• Latest
  • Trending
ਕੁਲਦੀਪ ਧਾਲੀਵਾਲ ਵੱਲੋਂ ਰੰਗਲਾ ਪੰਜਾਬ ਬਣਾਉਣ ਲਈ ਪ੍ਰਵਾਸੀ ਭਾਰਤੀਆਂ ਨੂੰ ਖੁੱਲ੍ਹਾ ਸੱਦਾ

ਕੁਲਦੀਪ ਧਾਲੀਵਾਲ ਵੱਲੋਂ ਰੰਗਲਾ ਪੰਜਾਬ ਬਣਾਉਣ ਲਈ ਪ੍ਰਵਾਸੀ ਭਾਰਤੀਆਂ ਨੂੰ ਖੁੱਲ੍ਹਾ ਸੱਦਾ

5 years ago
National: ਧੁੰਦ ਕਾਰਨ ਰੇਲਵੇ ਦਾ ਵੱਡਾ ਫ਼ੈਸਲਾ, 1 ਦਸੰਬਰ ਤੋਂ ਕਈ ਟਰੇਨਾਂ ਰੱਦ

National: ਧੁੰਦ ਕਾਰਨ ਰੇਲਵੇ ਦਾ ਵੱਡਾ ਫ਼ੈਸਲਾ, 1 ਦਸੰਬਰ ਤੋਂ ਕਈ ਟਰੇਨਾਂ ਰੱਦ

29 minutes ago
Big News: ਵੱਡੇ ਭਾਈ ਦੀ ਭੂਮਿਕਾ ‘ਚ ਹੀ ਰਹੇਗਾ ਸ਼੍ਰੋਮਣੀ ਅਕਾਲੀ ਦਲ : ਅਮਿਤ ਸ਼ਾਹ

Big News: ਵੱਡੇ ਭਾਈ ਦੀ ਭੂਮਿਕਾ ‘ਚ ਹੀ ਰਹੇਗਾ ਸ਼੍ਰੋਮਣੀ ਅਕਾਲੀ ਦਲ : ਅਮਿਤ ਸ਼ਾਹ

59 minutes ago
Big News: ਅਕਾਲੀ ਦਲ ਅਤੇ ਬੀਜੇਪੀ ਫੇਰ ਹੋਏ ਇਕੱਠੇ, ਗਠਜੋੜ ਦਾ ਹੋਇਆ ਐਲਾਨ

Big News: ਅਕਾਲੀ ਦਲ ਅਤੇ ਬੀਜੇਪੀ ਫੇਰ ਹੋਏ ਇਕੱਠੇ, ਗਠਜੋੜ ਦਾ ਹੋਇਆ ਐਲਾਨ

1 hour ago
Punjab: ਗੁਰਦਾਸਪੁਰ-ਦੀਨਾਨਗਰ ਲਿੰਕ ਰੋਡ ’ਤੇ ਨਿੱਜੀ ਹੋਟਲ ਦੇ ਬਾਹਰ ਫਾਇਰਿੰਗ

Punjab: ਗੁਰਦਾਸਪੁਰ-ਦੀਨਾਨਗਰ ਲਿੰਕ ਰੋਡ ’ਤੇ ਨਿੱਜੀ ਹੋਟਲ ਦੇ ਬਾਹਰ ਫਾਇਰਿੰਗ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Big News: ਭਾਜਪਾ ਤੇ ਅਕਾਲੀ ਦਲ ਅੱਜ ਕਰਨਗੇ ਸਾਂਝੀ ਪ੍ਰੈੱਸ ਕਾਨਫਰੰਸ: ਗੱਠਜੋੜ ਦਾ ਹੋ ਸਕਦਾ ਹੈ ਐਲਾਨ

Big News: ਭਾਜਪਾ ਤੇ ਅਕਾਲੀ ਦਲ ਅੱਜ ਕਰਨਗੇ ਸਾਂਝੀ ਪ੍ਰੈੱਸ ਕਾਨਫਰੰਸ: ਗੱਠਜੋੜ ਦਾ ਹੋ ਸਕਦਾ ਹੈ ਐਲਾਨ

3 hours ago
Punjab: ਪੰਜਾਬ ਕਾਂਗਰਸ ਦੀ ਅੱਜ ਅਹਿਮ ਮੀਟਿੰਗ

Punjab: ਪੰਜਾਬ ਕਾਂਗਰਸ ਦੀ ਅੱਜ ਅਹਿਮ ਮੀਟਿੰਗ

3 hours ago
Punjab: ਪਹਿਲੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਨਾਡਾ ਸਾਹਿਬ ਵਿਖੇ ਨਤਮਸਤਕ ਹੋਣਗੇ ਮੁੱਖ ਮੰਤਰੀ ਭਗਵੰਤ ਮਾਨ

Punjab: ਪਹਿਲੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਨਾਡਾ ਸਾਹਿਬ ਵਿਖੇ ਨਤਮਸਤਕ ਹੋਣਗੇ ਮੁੱਖ ਮੰਤਰੀ ਭਗਵੰਤ ਮਾਨ

3 hours ago
National: ਗੋਧਰਾ ਰੇਲ ਕਾਂਡ ਦੇ ਦੋਸ਼ੀ ਦੀ ਉਮਰ ਕੈਦ ਦੀ ਸਜ਼ਾ ਮੁਅੱਤਲ, ਸੁਪਰੀਮ ਕੋਰਟ ਨੇ ਦਿੱਤੀ ਰਾਹਤ

National: ਗੋਧਰਾ ਰੇਲ ਕਾਂਡ ਦੇ ਦੋਸ਼ੀ ਦੀ ਉਮਰ ਕੈਦ ਦੀ ਸਜ਼ਾ ਮੁਅੱਤਲ, ਸੁਪਰੀਮ ਕੋਰਟ ਨੇ ਦਿੱਤੀ ਰਾਹਤ

4 hours ago
National: ਆਗਰਾ-ਲਖਨਊ ਐਕਸਪ੍ਰੈੱਸਵੇਅ ‘ਤੇ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਵਿਦਿਆਰਥੀਆਂ ਦੀ ਮੌਤ

National: ਆਗਰਾ-ਲਖਨਊ ਐਕਸਪ੍ਰੈੱਸਵੇਅ ‘ਤੇ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਵਿਦਿਆਰਥੀਆਂ ਦੀ ਮੌਤ

4 hours ago
National: ਦਿੱਲੀ ਦੀ ਹਵਾ ਮੁੜ ਹੋਈ ਪ੍ਰਦੂਸ਼ਿਤ, ਕਈ ਇਲਾਕਿਆਂ ਦਾ AQI 300 ਤੋਂ ਪਾਰ

National: ਦਿੱਲੀ ਦੀ ਹਵਾ ਮੁੜ ਹੋਈ ਪ੍ਰਦੂਸ਼ਿਤ, ਕਈ ਇਲਾਕਿਆਂ ਦਾ AQI 300 ਤੋਂ ਪਾਰ

4 hours ago
National: ਸਵੇਰੇ-ਸਵੇਰੇ ਬਿਹਾਰ ਅਤੇ ਬੰਗਾਲ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ

National: ਸਵੇਰੇ-ਸਵੇਰੇ ਬਿਹਾਰ ਅਤੇ ਬੰਗਾਲ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ

5 hours ago
Hindi News
English News
Tuesday, November 24, 2026
No Result
View All Result
25 °c
Chandigarh
18 ° Wed
18 ° Thu
18 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੁਲਦੀਪ ਧਾਲੀਵਾਲ ਵੱਲੋਂ ਰੰਗਲਾ ਪੰਜਾਬ ਬਣਾਉਣ ਲਈ ਪ੍ਰਵਾਸੀ ਭਾਰਤੀਆਂ ਨੂੰ ਖੁੱਲ੍ਹਾ ਸੱਦਾ

April 6, 2022
in ਖਬਰਾਂ, ਚੰਡੀਗੜ੍ਹ, ਪੰਜਾਬ
ਕੁਲਦੀਪ ਧਾਲੀਵਾਲ ਵੱਲੋਂ ਰੰਗਲਾ ਪੰਜਾਬ ਬਣਾਉਣ ਲਈ ਪ੍ਰਵਾਸੀ ਭਾਰਤੀਆਂ ਨੂੰ ਖੁੱਲ੍ਹਾ ਸੱਦਾ

ਕੁਲਦੀਪ ਧਾਲੀਵਾਲ ਵੱਲੋਂ ਰੰਗਲਾ ਪੰਜਾਬ ਬਣਾਉਣ ਲਈ ਪ੍ਰਵਾਸੀ ਭਾਰਤੀਆਂ ਨੂੰ ਖੁੱਲ੍ਹਾ ਸੱਦਾ

· ਅਧਿਕਾਰੀਆਂ ਨੂੰ 15 ਦਿਨਾਂ ਵਿੱਚ ਨਵੀਂ ਵਨ ਸਟਾਪ ਐਨ.ਆਰ.ਆਈ ਨੀਤੀ ਦਾ ਖਰੜਾ ਤਿਆਰ ਕਰਨ ਲਈ ਦਿੱਤੇ ਨਿਰਦੇਸ਼

· ਸਿੱਖਿਆ, ਸਿਹਤ ਅਤੇ ਖੇਡ ਢਾਂਚੇ ਦੇ ਮਜ਼ਬੂਤੀਕਰਨ ਕਰਨ ਲਈ ਵੱਧ ਤੋਂ ਵੱਧ ਯੋਗਦਾਨ ਪਾਉਣ ਲਈ ਪ੍ਰਵਾਸੀ ਭਾਰਤੀਆਂ ਨੂੰ ਕੀਤੀ ਅਪੀਲ

ਚੰਡੀਗੜ੍ਹ, 6 ਅਪ੍ਰੈਲ : ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਬੁੱਧਵਾਰ ਨੂੰ ਦੁਨੀਆਂ ਭਰ `ਚ ਵਸਦੇ ਪੰਜਾਬੀਆਂ ਨੂੰ ਆਪਣੀ ਪਿੱਠ ਭੂਮੀ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਅੱਗੇ ਆਉਣ ਦਾ ਖੁੱਲ੍ਹਾ ਸੱਦਾ ਦਿੱਤਾ।ਧਾਲੀਵਾਲ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਪ੍ਰਵਾਸੀ ਭਾਰਤੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਪ੍ਰਵਾਸੀ ਭਾਰਤੀਆਂ (ਐਨ.ਆਰ.ਆਈਜ਼) ਨੂੰ ਆਪਣੀ ਮਾਤ ਭੂਮੀ ਦੀ ਬਿਹਤਰੀ ਅਤੇ ਖੁਸ਼ਹਾਲੀ ਲਈ ਮੋਹਰੀ ਭੂਮਿਕਾ ਨਿਭਾਉਣ ਚਾਹੀਦੀ ਹੈ ਅਤੇ ਉਹਨਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ ਦਿੱਤਾ ਜਾਵੇਗਾ।

ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਦੋ ਹਫ਼ਤਿਆਂ ਵਿੱਚ ਐਨ.ਆਰ.ਆਈ ਨੀਤੀ ਦਾ ਖਰੜਾ ਪੇਸ਼ ਕੀਤਾ ਜਾਵੇ, ਜਿਸ ਨੂੰ ਮੁੱਖ ਮੰਤਰੀ ਨਾਲ ਪੂਰੀ ਬਾਰੀਕੀ ਨਾਲ ਵਿਚਾਰਨ ਮਗਰੋਂ ਪ੍ਰਵਾਨਗੀ ਦਿੱਤੀ ਜਾਵੇਗੀ। ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਪ੍ਰਵਾਸੀ ਭਾਰਤੀਆਂ ਦੀ ਭਲਾਈ ਅਤੇ ਸੁਵਿਧਾ ਲਈ ਪਾਰਦਰਸ਼ੀ ਅਤੇ ਤਰਕਸੰਗਤ ਐਨ.ਆਰ.ਆਈ ਨੀਤੀ ਤਿਆਰ ਕੀਤੀ ਜਾਵੇ ਤਾਂ ਜੋ ਉਨ੍ਹਾਂ ਦੀਆਂ ਸਿ਼ਕਾਇਤਾਂ ਦੇ ਜਲਦ ਨਿਪਟਾਰੇ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਨਵੀਂ ਐਨ.ਆਰ.ਆਈ ਨੀਤੀ ਨਿਵੇਸ਼ ਲਈ ਆਸਾਨ ਅਤੇ ਵਨ ਸਟਾਪ ਕਲੀਅਰੈਂਸ ਦੀ ਸਹੂਲਤ ਪ੍ਰਦਾਨ ਕਰੇਗੀ।

ਮੰਤਰੀ ਨੇ ਅੱਗੇ ਕਿਹਾ ਕਿ ਵਿਦੇਸ਼ਾਂ ਵਿੱਚ ਵਸਦੇ ਜਿ਼ਆਦਾਤਰ ਪੰਜਾਬੀ ਆਪਣੇ ਜੱਦੀ ਪਿੰਡਾਂ ਦੀ ਬਿਹਤਰੀ ਅਤੇ ਵਿਕਾਸ ਲਈ ਸੇਵਾ ਵਜੋਂ ਵੱਡੇ ਯੋਗਦਾਨ ਪਾਉਣਾ ਚਾਹੁੰਦੇ ਹਨ। ਸਿਹਤ, ਖੇਡਾਂ, ਸਿੱਖਿਆ ਦੇ ਖੇਤਰਾਂ ਅਤੇ ਪਿੰਡਾਂ ਦੇ ਛੱਪੜਾਂ ਦੀ ਨੁਹਾਰ ਬਦਲਣ ਵਿੱਚ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਅਤੇ ਯੋਗਦਾਨ ਦਾ ਸਵਾਗਤ ਕਰਦਿਆਂ ਮੰਤਰੀ ਨੇ ਕਿਹਾ ਕਿ ਨਵੀਂ ਨੀਤੀ ਉਨ੍ਹਾਂ ਸਾਰੀਆਂ ਰੁਕਾਵਟਾਂ ਨੂੰ ਦੂਰ ਕਰੇਗੀ ਜੋ ਪ੍ਰਵਾਸੀਆਂ ਨੂੰ ਸੂਬੇ ਦੇ ਵਿਕਾਸ ਲਈ ਅਜਿਹੇ ਨੇਕ ਕਾਰਜਾਂ ਦੇ ਅਮਲ ਵਿੱਚ ਅੜਿੱਕਾ ਬਣਦੀਆਂ ਹਨ।

ਕੁਲਦੀਪ ਧਾਲੀਵਾਲ ਨੇ ਇਹ ਵੀ ਕਿਹਾ ਕਿ ਕਈ ਪ੍ਰਵਾਸੀ ਭਾਰਤੀ ਪਿੰਡਾਂ ਵਿੱਚ ਲਾਇਬ੍ਰੇਰੀਆਂ ਬਣਾਉਣ ਵਿਚ ਕਾਫੀ ਦਿਲਚਸਪੀ ਰੱਖਦੇੇ ਹਨ, ਜਿਸ ਲਈ ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਇਸ ਨੇਕ ਕਾਰਜ ਲਈ ਸਮੂਹ ਐਨ.ਆਰ.ਆਈਜ਼ ਨੂੰ ਸਹੀ ਸੇਧ ਅਤੇ ਸਹਾਇਤਾ ਕੀਤੀ ਜਾਵੇ। ਮੰਤਰੀ ਨੇ ਪੰਜਾਬ ਦੇ ਵਿਰਸੇ ਅਤੇ ਸਭਿਆਚਾਰ ਨੂੰ ਸੰਭਾਲਣ ਲਈ ਵੀ ਪ੍ਰਵਾਸੀ ਭਾਰਤੀਆਂ ਦਾ ਸਵਾਗਤ ਕੀਤਾ ਜਿਸ ਲਈ ਉਨ੍ਹਾਂ ਨੇ ਪ੍ਰਵਾਸੀ ਪੰਜਾਬੀਆਂ ਨੂੰ ਠੋਸ ਤਜਵੀਜ਼ਾਂ ਪੇਸ਼ ਕਰਨ ਲਈ ਕਿਹਾ।

ਮੀਟਿੰਗ ਵਿੱਚ ਐਨ.ਆਰ.ਆਈ. ਮਾਮਲਿਆਂ ਦੇ ਵਿਸ਼ੇਸ਼ ਮੁੱਖ ਸਕੱਤਰ ਕਿਰਪਾ ਸ਼ੰਕਰ ਸਰੋਜ, ਮੈਂਬਰ ਐਨ.ਆਰ.ਆਈ. ਕਮਿਸ਼ਨ ਐਮ.ਪੀ ਸਿੰਘ, ਐਨ.ਆਰ.ਆਈ. ਮਾਮਲਿਆਂ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਤੋਂ ਇਲਾਵਾ ਉੱਪ ਸਕੱਤਰ ਸੁਰਿੰਦਰ ਕੌਰ ਅਤੇ ਏ.ਆਈ.ਜੀ. ਐਨ.ਆਰ.ਆਈ. ਮਾਮਲੇ ਰਾਜਿੰਦਰ ਸਿੰਘ ਹਾਜ਼ਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਧੁੰਦ ਕਾਰਨ ਰੇਲਵੇ ਦਾ ਵੱਡਾ ਫ਼ੈਸਲਾ, 1 ਦਸੰਬਰ ਤੋਂ ਕਈ ਟਰੇਨਾਂ ਰੱਦ

National: ਧੁੰਦ ਕਾਰਨ ਰੇਲਵੇ ਦਾ ਵੱਡਾ ਫ਼ੈਸਲਾ, 1 ਦਸੰਬਰ ਤੋਂ ਕਈ ਟਰੇਨਾਂ ਰੱਦ

by Ranjit Singh
November 24, 2026
0

National: ਧੁੰਦ ਕਾਰਨ ਰੇਲਵੇ ਦਾ ਵੱਡਾ ਫ਼ੈਸਲਾ, 1 ਦਸੰਬਰ ਤੋਂ ਕਈ ਟਰੇਨਾਂ ਰੱਦ - 28 ਫਰਵਰੀ 2027 ਤੱਕ ਰਹੇਗਾ ਪ੍ਰਭਾਵ...

Big News: ਵੱਡੇ ਭਾਈ ਦੀ ਭੂਮਿਕਾ ‘ਚ ਹੀ ਰਹੇਗਾ ਸ਼੍ਰੋਮਣੀ ਅਕਾਲੀ ਦਲ : ਅਮਿਤ ਸ਼ਾਹ

Big News: ਵੱਡੇ ਭਾਈ ਦੀ ਭੂਮਿਕਾ ‘ਚ ਹੀ ਰਹੇਗਾ ਸ਼੍ਰੋਮਣੀ ਅਕਾਲੀ ਦਲ : ਅਮਿਤ ਸ਼ਾਹ

by Ranjit Singh
November 24, 2026
0

Big News: ਵੱਡੇ ਭਾਈ ਦੀ ਭੂਮਿਕਾ 'ਚ ਹੀ ਰਹੇਗਾ ਸ਼੍ਰੋਮਣੀ ਅਕਾਲੀ ਦਲ : ਅਮਿਤ ਸ਼ਾਹ ਨਵੀਂ ਦਿੱਲੀ, 24 ਨਵੰਬਰ 2026...

Big News: ਅਕਾਲੀ ਦਲ ਅਤੇ ਬੀਜੇਪੀ ਫੇਰ ਹੋਏ ਇਕੱਠੇ, ਗਠਜੋੜ ਦਾ ਹੋਇਆ ਐਲਾਨ

Big News: ਅਕਾਲੀ ਦਲ ਅਤੇ ਬੀਜੇਪੀ ਫੇਰ ਹੋਏ ਇਕੱਠੇ, ਗਠਜੋੜ ਦਾ ਹੋਇਆ ਐਲਾਨ

by Ranjit Singh
November 24, 2026
0

Big News: ਅਕਾਲੀ ਦਲ ਅਤੇ ਬੀਜੇਪੀ ਫੇਰ ਹੋਏ ਇਕੱਠੇ, ਗਠਜੋੜ ਦਾ ਹੋਇਆ ਐਲਾਨ ਨਵੀਂ ਦਿੱਲੀ, 24 ਨਵੰਬਰ 2026 (ਵਿਸ਼ਵ ਵਾਰਤਾ):...

Punjab: ਗੁਰਦਾਸਪੁਰ-ਦੀਨਾਨਗਰ ਲਿੰਕ ਰੋਡ ’ਤੇ ਨਿੱਜੀ ਹੋਟਲ ਦੇ ਬਾਹਰ ਫਾਇਰਿੰਗ

Punjab: ਗੁਰਦਾਸਪੁਰ-ਦੀਨਾਨਗਰ ਲਿੰਕ ਰੋਡ ’ਤੇ ਨਿੱਜੀ ਹੋਟਲ ਦੇ ਬਾਹਰ ਫਾਇਰਿੰਗ

by Ranjit Singh
November 24, 2026
0

Punjab: ਗੁਰਦਾਸਪੁਰ-ਦੀਨਾਨਗਰ ਲਿੰਕ ਰੋਡ ’ਤੇ ਨਿੱਜੀ ਹੋਟਲ ਦੇ ਬਾਹਰ ਫਾਇਰਿੰਗ - ਪੁਲਿਸ ਵੱਲੋਂ ਜਾਂਚ ਸ਼ੁਰੂ ਗੁਰਦਾਸਪੁਰ, 24 ਨਵੰਬਰ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਧੁੰਦ ਕਾਰਨ ਰੇਲਵੇ ਦਾ ਵੱਡਾ ਫ਼ੈਸਲਾ, 1 ਦਸੰਬਰ ਤੋਂ ਕਈ ਟਰੇਨਾਂ ਰੱਦ

National: ਧੁੰਦ ਕਾਰਨ ਰੇਲਵੇ ਦਾ ਵੱਡਾ ਫ਼ੈਸਲਾ, 1 ਦਸੰਬਰ ਤੋਂ ਕਈ ਟਰੇਨਾਂ ਰੱਦ

by Ranjit Singh
November 24, 2026
0

National: ਧੁੰਦ ਕਾਰਨ ਰੇਲਵੇ ਦਾ ਵੱਡਾ ਫ਼ੈਸਲਾ, 1 ਦਸੰਬਰ ਤੋਂ ਕਈ ਟਰੇਨਾਂ ਰੱਦ - 28 ਫਰਵਰੀ 2027 ਤੱਕ ਰਹੇਗਾ ਪ੍ਰਭਾਵ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
2 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 