• Latest
  • Trending
ਮੁੱਖ ਮੰਤਰੀ ਪੰਜਾਬ ਵੱਲੋਂ ਗੈਂਗਸਟਰਾਂ ਵਿਰੁੱਧ ਬਣਾਈ ਗਈ ਟਾਸਕ ਫੋਰਸ ਦਾ ਫੈਸਲਾ ਸਹੀ, ਪਰ ਇਨ੍ਹਾਂ ਨੂੰ ਸਹੀ ਜਿ਼ੰਦਗੀ ਜਿਊਂਣ ਲਈ ਉੱਚ ਪੱਧਰੀ ਕਮੇਟੀ ਕਾਇਮ ਹੋਵੇ : ਸਿਮਰਨਜੀਤ ਸਿੰਘ ਮਾਨ

5 years ago
ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

2 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

6 minutes ago
Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

20 minutes ago
Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

57 minutes ago
Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

1 hour ago
Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

2 hours ago
National: ਭਿਆਨਕ ਸੜਕ ਹਾਦਸੇ ‘ਚ 4 ਦੋਸਤਾਂ ਦੀ ਮੌਤ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Entertainment: ਫਿਲਮ ਰਾਮਾਇਣ ਨੇ 10 ਦਿਨਾਂ ‘ਚ ਕਮਾਈ ਦੇ ਤੋੜੇ ਰਿਕਾਰਡ

Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

4 hours ago
Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Entertainment: ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

5 hours ago
Hindi News
English News
Sunday, November 15, 2026
No Result
View All Result
29 °c
Chandigarh
21 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਪੰਜਾਬ ਵੱਲੋਂ ਗੈਂਗਸਟਰਾਂ ਵਿਰੁੱਧ ਬਣਾਈ ਗਈ ਟਾਸਕ ਫੋਰਸ ਦਾ ਫੈਸਲਾ ਸਹੀ, ਪਰ ਇਨ੍ਹਾਂ ਨੂੰ ਸਹੀ ਜਿ਼ੰਦਗੀ ਜਿਊਂਣ ਲਈ ਉੱਚ ਪੱਧਰੀ ਕਮੇਟੀ ਕਾਇਮ ਹੋਵੇ : ਸਿਮਰਨਜੀਤ ਸਿੰਘ ਮਾਨ

April 7, 2022
in ਸਿਆਸੀ, ਖਬਰਾਂ, ਪੰਜਾਬ
ਮੁੱਖ ਮੰਤਰੀ ਪੰਜਾਬ ਵੱਲੋਂ ਗੈਂਗਸਟਰਾਂ ਵਿਰੁੱਧ ਬਣਾਈ ਗਈ ਟਾਸਕ ਫੋਰਸ ਦਾ ਫੈਸਲਾ ਸਹੀ, ਪਰ ਇਨ੍ਹਾਂ ਨੂੰ ਸਹੀ ਜਿ਼ੰਦਗੀ ਜਿਊਂਣ ਲਈ ਉੱਚ ਪੱਧਰੀ ਕਮੇਟੀ ਕਾਇਮ ਹੋਵੇ : ਸਿਮਰਨਜੀਤ ਸਿੰਘ ਮਾਨ

ਮੁੱਖ ਮੰਤਰੀ ਪੰਜਾਬ ਵੱਲੋਂ ਗੈਂਗਸਟਰਾਂ ਵਿਰੁੱਧ ਬਣਾਈ ਗਈ ਟਾਸਕ ਫੋਰਸ ਦਾ ਫੈਸਲਾ ਸਹੀ, ਪਰ ਇਨ੍ਹਾਂ ਨੂੰ ਸਹੀ ਜਿ਼ੰਦਗੀ ਜਿਊਂਣ ਲਈ ਉੱਚ ਪੱਧਰੀ ਕਮੇਟੀ ਕਾਇਮ ਹੋਵੇ : ਸਿਮਰਨਜੀਤ ਸਿੰਘ ਮਾਨ

ਜੈਤੋ,7 ਅਪ੍ਰੈਲ (ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ੀਲੀਆਂ ਵਸਤਾਂ ਦੇ ਕਾਰੋਬਾਰ ਕਰਨ ਵਾਲੇ ਅਤੇ ਹੋਰ ਅਪਰਾਧਿਕ ਕਾਰਵਾਈਆ ਕਰਨ ਵਾਲੇ ਗੈਂਗਸਟਰਾਂ ਦੇ ਕੰਮ ਨੂੰ ਖਤਮ ਕਰਨ ਲਈ ਬਣਾਈ ਗਈ ਟਾਸਕ ਫੋਰਸ ਦਾ ਫੈਸਲਾ ਦਰੁਸਤ ਹੈ, ਪਰ ਜੋ ਅਪਰਾਧਿਕ ਕੰਮ ਕਰਨ ਵਾਲੇ ਗੈਗਸਟਰ ਇਸ ਗਲਤ ਕੰਮ ਵਿਚ ਰੁੱਝੇ ਹੋਏ ਹਨ, ਉਨ੍ਹਾਂ ਨੂੰ ਝੂਠੇ ਪੁਲਿਸ ਮੁਕਾਬਲਿਆ ਵਿਚ ਸਰੀਰਕ ਤੌਰ ਤੇ ਖਤਮ ਕਰਨ ਦੀ ਇਜਾਜਤ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਬਿਲਕੁਲ ਨਹੀਂ ਦੇਵੇਗਾ । ਉਨ੍ਹਾਂ ਨੂੰ ਸਹੀ ਰਸਤੇ ਤੇ ਲਿਆਉਣ ਲਈ ਪੰਜਾਬ-ਹਰਿਆਣਾ ਹਾਈਕੋਰਟ ਦੇ ਉੱਘੇ ਕਾਨੂੰਨਦਾਨ ਸ੍ਰੀ ਰੰਜਨ ਲਖਨਪਾਲ ਵਰਗੀ ਸਖਸ਼ੀਅਤ ਦੀ ਅਗਵਾਈ ਹੇਠ ਸਰਕਾਰ ਵੱਲੋ ਇਕ ਕਮੇਟੀ ਤੁਰੰਤ ਕਾਇਮ ਹੋਣੀ ਚਾਹੀਦੀ ਹੈ ਜੋ ਇਨ੍ਹਾਂ ਗੈਂਗਸਟਰਾਂ ਨਾਲ ਖੁੱਲ੍ਹੀ ਗੱਲਬਾਤ ਕਰਕੇ, ਉਨ੍ਹਾਂ ਨੂੰ ਇਸ ਅਪਰਾਧਿਕ ਕਾਰਵਾਈਆ ਦੇ ਰਸਤਿਆ ਉਤੋ ਵਾਪਸ ਮੋੜਨ ਅਤੇ ਇਕ ਚੰਗੇ ਸ਼ਹਿਰੀਆ ਦੀ ਤਰ੍ਹਾਂ ਜਿੰਦਗੀ ਜਿਊਂਣ ਦਾ ਮੌਕਾ ਪ੍ਰਦਾਨ ਕਰ ਸਕੇ । ਅਜਿਹਾ ਕਰਨ ਲਈ ਇਨ੍ਹਾਂ ਗੈਂਗਸਟਰਾਂ ਨੂੰ ਉਪਰੋਕਤ ਬਣਨ ਵਾਲੀ ਕਮੇਟੀ ਨਾਲ ਗੱਲਬਾਤ ਕਰਨ ਲਈ ਘੱਟੋ-ਘੱਟ 15 ਦਿਨ ਦਾ ਸਮਾਂ ਦੇਣਾ ਚਾਹੀਦਾ ਹੈ ਅਤੇ ਅਜਿਹਾ ਕਰਨ ਵਾਲੇ ਗੈਂਗਸਟਰਾਂ ਦੀ ਸਰੀਰਕ ਸੁਰੱਖਿਆ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ ਤਾਂ ਕਿ ਅਜਿਹੀ ਟਾਸਕ ਫੋਰਸ ਉਨ੍ਹਾਂ ਦੇ ਝੂਠੇ ਮੁਕਾਬਲੇ ਬਣਾਕੇ ਉਨ੍ਹਾਂ ਨੂੰ ਸਰੀਰਕ ਤੌਰ ਤੇ ਖਤਮ ਕਰਨ ਅਤੇ ਮਨੁੱਖੀ ਅਧਿਕਾਰਾਂ ਦਾ ਹਨਨ ਕਰਨ ਦੀ ਪਿਰਤ ਸੁਰੂ ਨਾ ਕਰ ਸਕੇ ।”
ਇਹ ਵਿਚਾਰ ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵੱਲੋ ਗੈਰ-ਅਪਰਾਧਿਕ ਕਾਰਵਾਈਆ ਨੂੰ ਮੁਕੰਮਲ ਤੌਰ ਤੇ ਠੱਲ੍ਹ ਪਾਉਣ ਲਈ ਬਣਾਈ ਗਈ ਪੁਲਿਸ ਅਧਿਕਾਰੀਆ ਦੀ ਅਗਵਾਈ ਹੇਠ ਟਾਸਕ ਫੋਰਸ ਦੇ ਗਠਨ ਦਾ ਸਵਾਗਤ ਕਰਦੇ ਹੋਏ, ਝੂਠੇ ਪੁਲਿਸ ਮੁਕਾਬਲਿਆ ਦੀ ਬਿਲਕੁਲ ਵੀ ਇਜਾਜਤ ਨਾ ਦੇਣ ਅਤੇ ਇਨ੍ਹਾਂ ਗੈਂਗਸਟਰਾਂ ਨਾਲ ਗੱਲਬਾਤ ਕਰਨ ਲਈ ਅਤੇ ਉਨ੍ਹਾਂ ਦੀ ਕਾਨੂੰਨੀ ਤੌਰ ਤੇ ਮਦਦ ਕਰਨ ਲਈ ਸ੍ਰੀ ਰੰਜਨ ਲਖਨਪਾਲ ਐਡਵੋਕੇਟ ਵਰਗੇ ਸੂਝਵਾਨ ਕਾਨੂੰਨਦਾਨਾਂ ਦੀ ਅਗਵਾਈ ਹੇਠ ਕਮੇਟੀ ਬਣਾਉਣ ਅਤੇ ਇਸ ਅਮਲ ਨੂੰ 15 ਦਿਨ ਦਾ ਸੁਰੱਖਿਆ ਸਮਾਂ ਦੇਣ ਦੀ ਅਪੀਲ ਕਰਦੇ ਹੋਏ ਪ੍ਰਗਟ ਕੀਤੇ ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

by Navjot
November 15, 2026
0

    ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ 'ਜਨਜਾਤੀਯ ਗੌਰਵ ਦਿਵਸ' ਦੇ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 15, 2026
0

ਚੰਡੀਗੜ੍ਹ, 15ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

by Ranjit Singh
November 15, 2026
0

Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ ਚੰਡੀਗੜ੍ਹ, 15 ਨਵੰਬਰ 2026...

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

by Ranjit Singh
November 15, 2026
0

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਰਾਜਸਥਾਨ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

by Navjot
November 15, 2026
0

    ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ 'ਜਨਜਾਤੀਯ ਗੌਰਵ ਦਿਵਸ' ਦੇ...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
3 days ago
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 