• Latest
  • Trending
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਵਿਜੇ ਸਿੰਗਲਾ ਵੱਲੋਂ ਸਿਹਤ ਵਿਭਾਗ ਦੀਆਂ ਦੋ ਨਵੀਆਂ ਪਹਿਲਕਦਮੀਆਂ ਦੀ ਰਸਮੀ ਸ਼ੁਰੂਆਤ

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਵਿਜੇ ਸਿੰਗਲਾ ਵੱਲੋਂ ਸਿਹਤ ਵਿਭਾਗ ਦੀਆਂ ਦੋ ਨਵੀਆਂ ਪਹਿਲਕਦਮੀਆਂ ਦੀ ਰਸਮੀ ਸ਼ੁਰੂਆਤ

5 years ago
Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

23 minutes ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

46 minutes ago
Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

1 hour ago
Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

2 hours ago
Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

3 hours ago
Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

3 hours ago
Punjab ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

3 hours ago
Punjab: ਪੰਜਾਬ ਕਾਂਗਰਸ ਅੱਜ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ

Punjab: ਪੰਜਾਬ ਕਾਂਗਰਸ ਅੱਜ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ

3 hours ago
Punjab: 20 IAS ਅਧਿਕਾਰੀਆਂ ਦੇ ਤਬਾਦਲੇ, 6 ਜ਼ਿਲ੍ਹਿਆਂ ਦੇ ਬਦਲੇ DC, ਦੇਖੋ ਸੂਚੀ

Punjab: 20 IAS ਅਧਿਕਾਰੀਆਂ ਦੇ ਤਬਾਦਲੇ, 6 ਜ਼ਿਲ੍ਹਿਆਂ ਦੇ ਬਦਲੇ DC, ਦੇਖੋ ਸੂਚੀ

3 hours ago
Hukamnama Sri Darbar Sahib Today – 11 November 2026 | Ang 680 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 11 November 2026 | Ang 680 I ਅੱਜ ਦਾ ਹੁਕਮਨਾਮਾ

5 hours ago
Hindi News
English News
Wednesday, November 11, 2026
No Result
View All Result
25 °c
Chandigarh
21 ° Thu
23 ° Fri
23 ° Sat
21 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਵਿਜੇ ਸਿੰਗਲਾ ਵੱਲੋਂ ਸਿਹਤ ਵਿਭਾਗ ਦੀਆਂ ਦੋ ਨਵੀਆਂ ਪਹਿਲਕਦਮੀਆਂ ਦੀ ਰਸਮੀ ਸ਼ੁਰੂਆਤ

April 9, 2022
in ਸਿਆਸੀ, ਸਿਹਤ, ਖਬਰਾਂ, ਪੰਜਾਬ
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਵਿਜੇ ਸਿੰਗਲਾ ਵੱਲੋਂ ਸਿਹਤ ਵਿਭਾਗ ਦੀਆਂ ਦੋ ਨਵੀਆਂ ਪਹਿਲਕਦਮੀਆਂ ਦੀ ਰਸਮੀ ਸ਼ੁਰੂਆਤ

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਵਿਜੇ ਸਿੰਗਲਾ ਵੱਲੋਂ ਸਿਹਤ ਵਿਭਾਗ ਦੀਆਂ ਦੋ ਨਵੀਆਂ ਪਹਿਲਕਦਮੀਆਂ ਦੀ ਰਸਮੀ ਸ਼ੁਰੂਆਤ

ਚੰਡੀਗੜ੍ਹ,9 ਅਪ੍ਰੈਲ( ਵਿਸ਼ਵ ਵਾਰਤਾ )- ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਵਿਜੇ ਸਿੰਗਲਾ ਵੱਲੋਂ ਸਿਹਤ ਵਿਭਾਗ ਦੀਆਂ ਦੋ ਨਵੀਆਂ ਪਹਿਲਕਦਮੀਆਂ ਦੀ ਰਸਮੀ ਸ਼ੁਰੂਆਤ ਕੀਤੀ ਗਈ, ਜਿਨ੍ਹਾਂ ਦਾ ਉਦੇਸ਼ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਸਿਹਤ ਸਬੰਧੀ ਜਾਣਕਾਰੀ ਪਿੰਡ ਪੱਧਰ ਤੱਕ ਪਹੁੰਚਾਉਣਾ ਹੈ। ਪ੍ਰਮੁੱਖ ਸਕੱਤਰ, ਸਿਹਤ, ਸ਼੍ਰੀ ਰਾਜ ਕਮਲ ਚੌਧਰੀ ਅਤੇ ਡਾ: ਜੀ.ਬੀ. ਸਿੰਘ, ਡਾਇਰੈਕਟਰ, ਸਿਹਤ ਤੇ ਪਰਿਵਾਰ ਭਲਾਈ ਵੀ ਇਸ ਮੌਕੇ ਹਾਜ਼ਰ ਸਨ।

ਨਵੀਆਂ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੰਦਿਆਂ ਡਾ: ਸਿੰਗਲਾ ਨੇ ਦੱਸਿਆ ਕਿ  ਵਿਭਾਗ ਦਾ ਇੱਕ ਮਾਸਿਕ ਮੈਗਜ਼ੀਨ ‘ਸਿਹਤ ਜਾਗਰੂਕਤਾ’ ਅਤੇ ਇੱਕ ਅਧਿਕਾਰਤ ਯੂਟਿਊਬ ਚੈਨਲ ‘ਹੈਲਥ ਮੀਡੀਆ ਪੰਜਾਬ’ ਲਾਂਚ ਕੀਤਾ ਗਿਆ ਹੈ, ਉਨ੍ਹਾਂ ਅੱਗੇ ਕਿਹਾ, “ਕੋਵਿਡ ਦੇ ਸਮੇਂ ਨੇ ਸਾਨੂੰ ਸਿਖਾਇਆ ਹੈ ਕਿ ਸਿਹਤ ਸਿੱਖਿਆ ਅਤੇ ਜਾਗਰੂਕਤਾ ਨਾਲ਼ ਕਿਸੇ ਵੀ ਮੁਸ਼ਕਲ ਸਥਿਤੀ ‘ਤੇ ਕਾਬੂ ਪਾਇਆ ਜਾ ਸਕਦਾ ਹੈ ਜਿਸ ਤਹਿਤ ਰਾਜ ਦੇ ਸਿਹਤ ਵਿਭਾਗ ਨੇ ਇਹ ਦੋ ਪਹਿਲਕਦਮੀਆਂ ਕੀਤੀਆਂ ਹਨ।

ਉਨ੍ਹਾਂ ਕਿਹਾ“ਸਾਡਾ ਮੁੱਖ ਉਦੇਸ਼ ਵੱਖ-ਵੱਖ ਸਰਕਾਰੀ ਸਕੀਮਾਂ ਬਾਰੇ ਰਾਜ ਦੇ ਲੋਕਾਂ ਨੂੰ ਜਾਗਰੂਕ ਕਰਨਾ ਹੈ, ਸਾਡੇ ਸਿਹਤ ਮਾਹਿਰ ਵੀ ਇਨ੍ਹਾਂ ਮਾਧਿਅਮਾਂ ਦੀ ਵਰਤੋਂ ਕਰਦਿਆਂ ਵੱਖ-ਵੱਖ ਬਿਮਾਰੀਆਂ ਦੇ ਲੱਛਣਾਂ,ਇਲਾਜ ਅਤੇ ਰੋਕਥਾਮ ਬਾਰੇ ਆਪਣੇ ਵਿਚਾਰ ਸਾਂਝੇ ਕਰਨਗੇ”।

ਡਾ: ਸਿੰਗਲਾ ਨੇ ਜ਼ੋਰ ਦੇ ਕੇ ਕਿਹਾ, “ਮੈਂ ਪੰਜਾਬ ਸਰਕਾਰ ਦੀਆਂ ਵੱਖ-ਵੱਖ ਪਹਿਲਕਦਮੀਆਂ ਬਾਰੇ ਵੀ ਇਨਾਂ ਮਾਧਿਅਮਾਂ ਰਾਹੀਂ ਪੰਜਾਬ ਵਾਸੀਆਂ ਨਾਲ ਗੱਲਬਾਤ ਕਰਾਂਗਾ ਅਤੇ ਸਰਕਾਰੀ ਸਿਹਤ ਸਹੂਲਤਾਂ ਵਿੱਚ ਸੁਧਾਰਾਂ ਅਤੇ ਤਬਦੀਲੀਆਂ ਬਾਰੇ ਵੀ ਜਾਣੂ ਕਰਾਵਾਂਗਾ”। “ਮੈਨੂੰ ਬਹੁਤ ਉਮੀਦ ਹੈ ਕਿ ਲੋਕ ਸਾਡੇ ਯੂਟਿਊਬ ਚੈਨਲ ਰਾਹੀਂ ਸਾਡੇ ਨਾਲ ਜੁੜਨਗੇ”।

ਉਨ੍ਹਾਂ ਦੱਸਿਆ ਕਿ ਜਾਗਰੂਕਤਾ ਮੈਗਜ਼ੀਨ ਪੰਜਾਬੀ ਭਾਸ਼ਾ ਵਿੱਚ ਪ੍ਰਕਾਸ਼ਿਤ ਕੀਤਾ ਜਾਵੇਗਾ ਅਤੇ ਈ-ਮੈਗਜ਼ੀਨ ਦੇ ਰੂਪ ਵਿੱਚ ਵੀ ਉਪਲਬਧ ਹੋਵੇਗਾ, ਇਸੇ ਤਰ੍ਹਾਂ ਜਾਗਰੂਕਤਾ ਦੇ ਨਾਲ-ਨਾਲ ਵਿਭਾਗੀ ਗਤੀਵਿਧੀਆਂ ਅਤੇ ਜਾਣਕਾਰੀ ਭਰਪੂਰ ਵੀਡੀਓ ਵੀ ਯੂ-ਟਿਊਬ ਚੈਨਲ ‘ਤੇ ਪ੍ਰਸਾਰਿਤ ਕਰਕੇ ਲੋਕਾਂ ਤੱਕ ਪਹੁੰਚਾਇਆ ਜਾਵੇਗਾ।

ਰੋਕਥਾਮ ਅਤੇ ਪ੍ਰਮੋਟਿਵ ਸਿਹਤ ‘ਤੇ ਜ਼ੋਰ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਨਾ ਸਿਰਫ਼ ਇਲਾਜ ਦੇ ਪੱਖ ‘ਤੇ ਕੰਮ ਕਰਦਾ ਹੈ ਬਲਕਿ ਇਹ ਯਕੀਨੀ ਬਣਾਉਣ ਲਈ ਵੀ ਯਤਨ ਕਰਦਾ ਹੈ ਕਿ ਪੰਜਾਬ ਦੇ ਲੋਕ ਬਿਮਾਰ ਹੀ ਨਾ ਹੋਣ ਅਤੇ ਬਿਮਾਰੀਆਂ ਦਾ ਬੋਝ ਵੀ ਘੱਟ ਹੋਵੇ।

ਪੰਜਾਬ ਦੇ ਸਿਹਤ ਵਿਭਾਗ ਕੋਲ ਐਮ.ਈ.ਐਮ. (ਜਨ ਸਿੱਖਿਆ ਅਤੇ ਮੀਡੀਆ) ਵਿੰਗ ਦੇ ਰੂਪ ਵਿੱਚ ਇੱਕ ਸਥਾਪਿਤ ਪ੍ਰਣਾਲੀ ਹੈ, ਜੋ ਸੂਬਾ ਪੱਧਰ ਤੋਂ ਲੈਕੇ ਬਲਾਕ ਪੱਧਰ ਤੱਕ ਕਾਰਜਸ਼ੀਲ ਹੈ ਅਤੇ ਜੋ ਕਿ ਵੱਖ-ਵੱਖ ਆਈ.ਈ.ਸੀ. (ਸੂਚਨਾ, ਸਿੱਖਿਆ ਅਤੇ ਸੰਚਾਰ) ਅਤੇ ਬੀ.ਸੀ.ਸੀ. (ਵਿਵਹਾਰ ਵਿੱਚ ਤਬਦੀਲੀ ਲਈ ਸੰਚਾਰ) ਅਧੀਨ ਵਿਸਤਾਰ ਸਿੱਖਿਆ ਦੀਆਂ ਤਕਨੀਕਾਂ ਦੀ ਵਰਤੋਂ ਕਰਕੇ ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਵੀ ਬਿਮਾਰੀਆਂ ਦੀ ਰੋਕਥਾਮ ਵਾਲੇ ਪਾਸੇ ਕੰਮ ਕਰਦਾ ਹੈ। ਇਸ ਵਿੰਗ ਦੇ ਕਰਮਚਾਰੀ ਆਸ਼ਾ ਵਰਕਰਾਂ ਅਤੇ ਵਿਭਾਗ ਦੇ ਹੋਰ ਪੈਰਾਮੈਡੀਕਲ ਸਟਾਫ ਦੀ ਸਿਖਲਾਈ ਲਈ ਮਾਸਟਰ ਟ੍ਰੇਨਰ ਵਜੋਂ ਵੀ ਕੰਮ ਕਰਦੇ ਹਨ।

ਡਾ: ਸਿੰਗਲਾ ਨੇ ਕਿਹਾ, “ਇਹ ਸਮੇਂ ਦੀ ਲੋੜ ਹੈ ਕਿ ਸਾਨੂੰ ਆਪਣੇ ਐਮ.ਈ.ਐਮ ਵਿੰਗ ਨੂੰ ਮਜ਼ਬੂਤ ​​ਕਰਨਾ ਪਏਗਾ, ਇਸ ਲਈ ਅਸੀਂ ਆਪਣੇ ਕਰਮਚਾਰੀਆਂ ਨੂੰ ਨਵੀਨਤਮ ਤਕਨਾਲੋਜੀ ਅਤੇ ਯੰਤਰ ਪ੍ਰਦਾਨ ਕਰਾਂਗੇ ਤਾਂ ਜੋ ਉਹ ਲੋਕਾਂ ਤੱਕ ਪਹੁੰਚ ਸਕਣ ਅਤੇ ਬਿਹਤਰ ਤਰੀਕੇ ਨਾਲ ਜਾਣਕਾਰੀ ਦਾ ਪ੍ਰਸਾਰ ਕਰ ਸਕਣ ਅਤੇ ਸਰਕਾਰ ਦੇ ਤੰਦਰੁਸਤ ਪੰਜਾਬ ਦੇ ਟੀਚੇ ਨੂੰ ਪ੍ਰਾਪਤ ਕਰਨ ਦੇ ਯੋਗ ਹੋ ਸਕਣ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

by Ranjit Singh
November 11, 2026
0

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 25 ਤਹਿਸੀਲਦਾਰਾਂ ਦੇ ਤਬਾਦਲੇ ਕੀਤੇ...

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

by Ranjit Singh
November 11, 2026
0

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 79 ਨਾਇਬ ਤਹਿਸੀਲਦਾਰਾਂ ਦੇ...

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

by Ranjit Singh
November 11, 2026
0

Punjab: ਸੰਗਰੂਰ 'ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ - ਦੋ ਦਰਜਨ ਦੇ ਕਰੀਬ ਜ਼ਖਮੀ...

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

by Ranjit Singh
November 11, 2026
0

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਫਤਹਿਗੜ੍ਹ ਸਾਹਿਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

by Ranjit Singh
November 11, 2026
0

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 25 ਤਹਿਸੀਲਦਾਰਾਂ ਦੇ ਤਬਾਦਲੇ ਕੀਤੇ...

Most Popular

Punjab ਕਾਂਗਰਸ ਇੰਚਾਰਜ ਸਚਿਨ ਪਾਇਲਟ ਅੱਜ ਤੋਂ ਪੰਜਾਬ ਦੇ ਦੌਰੇ ‘ਤੇ

Punjab ਕਾਂਗਰਸ ਇੰਚਾਰਜ ਸਚਿਨ ਪਾਇਲਟ ਅੱਜ ਤੋਂ ਪੰਜਾਬ ਦੇ ਦੌਰੇ ‘ਤੇ

by Ranjit Singh
4 weeks ago
0

Punjab ਕਾਂਗਰਸ ਇੰਚਾਰਜ ਸਚਿਨ ਪਾਇਲਟ ਅੱਜ ਤੋਂ ਪੰਜਾਬ ਦੇ ਦੌਰੇ ‘ਤੇ ਚੰਡੀਗੜ੍ਹ, 16 ਅਕਤੂਬਰ (ਵਿਸ਼ਵ ਵਾਰਤਾ) ਆਲ ਇੰਡੀਆ ਕਾਂਗਰਸ ਕਮੇਟੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 