਲੀ ਵਿਧਾਇਕ ਸ੍ਰੀਮਤੀ ਜੀਵਨਜੋਤ ਕੌਰ ਨੇ ਵਿਦਿਆ ਦੇ ਚਾਨਣ ਮੁਨਾਰੇ ਉਸ ਸਕੂਲ ਵਿੱਚ ਅੱਜ  ਸ਼ਿਰਕਤ ਕੀਤੀ ਜਿਥੋ ਉਹਨਾਂ ਵਿਦਿਆ ਦਾ ਗਿਆਨ ਹਾਸਲ ਕਰਕੇ ਸਮਾਜ ਸੇਵਾ ਵਿੱਚ ਪੈਰ ਧਰਿਆ।
          ਵਿਦਿਆ ਦੇ ਖੇਤਰ ਵਿੱਚ ੳੁੱਚ ਦੁਮਾਲੜੇ ਵਾਲੀ ਸੰਸਥਾ ਸੰਤ ਸਿੰਘ ਸੁੱਖਾ ਸਿੰਘ ਵਿਖੇ ਬੱਚਿਆ ਨੂੰ ਸੰਬੋਧਨ ਕਰਦਿਆ ਵਿਧਾਇਕਾਂ ਬੀਬੀ ਜੀਵਨਜੋਤ ਕੌਰ ਨੇ ਕਿਹਾ ਕਿ ਵਿਦਿਆ ਵੀਚਾਰੀ ਪਰਉਪਕਾਰੀ ਹੁੰਦੀ ਹੈ ਤੇ ਵਿਦਿਆ ਦੇ ਚਾਨਣ ਤੋ ਬਗੈਰ ਮਨੁੱਖ ਪਸ਼ੂ ਸਮਾਨ ਹੁੰਦਾ ਹੈ।ਵਿਦਿਆ ਮਨੁੱਖ ਦਾ ਤੀਜਾ ਨੇਤਰ ਵੀ ਹੁੰਦੀ ਹੈ। ਉਹਨਾਂ ਕਿਹਾ ਕਿ ਸੰਤ ਸਿੰਘ ਸੁੱਖਾ ਸਿੰਘ ਸਕੂਲ ਦੀਆਂ ਵੱਖ ਵੱਖ ਵਿਦਿਅਕ ਸੰਸਥਾਵਾਂ ਵਿੱਚੋ ਬਹੁਤ ਸਾਰੀਆ ਵਿਦਿਆਰਥਣਾਂ ਵਿਦਿਆ ਹਾਸਲ ਕਰਕੇ ਸਰਕਾਰੀ ਤੇ ਗੈਰ ਸਰਕਾਰੀ  ਸੰਸਥਾ ਵਿੱਚ ਉੱਚ ਆਹੁਦਿਆ ਤੇ ਪੁੱਜ ਕੇ ਸਮਾਜ ਦੀ ਸੇਵਾ ਕਰ ਰਹੀਆਂ ਹਨ ਜਿਹਨਾਂ ਵਿੱਚ ਉਹ ਖੁਦ ਵੀ ਸ਼ਾਮਲ ਹਨ। ਉਹਨਾਂ ਕਿਹਾ ਕਿ ਸਮਾਜਿਕ ਖੇਤਰ ਵਿੱਚ ਉਹਨਾਂ ਨੇ ਲੋਕ ਸੇਵਾ ਬਹੁਤ ਕੀਤੀ ਤੇ ਜੇਲ਼ ਵਿੱਚ ਜਾ ਕੇ ਵੀ ਔਰਤ ਕੈਦੀਆਂ ਦੇ ਕਈ ਪ੍ਰਕਾਰ ਦੁੱਖਾਂ ਦਾ ਨਿਵਾਰਣ ਕੀਤਾ। ਅੱਜ ਉਹ ਉਸ ਵਿਧਾਨ ਸਭਾ ਦੇ ਮੰਦਰ ਵਿੱਚ ਪੁੱਜ ਚੁੱਕੀ ਹੈ ਜਿਥੇ ਲੋਕ ਹਿੱਤੂ ਕਨੂਂਨ ਬਣਾ ਕੇ ਸਮਾਜ ਦੀ ਸੇਵਾ ਕੀਤੀ ਜਾ ਸਕਦੀ ਹੈ।
         ਉਹਨਾਂ ਕਿਹਾ ਕਿ ਸੰਸਥਾਂ ਦੇ ਡਾਇਰੈਕਟਰ ਸ੍ਰ ਜਗਦੀਸ਼ ਸਿੰਘ ਜਿਹਨਾਂ ਨੂੰ ਆਮ ਤੌਰ ‘ਤੇ ਪ੍ਰਿੰਸੀਪਲ ਦੇ ਹੀ ਲਕਬ ਨਾਲ ਜਾਣਿਆ ਜਾਂਦਾ ਹੈ ਦਾ ਸੰਸਥਾ ਨੂੰ ਕਾਮਯਾਬ ਕਰਨ ਵਿੱਚ ਅਹਿਮ ਰੋਲ ਹੀ ਨਹੀ ਰਿਹਾ ਸਗੋ ਸੰਸਥਾ ਦਾ ਵਿਸਥਾਰ ਕਰਨ ਵਿੱਚ ਉਹਨਾਂ ਨੇ ਅਥਾਹ ਬੇਮਿਸਾਲ ਮਿਹਨਤ ਕੀਤੀ।ਸੰਤ ਸਿੰਘ ਸੁੱਖਾ ਸਿੰਘ ਵਿਦਿਅਕ ਸੰਸਥਾ ਜਿਸ ਨੂੰ ਆਮ ਤੌਰ ਤੇ ਫੋਰ ਐਸ ਸੰਸਥਾ ਨਾਲ ਜਾਣਿਆ ਜਾਂਦਾ ਹੈ ਵਿੱਚੋ ਵਿਦਿਆ ਹਾਸਲ ਕਰਕੇ ਬੱਚੀਆਂ ਅੱਜ ਦੇਸ਼ਾਂ ਵਿਦੇਸ਼ਾਂ ਵਿੱਚ ਸੰਸਥਾ ਦਾ ਨਾਮ ਰੌਸ਼ਨ ਕਰ ਰਹੀਆਂ ਹਨ।ਬੈਕਿੰਗ ਖੇਤਰ ਵਿੱਚ ਇਸ ਸੰਸਥਾ ਦੀਆਂ ਬੱਚੀਆਂ ਨੇ ਕ੍ਰਾਂਤੀਕਾਰੀ ਕਾਰਜ ਕੀਤੇ ਹਨ।ਉਹਨਾਂ ਕਿਹਾ ਕਿ ਡਾਇਰੈਕਟਰ ਸਾਹਿਬ ਉਹਨਾਂ ਦੇ ਪ੍ਰੇਰਨਾ ਸਰੋਤ ਹਨ ਅਤੇ ਡਾਇਰੈਕਟਰ ਸਾੇਹਬ ਨੇ ਉਹਨਾਂ ਨੂੰ ਹਮੇਸ਼ਾਂ ਹੀ ਉਤਸ਼ਾਹਿਤ ਕੀਤਾ ਜਿਸ ਕਰਕੇ ਅੱਜ ਉਹ ਇੱਕ ਉਸਾਰੂ ਮੁਕਾਮ ਤੇ ਪੁੱਜ ਸਕੀ ਹੈ।
        ਡਾਇਰੈਕਟਰ ਸ੍ਰ ਜਗਦੀਸ਼ ਸਿੰਘ ਨੇ ਕਿਹਾ ਕਿ ਉਹਨਾਂ ਨੂੰ ਅੱਜ ਬੇਹੱਦ ਖੁਸ਼ੀ ਹੋਈ ਹੈ ਕਿ ਫੋਰ ਐਸ ਸਕੂਲ ਦੀ ਬੱਚੀ ਦੋ ਵੱਖ ਵੱਖ ਪਾਰਟੀਆ ਦੇ ਧੁਨੰਤਰ ਜਰਨੈਲਾਂ ਨੂੰ ਹਰਾ ਕੇ ਆਮ ਆਦਮੀ ਪਾਰਟੀ ਦੀ “ਫੀਲਡ ਮਾਰਸ਼ਲ” ਬਣਨ ਵਿੱਚ ਕਾਮਯਾਬ ਹਾਸਲ ਕੀਤੀ ਹੈ।ਉਹਨਾਂ ਕਿਹਾ ਕਿ ਜੀਵਨਜੋਤ ਕੌਰ ਕੋਲੋ ਸਮਾਜ ਤੇ ਸੰਤ ਸਿੰਘ ਸੁੱਖਾ ਸਿੰਘ ਵਿਦਿਅਕ ਸੰਸਥਾਂ ਨੂੰ ਕਈ ਆਸਾਂ ਹਨ ਤੇ ਉਹਨਾਂ ਨੂੰ ਪੂਰੀ ਪੂਰੀ ਉਮੀਦ ਹੈ ਕਿ ਸਕੂਲ ਦੀ ਇਹ ਵਿਦਿਆਰਥਣ ਆਸਾਂ ਤੇ ਉਮੀਦਾਂ ਤੇ ਖਰੀ ਉਤਰੇਗੀ।ਸੰਸਥਾ ਦੇ ਸਮੂਹ ਵਿਦਿਆਰਥੀਆ ਤੇੇ ਸਟਾਫ ਨੇ ਬੀਬੀ ਜੀਵਨਜੋਤ ਕੌਰ ਦੀ ਵਡੇਰੀ ਉਮਰ ਦੀ ਕਾਮਨਾ ਕੀਤੀ। ਇਸ ਸਮੇ ਗੁਰਪ੍ਰੀਤ ਸਿੰਘ ਮੈਨੇਜਰ ਪ੍ਰਾਪਰਟੀ ਤੇ ਹੋਰ ਸਟਾਫ ਤੇ ਬੱਚੀਆ ਹਾਜ਼ਰ ਸਨ।  
   
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

by Ranjit Singh
November 15, 2026
0

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਰਾਜਸਥਾਨ ਦੇ...

Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

by Ranjit Singh
November 15, 2026
0

Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਸੰਗਰੂਰ ਵਿੱਚ ਨਿਹੰਗ...

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

by Ranjit Singh
November 15, 2026
0

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਬਨੂੜ ਸਥਿਤ ਚਿਤਕਾਰਾ ਯੂਨੀਵਰਸਿਟੀ ਦੇ ਗਰਲਜ਼...

National: ਭਿਆਨਕ ਸੜਕ ਹਾਦਸੇ ‘ਚ 4 ਦੋਸਤਾਂ ਦੀ ਮੌਤ

National: ਭਿਆਨਕ ਸੜਕ ਹਾਦਸੇ ‘ਚ 4 ਦੋਸਤਾਂ ਦੀ ਮੌਤ

by Ranjit Singh
November 15, 2026
0

National: ਭਿਆਨਕ ਸੜਕ ਹਾਦਸੇ 'ਚ 4 ਦੋਸਤਾਂ ਦੀ ਮੌਤ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਉੱਤਰ ਪ੍ਰਦੇਸ਼ ਦੇ ਬਲੀਆ ਵਿੱਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

by Ranjit Singh
November 15, 2026
0

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਰਾਜਸਥਾਨ ਦੇ...

Most Popular

ਦਿੱਲੀ ‘ਚ ਸਾਹ ਲੈਣਾ ਹੋਇਆ ਔਖਾ! ਪ੍ਰਸ਼ਾਸਨ ਵਲੋਂ GRAP-III ਦੀਆਂ ਨਵੀਆਂ ਪਾਬੰਦੀਆਂ ਲਾਗੂ

ਦਿੱਲੀ ‘ਚ ਸਾਹ ਲੈਣਾ ਹੋਇਆ ਔਖਾ! ਪ੍ਰਸ਼ਾਸਨ ਵਲੋਂ GRAP-III ਦੀਆਂ ਨਵੀਆਂ ਪਾਬੰਦੀਆਂ ਲਾਗੂ

by Jaspreet Kaur
1 week ago
0

ਦਿੱਲੀ 'ਚ ਸਾਹ ਲੈਣਾ ਹੋਇਆ ਔਖਾ! ਪ੍ਰਸ਼ਾਸਨ ਵਲੋਂ GRAP-III ਦੀਆਂ ਨਵੀਆਂ ਪਾਬੰਦੀਆਂ ਲਾਗੂ ਚੰਡੀਗੜ੍ਹ, 6 ਨਵੰਬਰ 2026 (ਵਿਸ਼ਵ ਵਾਰਤਾ) :...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 