• Latest
  • Trending
ਪੰਜਾਬ ਦੀ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ!-ਸਰਹੱਦੀ ਜ਼ਿਲ੍ਹੇ ਤਰਨਤਾਰਨ ਵਿੱਚ ਇੱਕ ਹੋਰ ਗੋਲੀਬਾਰੀ ਦੀ ਘਟਨਾ ਵਾਪਰੀ-18 ਸਾਲਾ ਵਾਲੀਬਾਲ ਖਿਡਾਰੀ ਜਖਮੀ

5 years ago
5th T20I : ਨਿਊਜ਼ੀਲੈਂਡ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾਇਆ ; ਪਰ ਭਾਰਤੀ ਟੀਮ ਨੇ ਲੜੀ 3-2 ਨਾਲ ਜਿੱਤੀ

17 minutes ago
Stubble burning : ਕੇਂਦਰ ਦੀ CAQM ਟੀਮ ਨੇ ਪੰਜਾਬ ਵਿੱਚ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਦਾ ਲਿਆ ਜਾਇਜ਼ਾ

30 minutes ago
ਦਿੱਲੀ ਵਿੱਚ ਪ੍ਰਦੂਸ਼ਣ ਨਾਲ ਨਜਿੱਠਣ ਲਈ ਨਵੀਆਂ ਪਾਬੰਦੀਆਂ ਲਾਗੂ : ਪੁਰਾਣੇ ਵਾਹਨਾਂ ਦੇ ਦਾਖਲੇ ‘ਤੇ ਰੋਕ

31 minutes ago
ਉੱਤਰਾਖੰਡ ਹੈਲੀਕਾਪਟਰ ਹਾਦਸੇ ਵਿੱਚ ਮਾਰੇ ਗਏ 6 ਲੋਕਾਂ ਦੀਆਂ ਲਾਸ਼ਾਂ ਬਰਾਮਦ

33 minutes ago
ਆਂਧਰਾ ਪ੍ਰਦੇਸ਼ ‘ਤੇ ਇੱਕ ਹੋਰ ਭਿਆਨਕ ਚੱਕਰਵਾਤ ਦਾ ਖਤਰਾ; 3 ਨਵੰਬਰ ਤੱਕ ਤੱਟ ਨਾਲ ਟਕਰਾਉਣ ਦੀ ਸੰਭਾਵਨਾ

34 minutes ago
ਵਾਰਾਣਸੀ 2 ਤੋਂ 4 ਨਵੰਬਰ ਤੱਕ ‘Aristotle-Confucius Symposium’ ਦੀ ਕਰੇਗਾ ਮੇਜ਼ਬਾਨੀ

ਰੋਮਾਂਟਿਕ ਫਿਲਮ ‘Itlu Arjuna’ ਹੁਣ 13 ਨਵੰਬਰ ਨੂੰ ਹੋਵੇਗੀ ਰਿਲੀਜ਼

36 minutes ago
Punjab ‘ਚ ਲਗਤਾਰ ਦੋ ਛੁੱਟੀਆਂ: ਐਤਵਾਰ ਤੋਂ ਬਾਅਦ ਸੋਮਵਾਰ ਨੂੰ ਰਹੇਗੀ ਛੁੱਟੀ

1 hour ago
Hylo Open : ਪੀ.ਵੀ. ਸਿੰਧੂ ਲਗਾਤਾਰ ਦੂਜੀ ਵਾਰ ਫਾਈਨਲ ਵਿੱਚ ਪਹੁੰਚੀ, ਲਕਸ਼ਯ ਵੀ ਖਿਤਾਬੀ ਮੁਕਾਬਲੇ ਵਿੱਚ ਸ਼ਾਮਲ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Punjab: ਨਵੰਬਰ 1984 ਦਾ ਸਿੱਖ ਕਤਲੇਆਮ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਭਾਰਤ ਦੇ ਮੱਥੇ `ਤੇ ਕਲੰਕ – ਐਡਵੋਕੇਟ ਧਾਮੀ

2 hours ago
ਸਰਦਾਰ ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ

Hindi News
English News
Sunday, November 1, 2026
No Result
View All Result
29 °c
Chandigarh
23 ° Mon
24 ° Tue
24 ° Wed
24 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦੀ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ!-ਸਰਹੱਦੀ ਜ਼ਿਲ੍ਹੇ ਤਰਨਤਾਰਨ ਵਿੱਚ ਇੱਕ ਹੋਰ ਗੋਲੀਬਾਰੀ ਦੀ ਘਟਨਾ ਵਾਪਰੀ-18 ਸਾਲਾ ਵਾਲੀਬਾਲ ਖਿਡਾਰੀ ਜਖਮੀ

April 7, 2022
in ADMINISTRATION, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਤਰਨਤਾਰਨ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਰਾਸ਼ਟਰੀ
ਪੰਜਾਬ ਦੀ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ!-ਸਰਹੱਦੀ ਜ਼ਿਲ੍ਹੇ ਤਰਨਤਾਰਨ ਵਿੱਚ ਇੱਕ ਹੋਰ ਗੋਲੀਬਾਰੀ ਦੀ ਘਟਨਾ ਵਾਪਰੀ-18 ਸਾਲਾ ਵਾਲੀਬਾਲ ਖਿਡਾਰੀ ਜਖਮੀ

ਪੰਜਾਬ ਦੀ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ!

ਸਰਹੱਦੀ ਜ਼ਿਲ੍ਹੇ ਤਰਨਤਾਰਨ ਵਿੱਚ ਇੱਕ ਹੋਰ ਗੋਲੀਬਾਰੀ ਦੀ ਘਟਨਾ ਵਾਪਰੀ

18 ਸਾਲਾ ਵਾਲੀਬਾਲ ਖਿਡਾਰੀ ਜਖਮੀ

ਚੰਡੀਗੜ੍ਹ,7ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਵਿੱਚ ਕਾਨੂੰਨ ਵਿਵਸਥਾ ਦਾ ਜ਼ਨਾਜ਼ਾ ਨਿਕਲਦਾ ਦਿਖਾਈ ਦੇ ਰਿਹਾ ਹੈ। ਪਿਛਲੇ ਦਿਨਾਂ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਸ ਵਿਚਾਲੇ ਅੱਜ ਪੰਜਾਬ ਦੇ ਸਰਹੱਦੀ ਜ਼ਿਲ੍ਹੇ ਤਰਨਤਾਰਨ ਦੇ ਪਿੰਡ ਗਜਲ ਵਿੱਚ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ 18 ਸਾਲ ਦੇ ਵਾਲੀਬਾਲ ਖਿਡਾਰੀ ਗਗਨਦੀਪ ਸਿੰਘ ਦੇ ਗੋਲੀ ਵੱਜੀ ਹੈ। ਹਾਲਾਂਕਿ ਜਾਣਕਾਰੀ ਇਹ ਵੀ ਮਿਲ ਰਹੀ ਹੈ ਕਿ ਉਸਦੀ ਕਿਸੇ ਨਾਲ ਰੰਜਿਸ਼ ਨਹੀਂ ਸੀ ਸਗੋਂ ਉਸਨੂੰ ਇਹ ਗੋਲੀ ਉਸ ਸਮੇਂ ਲੱਗੀ ਜਦੋਂ ਉਹ ਦੋ ਗੁੱਟਾਂ ਵਿਚਾਲੇ ਹੋ ਰਹੀ ਲੜਾਈ ਦੌਰਾਨ ਉੱਥੋਂ ਲੰਘ ਰਿਹਾ ਸੀ। ਉਸਨੂੰ ਜਖਮੀ ਹਾਲਤ ਵਿੱਚ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਪੁਲਿਸ  ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Tags: BHAGWANTMANNfireGANGSTERSPUNJABPUNJABLAWANDORDER
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

5th T20I : ਨਿਊਜ਼ੀਲੈਂਡ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾਇਆ ; ਪਰ ਭਾਰਤੀ ਟੀਮ ਨੇ ਲੜੀ 3-2 ਨਾਲ ਜਿੱਤੀ

5th T20I : ਨਿਊਜ਼ੀਲੈਂਡ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾਇਆ ; ਪਰ ਭਾਰਤੀ ਟੀਮ ਨੇ ਲੜੀ 3-2 ਨਾਲ ਜਿੱਤੀ

by Navjot
November 1, 2026
0

  ਚੰਡੀਗੜ੍ਹ, 1 ਨਵੰਬਰ  (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ 5 ਮੈਚਾਂ ਦੀ ਟੀ-20 ਸੀਰੀਜ਼ ਦਾ ਆਖਰੀ ਮੈਚ ਹੈਮਿਲਟਨ ਦੇ...

Stubble burning : ਕੇਂਦਰ ਦੀ CAQM ਟੀਮ ਨੇ ਪੰਜਾਬ ਵਿੱਚ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਦਾ ਲਿਆ ਜਾਇਜ਼ਾ

Stubble burning : ਕੇਂਦਰ ਦੀ CAQM ਟੀਮ ਨੇ ਪੰਜਾਬ ਵਿੱਚ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਦਾ ਲਿਆ ਜਾਇਜ਼ਾ

by Navjot
November 1, 2026
0

  ਨਵੀਂ ਦਿੱਲੀ, 1 ਨਵੰਬਰ (ਵਿਸ਼ਵ ਵਾਰਤਾ) - ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਦੇ ਉਦੇਸ਼ ਨਾਲ,...

ਦਿੱਲੀ ਵਿੱਚ ਪ੍ਰਦੂਸ਼ਣ ਨਾਲ ਨਜਿੱਠਣ ਲਈ ਨਵੀਆਂ ਪਾਬੰਦੀਆਂ ਲਾਗੂ : ਪੁਰਾਣੇ ਵਾਹਨਾਂ ਦੇ ਦਾਖਲੇ ‘ਤੇ ਰੋਕ

ਦਿੱਲੀ ਵਿੱਚ ਪ੍ਰਦੂਸ਼ਣ ਨਾਲ ਨਜਿੱਠਣ ਲਈ ਨਵੀਆਂ ਪਾਬੰਦੀਆਂ ਲਾਗੂ : ਪੁਰਾਣੇ ਵਾਹਨਾਂ ਦੇ ਦਾਖਲੇ ‘ਤੇ ਰੋਕ

by Navjot
November 1, 2026
0

  ਨਵੀਂ ਦਿੱਲੀ, 1 ਨਵੰਬਰ (ਵਿਸ਼ਵ ਵਾਰਤਾ) - ਸਰਦੀਆਂ ਦੇ ਮੌਸਮ ਦੌਰਾਨ ਵਧਦੇ ਪ੍ਰਦੂਸ਼ਣ ਨਾਲ ਨਜਿੱਠਣ ਲਈ ਸਰਕਾਰ ਵੱਲੋਂ ਕੀਤੀਆਂ...

ਉੱਤਰਾਖੰਡ ਹੈਲੀਕਾਪਟਰ ਹਾਦਸੇ ਵਿੱਚ ਮਾਰੇ ਗਏ 6 ਲੋਕਾਂ ਦੀਆਂ ਲਾਸ਼ਾਂ ਬਰਾਮਦ

ਉੱਤਰਾਖੰਡ ਹੈਲੀਕਾਪਟਰ ਹਾਦਸੇ ਵਿੱਚ ਮਾਰੇ ਗਏ 6 ਲੋਕਾਂ ਦੀਆਂ ਲਾਸ਼ਾਂ ਬਰਾਮਦ

by Navjot
November 1, 2026
0

  ਚਮੋਲੀ, 1 ਨਵੰਬਰ (ਵਿਸ਼ਵ ਵਾਰਤਾ) - ਪੁਲਿਸ ਨੇ ਐਤਵਾਰ ਨੂੰ ਦੱਸਿਆ ਕਿ ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿੱਚ ਜੋਸ਼ੀਮਠ ਨੇੜੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

5th T20I : ਨਿਊਜ਼ੀਲੈਂਡ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾਇਆ ; ਪਰ ਭਾਰਤੀ ਟੀਮ ਨੇ ਲੜੀ 3-2 ਨਾਲ ਜਿੱਤੀ

5th T20I : ਨਿਊਜ਼ੀਲੈਂਡ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾਇਆ ; ਪਰ ਭਾਰਤੀ ਟੀਮ ਨੇ ਲੜੀ 3-2 ਨਾਲ ਜਿੱਤੀ

by Navjot
November 1, 2026
0

  ਚੰਡੀਗੜ੍ਹ, 1 ਨਵੰਬਰ  (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ 5 ਮੈਚਾਂ ਦੀ ਟੀ-20 ਸੀਰੀਜ਼ ਦਾ ਆਖਰੀ ਮੈਚ ਹੈਮਿਲਟਨ ਦੇ...

Most Popular

ਪ੍ਰਧਾਨ ਮੰਤਰੀ ਮੋਦੀ ਨੇ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ ; ਵਿਸ਼ੇਸ਼ ਯਾਦਗਾਰੀ ਚਿੰਨ੍ਹ ਪ੍ਰਾਪਤ ਕੀਤੇ

2 weeks ago
0

ਪ੍ਰਧਾਨ ਮੰਤਰੀ ਮੋਦੀ ਨੇ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ ; ਵਿਸ਼ੇਸ਼ ਯਾਦਗਾਰੀ ਚਿੰਨ੍ਹ ਪ੍ਰਾਪਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 