• Latest
  • Trending
14 ਅਪ੍ਰੈਲ ਨੂੰ ਸਮਾਣਾ ਹਲਕੇ ਦੇ ਪਿੰਡ ਕੁਲਬੁਰਛਾਂ ਸਮੇਤ ਸਾਰੇ ਬਲਾਕਾਂ ‘ਚ ਲੱਗਣਗੇ 10 ਜਨ ਸੁਵਿਧਾ ਕੈਂਪ-ਸਾਕਸ਼ੀ ਸਾਹਨੀ

14 ਅਪ੍ਰੈਲ ਨੂੰ ਸਮਾਣਾ ਹਲਕੇ ਦੇ ਪਿੰਡ ਕੁਲਬੁਰਛਾਂ ਸਮੇਤ ਸਾਰੇ ਬਲਾਕਾਂ ‘ਚ ਲੱਗਣਗੇ 10 ਜਨ ਸੁਵਿਧਾ ਕੈਂਪ-ਸਾਕਸ਼ੀ ਸਾਹਨੀ

5 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

20 minutes ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

44 minutes ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

54 minutes ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

1 hour ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

2 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

2 hours ago
Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

2 hours ago
National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

3 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

3 hours ago
PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

4 hours ago
Hindi News
English News
Tuesday, November 10, 2026
No Result
View All Result
29 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

14 ਅਪ੍ਰੈਲ ਨੂੰ ਸਮਾਣਾ ਹਲਕੇ ਦੇ ਪਿੰਡ ਕੁਲਬੁਰਛਾਂ ਸਮੇਤ ਸਾਰੇ ਬਲਾਕਾਂ ‘ਚ ਲੱਗਣਗੇ 10 ਜਨ ਸੁਵਿਧਾ ਕੈਂਪ-ਸਾਕਸ਼ੀ ਸਾਹਨੀ

April 7, 2022
in ਖਬਰਾਂ, ਪੰਜਾਬ, ਪ੍ਰਸ਼ਾਸਨਿਕ
14 ਅਪ੍ਰੈਲ ਨੂੰ ਸਮਾਣਾ ਹਲਕੇ ਦੇ ਪਿੰਡ ਕੁਲਬੁਰਛਾਂ ਸਮੇਤ ਸਾਰੇ ਬਲਾਕਾਂ ‘ਚ ਲੱਗਣਗੇ 10 ਜਨ ਸੁਵਿਧਾ ਕੈਂਪ-ਸਾਕਸ਼ੀ ਸਾਹਨੀ

ਸ਼ੇਰਮਾਜਰਾ ਵਿਖੇ ਪਟਿਆਲਾ ਜ਼ਿਲ੍ਹੇ ਦੇ ਪਲੇਠੇ ਮਾਲ ਸੁਵਿਧਾ ਕੈਂਪ ‘ਚ 5 ਪਟਵਾਰ ਸਰਕਲਾਂ ਦੇ 196 ਇੰਤਕਾਲ ਮੌਕੇ ‘ਤੇ ਹੀ ਦਰਜ

14 ਅਪ੍ਰੈਲ ਨੂੰ ਸਮਾਣਾ ਹਲਕੇ ਦੇ ਪਿੰਡ ਕੁਲਬੁਰਛਾਂ ਸਮੇਤ ਸਾਰੇ ਬਲਾਕਾਂ ‘ਚ ਲੱਗਣਗੇ 10 ਜਨ ਸੁਵਿਧਾ ਕੈਂਪ-ਸਾਕਸ਼ੀ ਸਾਹਨੀ

ਮਾਲ ਵਿਭਾਗ ਨਾਲ ਸਬੰਧਤ ਕੰਮਾਂ ਦੇ ਤੁਰੰਤ ਨਿਪਟਾਰੇ ਲਈ ਕੈਂਪ ‘ਚ ਪੁੱਜੇ ਲੋਕਾਂ ਵੱਲੋਂ ਪੰਜਾਬ ਸਰਕਾਰ ਦਾ ਵਿਸ਼ੇਸ਼ ਧੰਨਵਾਦ

ਪਟਿਆਲਾ/ਸਮਾਣਾ, 7 ਅਪ੍ਰੈਲ(ਵਿਸ਼ਵ ਵਾਰਤਾ)-ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਲਕਾ ਸਮਾਣਾ ਦੇ ਪਟਿਆਲਾ ਦੇ ਨਾਲ ਲਗਦੇ ਪਿੰਡ ਸ਼ੇਰਮਾਜਰਾ ਵਿਖੇ ਪਟਿਆਲਾ ਜ਼ਿਲ੍ਹੇ ਦੇ ਲਗਾਏ ਗਏ ਪਲੇਠੇ ਮਾਲ ਸੁਵਿਧਾ ਕੈਂਪ ‘ਚ 5 ਪਟਵਾਰ ਸਰਕਲਾਂ ਦੇ 13 ਪਿੰਡਾਂ ਦੇ ਲੋਕਾਂ ਦੇ 196 ਇੰਤਕਾਲ ਮੌਕੇ ‘ਤੇ ਹੀ ਦਰਜ ਕੀਤੇ ਗਏ। ਇਸ ਕੈਂਪ ‘ਚ ਆਪਣੇ ਕੰਮ ਕਰਵਾ ਕੇ ਖੁਸ਼ ਹੋਏ ਸਥਾਨਕ ਵਸਨੀਕਾਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ, ”ਉਨ੍ਹਾਂ ਨੂੰ ਖੁਸ਼ੀ ਹੈ ਕਿ ਉਨ੍ਹਾਂ ਦੀ ਸੁਣਵਾਈ ਹੋ ਰਹੀ ਹੈ ਅਤੇ ਉਨ੍ਹਾਂ ਦੇ ਕੰਮ ਬਿਨ੍ਹਾਂ ਕਿਸੇ ਸਿਫ਼ਾਰਸ਼ ਤੋਂ ਆਪਣੇ ਆਪ ਤੁਰੰਤ ਹੋਏ ਹਨ।”
ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪੁਜੇ ਹਲਕਾ ਵਿਧਾਇਕ ਸ. ਚੇਤਨ ਸਿੰਘ ਜੌੜਾਮਾਜਰਾ ਕਿਹਾ ਕਿ ਜਿਹੜੇ ਲੋਕਾਂ ਦੀ ਕਦੇ ਸਾਰ ਨਹੀਂ ਲਈ ਗਈ ਉਨ੍ਹਾਂ ਨੂੰ ਨਿਆਂ ਪ੍ਰਦਾਨ ਕਰਨ ਲਈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਅਜਿਹੇ ਕੈਂਪ ਲਗਾਕੇ ਪ੍ਰਸ਼ਾਸਨ ਨੂੰ ਉਨ੍ਹਾਂ ਤੱਕ ਪਹੁੰਚਾਉਣ ਦਾ ਕਦਮ ਉਠਾਇਆ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਜਨ ਸੁਵਿਧਾ ਕੈਂਪ ਲਗਾਕੇ ਸਰਕਾਰ ਨੂੰ ਲੋਕਾਂ ਦੇ ਘਰਾਂ ਤੱਕ ਪਹੁੰਚਾਉਣ ਦੇ ਲੋਕਪੱਖੀ ਫੈਸਲੇ ਦੀ ਸ਼ਲਾਘਾ ਕਰਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਦੀ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਉਹ ਲੋਕਾਂ ਦੇ ਸੇਵਾਦਾਰ ਹਨ।

ਹਲਕਾ ਸਮਾਣਾ ਦੇ ਪਿੰਡ ਸ਼ੇਰਮਾਜਰਾ ਵਿਖੇ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਗਏ ਜ਼ਿਲ੍ਹੇ ਦੇ ਪਲੇਠੇ ਮਾਲ ਸੁਵਿਧਾ ਕੈਂਪ ‘ਚ ਸ਼ਿਰਕਤ ਕਰਦੇ ਹੋਏ ਵਿਧਾਇਕ ਸ. ਚੇਤਨ ਸਿੰਘ ਜੌੜਾਮਾਜਰਾ, ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਅਤੇ ਹੋਰ ਅਧਿਕਾਰੀ।

ਵਿਧਾਇਕ ਜੌੜਾਮਾਜਰਾ ਨੇ ਇਸ ਮੌਕੇ ਨਸ਼ਿਆਂ, ਖਾਸ ਕਰਕੇ ਚਿੱਟੇ ਦੇ ਵਪਾਰੀਆਂ ਨੂੰ ਸਖ਼ਤ ਤਾੜਨਾ ਕੀਤੀ ਕਿ ਅਜਿਹੇ ਸਮਾਜ ਵਿਰੋਧੀ ਲੋਕਾਂ ਨਾਲ ਕੋਈ ਰਿਆਇਤ ਨਹੀਂ ਵਰਤੀ ਜਾਵੇਗੀ। ਉਨ੍ਹਾਂ ਨੇ ਥਾਣਾ ਪਸਿਆਣਾ ਦੇ ਮੁਖੀ ਨੂੰ ਵੀ ਹਦਾਇਤ ਕੀਤੀ ਕਿ ਉਨ੍ਹਾਂ ਦੇ ਇਲਾਕੇ ਵਿੱਚ ਕੋਈ ਵੀ ਨਸ਼ਾ ਤਸਕਰ ਨਹੀਂ ਰਹਿਣਾ ਚਾਹੀਦਾ।
ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਲੋਕਾਂ ਨੂੰ ਗਰੰਟੀ ਦਿਤੀ ਕਿ ਅਜਿਹੇ ਕੈਂਪਾਂ ‘ਚ ਪੁੱਜੇ ਲੋਕਾਂ ਦੇ ਮਸਲਿਆਂ ਤੇ ਸ਼ਿਕਾਇਤਾਂ ਨੂੰ ਉਹ ਖ਼ੁਦ ਮੋਨੀਟਰ ਕਰਨਗੇ ਅਤੇ ਇਨ੍ਹਾਂ ਦਾ ਸਮਾਂਬੱਧ ਹਲ ਕਰਨਾ ਯਕੀਨੀ ਬਣਾਇਆ ਜਾਵੇਗਾ। ਸ੍ਰੀਮਤੀ ਸਾਹਨੀ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹੇ ਅੰਦਰ ਜਨ ਸੁਵਿਧਾ ਕੈਂਪਾਂ ਦੀ ਸ਼ੁਰੂਆਤ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਦੀ ਜਯੰਤੀ ਮੌਕੇ 14 ਅਪ੍ਰੈਲ ਨੂੰ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਹਰ ਬਲਾਕ ‘ਚ ਅਜਿਹੇ ਕੈਂਪ ਲੱਗਣਗੇ ਅਤੇ ਸਮਾਣਾ ਬਲਾਕ ਦਾ ਕੈਂਪ ਪਿੰਡ ਕੁਲਬੁਰਛਾਂ ਵਿਖੇ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਲੱਗੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਦੇ ਇਸ ਕੈਂਪ ‘ਚ ਪਟਵਾਰ ਸਰਕਲ ਸ਼ੇਰਮਾਜਰਾ ਦੇ 46 ਇੰਤਕਾਲ, ਬਖ਼ਸ਼ੀਵਾਲ ਦੇ 13, ਬਿਲਾਸਪੁਰ ਦੇ 5, ਧਭਲਾਨ ਦੇ ਤਿੰਨ ਅਤੇ ਅਲੀਪੁਰ ਅਰਾਈਆਂ ਦੇ 129 ਇੰਤਕਾਲ ਮੌਕੇ ‘ਤੇ ਹੀ ਦਰਜ ਕੀਤੇ ਗਏ। ਇਸ ਤੋਂ ਬਿਨ੍ਹਾਂ ਇਨ੍ਹਾਂ ਪਿੰਡਾਂ ਦੇ ਲੋਕਾਂ ਦੇ ਮਾਲ ਮਹਿਕਮੇ ਨਾਲ ਸਬੰਧਤ ਫੁਟਕਲ ਕੰਮਾਂ, ਜਿਵੇ ਫ਼ਰਦ ਦੇਣੀ ਸਮੇਤ ਹੋਰ ਕੰਮਾਂ ਦਾ ਨਿਪਟਾਰਾ ਵੀ ਕੀਤਾ ਗਿਆ ਹੈ। ਕੈਂਪ ‘ਚ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਮੇਘ ਚੰਦ ਸ਼ੇਰਮਾਜਰਾ, ਜਗਜੀਤ ਸਿੰਘ ਨਨਾਨਸੂ, ਮਹਿਲਾ ਜ਼ਿਲ੍ਹਾ ਪ੍ਰਧਾਨ ਵੀਰਪਾਲ ਕੌਰ ਚਹਿਲ, ਮੁਲਾਜਮ ਵਿੰਗ ਦੇ ਸੂਬਾਈ ਮੀਤ ਪ੍ਰਧਾਨ ਖੁਸ਼ਵਿੰਦਰ ਕਪਿਲਾ, ਜ਼ਿਲ੍ਹਾ ਈਵੈਂਟ ਇੰਚਾਰਜ ਅੰਗਰੇਜ਼ ਰਾਮਗੜ੍ਹ ਸਮੇਤ ਹੋਰ ਆਗੂਆਂ ਅਤੇ ਵਲੰਟੀਅਰਾਂ ਨੇ ਵੀ ਸ਼ਿਰਕਤ ਕੀਤੀ।
ਇਸ ਦੌਰਾਨ ਏ.ਡੀ.ਸੀ. (ਜ) ਗੁਰਪ੍ਰੀਤ ਸਿੰਘ ਥਿੰਦ, ਸਹਾਇਕ ਕਮਿਸ਼ਨਰ (ਯੂ.ਟੀ) ਚੰਦਰ ਜੋਤੀ ਸਿੰਘ, ਐਸ.ਡੀ.ਐਮ. ਚਰਨਜੀਤ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਮੁਕੇਸ਼ ਕੁਮਾਰ, ਤਹਿਸੀਲਦਾਰ ਰਾਮ ਕਿਸ਼ਨ, ਤਹਿਸੀਲਦਾਰ (ਯੂ.ਟੀ) ਮੇਜਰ ਸੁਮੀਤ ਢਿੱਲੋਂ, ਨਾਇਬ ਤਹਿਸੀਲਦਾਰ ਭੁਪਿੰਦਰ ਸਿੰਘ, ਐਸ.ਐਚ.ਓ. ਥਾਣਾ ਪਸਿਆਣਾ ਅੰਕੁਰਦੀਪ ਸਿੰਘ ਵੀ ਮੌਜੂਦ ਸਨ। ਕੈਂਪ ‘ਚ ਜ਼ਿਲ੍ਹਾ ਸਿਸਟਮ ਮੈਨੈਜਰ ਸੁਖਮੰਦਰ ਸਿੰਘ ਦੀ ਅਗਵਾਈ ਹੇਠਲੀ ਟੀਮ ਨੇ ਮੌਕੇ ‘ਤੇ ਫ਼ਰਦਾਂ ਜਾਰੀ ਕੀਤੀਆਂ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 10, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

by Ranjit Singh
November 10, 2026
0

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਜਾ ਵਨਡੇ...

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

by Ranjit Singh
November 10, 2026
0

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਪੱਟੀ ਤੋਂ ਆਮ...

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

by Ranjit Singh
November 10, 2026
0

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼ - ਪਰਿਵਾਰ ਸਮੇਤ ਸੜਕ ’ਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 10, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਰਤੀ ਚੋਣ ਕਮਿਸ਼ਨ ਅਤੇ ਬੀ.ਈ.ਐਲ ਦੇ ਵਫ਼ਦ ਨੇ ਐਫ.ਐਲ.ਸੀ ਵਰਕਸ਼ਾਪ ਅਤੇ ਲਾਗੂਕਰਨ ਏਜੰਸੀਆਂ ਦੇ ਕੰਮਕਾਜ ਦੀ ਕੀਤੀ ਸਮੀਖਿਆ

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਰਤੀ ਚੋਣ ਕਮਿਸ਼ਨ ਅਤੇ ਬੀ.ਈ.ਐਲ ਦੇ ਵਫ਼ਦ ਨੇ ਐਫ.ਐਲ.ਸੀ ਵਰਕਸ਼ਾਪ ਅਤੇ ਲਾਗੂਕਰਨ ਏਜੰਸੀਆਂ ਦੇ ਕੰਮਕਾਜ ਦੀ ਕੀਤੀ ਸਮੀਖਿਆ

by Jaspreet Kaur
2 weeks ago
0

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਰਤੀ ਚੋਣ ਕਮਿਸ਼ਨ ਅਤੇ ਬੀ.ਈ.ਐਲ ਦੇ ਵਫ਼ਦ ਨੇ ਐਫ.ਐਲ.ਸੀ ਵਰਕਸ਼ਾਪ ਅਤੇ ਲਾਗੂਕਰਨ ਏਜੰਸੀਆਂ ਦੇ ਕੰਮਕਾਜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 