• Latest
  • Trending
ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਕੌਮਾਂਤਰੀ ਲੇਖਕ ਮੰਚ ‘ਕਲਮ ‘ ਵੱਲੋਂ ਸਿਰਕੱਢ ਲੇਖਕਾਂ ਦਾ ਸਨਮਾਨ

ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਕੌਮਾਂਤਰੀ ਲੇਖਕ ਮੰਚ ‘ਕਲਮ ‘ ਵੱਲੋਂ ਸਿਰਕੱਢ ਲੇਖਕਾਂ ਦਾ ਸਨਮਾਨ

5 years ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

20 minutes ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

30 minutes ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

50 minutes ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

1 hour ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

2 hours ago
Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

2 hours ago
National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

2 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

3 hours ago
PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

4 hours ago
🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

4 hours ago
Hindi News
English News
Tuesday, November 10, 2026
No Result
View All Result
26 °c
Chandigarh
22 ° Wed
23 ° Thu
23 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਕੌਮਾਂਤਰੀ ਲੇਖਕ ਮੰਚ ‘ਕਲਮ ‘ ਵੱਲੋਂ ਸਿਰਕੱਢ ਲੇਖਕਾਂ ਦਾ ਸਨਮਾਨ

April 10, 2022
in ਸਾਹਿਤਕ, ਖਬਰਾਂ, ਪੰਜਾਬ, ਲੁਧਿਆਣਾ
ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਕੌਮਾਂਤਰੀ ਲੇਖਕ ਮੰਚ ‘ਕਲਮ ‘ ਵੱਲੋਂ ਸਿਰਕੱਢ ਲੇਖਕਾਂ ਦਾ ਸਨਮਾਨ

ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਕੌਮਾਂਤਰੀ ਲੇਖਕ ਮੰਚ ‘ਕਲਮ ‘ ਵੱਲੋਂ ਸਿਰਕੱਢ ਲੇਖਕਾਂ ਦਾ ਸਨਮਾਨ

ਲੁਧਿਆਣਾਃ 10 ਅਪ੍ਰੈਲ(ਵਿਸ਼ਵ ਵਾਰਤਾ)-ਕੌਮਾਂਤਰੀ ਲੇਖਕ ਮੰਚ(ਕਲਮ) ਵੱਲੋਂ ਪੰਜਾਬੀ ਭਾਸ਼ਾ ਦੇ ਛੇ ਸਿਰਕੱਢ ਲੇਖਕਾਂ ਹਰਭਜਨ ਸਿੰਘ ਹੁੰਦਲ, ਡਾਃ ਆਤਮਜੀਤ ਨਾਟਕਕਾਰ,ਡਾਃ ਧਨਵੰਤ ਕੌਰ ਪਟਿਆਲਾ, ਡਾਃ ਭੀਮ ਇੰਦਰ ਸਿੰਘ, ਡਾਃ ਨੀਤੂ ਅਰੋੜਾ ਬਠਿੰਡਾ ਤੇ ਡਾਃ ਕੁਲਦੀਪ ਸਿੰਘ ਦੀਪ ਚੰਡੀਗੜ੍ਹ ਨੂੰ ਕ੍ਰਮਵਾਰ ਬਾਪੂ ਜਾਗੀਰ ਸਿੰਘ ਕੰਬੋਜ ਯਾਦਗਾਰੀ ਪੁਰਸਕਾਰ, ਡਾਃ ਕੇਸਰ ਸਿੰਘ ਕੇਸਰ ਯਾਦਗਾਰੀ ਪੁਰਸਕਾਕ ਅਤੇ ਬਲਵਿੰਦਰ ਰਿਸ਼ੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਸਮਾਗਮ ਦੀ ਪ੍ਰਧਾਨਗੀ ਪ੍ਰਮੁੱਖ ਸ਼ਾਇਰ ਤੇ ਪੰਜਾਬ ਆਰਟਸ ਕੌਂਸਲ ਦੇ ਚੇਅਰਮੈਨ ਡਾਃ ਸੁਰਜੀਤ ਪਾਤਰ ਨੇ ਕੀਤੀ।
ਵਿਸ਼ੇਸ਼ ਮਹਿਮਾਨਾਂ ਵਿੱਚ ਪ੍ਰੋਃ ਗੁਰਭਜਨ ਸਿੰਘ ਗਿੱਲ ਚੇਅਰਮੈਨ ਪੰਜਾਬੀ ਲੋਕ ਵਿਰਾਸਤ ਅਕਾਡਮੀ, ਦਰਸ਼ਨ ਬੁੱਟਰ ਪ੍ਰਧਾਨ ਕੇਂਦਰੀ ਪੰਜਾਬੀ ਲੇਖਕ ਸਭਾ(ਰਜਿਃ) ਡਾਃ ਲਖਵਿੰਦਰ ਜੌਹਲ ਪ੍ਰਧਾਨ ਕਲਮ ਤੇ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ,ਡਾਃ ਜਸਵਿੰਦਰ ਸਿੰਘ ਸਾਬਕਾ ਡੀਨ ਪੰਜਾਬੀ ਯੂਨੀਵਰਸਿਟੀ ਪਟਿਆਲਾ, ਇਕਬਾਲ ਮਾਹਲ ਟੋਰੰਟੋ, ਡਾਃ ਸੁਖਦੇਵ ਸਿੰਘ ਸਿਰਸਾ ਤੇ ਕਾਲਿਜ ਪ੍ਰਿੰਸੀਪਲ ਡਾਃ ਤਰਸੇਮ ਸਿੰਘ ਸ਼ਾਮਿਲ ਹੋਏ।
ਕਲਮ ਦੇ ਜਨਰਲ ਸਕੱਤਰ ਪ੍ਰੋਃ ਸਿਰਜੀਤ ਜੱਜ ਨੇ ਸਵਾਗਤੀ ਸ਼ਬਦ ਬੋਲਦਿਆਂ ਕਲਮ ਦੇ 18ਵੇਂ ਸਮਾਗਮ ਦੀ ਰੂਪ ਰੇਖਾ ਦੱਸਦਿਆਂ ਕਿਹਾ ਕਿ ਇਹ ਸੰਸਥਾ ਅਮਰੀਕਾ ਵਾਸੀ ਲੇਖਕਾਂ ਡਾਃ ਸੁਖਵਿੰਦਰ ਕੰਬੋਜ ਚੇਅਰਮੈਨ ਤੇ ਕੁਲਵਿੰਦਰ ਵਾਈਸ ਚੇਅਰਮੈਨ ਦੀ ਪ੍ਰੇਰਨਾ ਨਾਲ ਸ਼ੁਰੂ ਕੀਤੀ ਗਈ ਸੀ।
ਇਸ ਵਿੱਚ ਹਰ ਸਾਲ ਤਿੰਨ ਲੇਖਕਾਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ ਪਰ ਕਰੋਨਾ ਕਹਿਰ ਕਾਰਨ ਪਿਛਲੇ ਦੋ ਸਾਲ ਸਭ ਸਰਗਰਮੀਆਂ ਠੱਪ ਰਹਿਣ ਕਰਕੇ ਇਸ ਸਾਲ ਦੋ ਸਾਲਾਂ ਦੇ ਪੁਰਸਕਾਰ ਇਕੱਠੇ ਦਿੱਤੇ ਜਾ ਰਹੇ ਹਨ।
ਡਾਃ ਸੁਖਵਿੰਦਰ ਕੰਬੋਜ ਦੇ ਮਾਣਯੋਗ ਬਾਪੂ ਜੀ ਸਃ ਜਾਗੀਰ ਸਿੰਘ ਕੰਬੋਜ ਯਾਦਗਾਰੀ ਪੁਰਸਕਾਰ ਲੈਣ ਲਈ ਹਰਭਜਨ ਸਿੰਘ ਹੁੰਦਲ ਦੇ ਸਪੁੱਤਰ ਡਾਃ ਹਰਪ੍ਰੀਤ ਸਿੰਘ ਹੁੰਦਲ ਪੁੱਜੇ ਜਦ ਕਿ ਡਾਃ ਆਤਮਜੀਤ ਦੇ ਅਮਰੀਕਾ ਵਿੱਚ ਹੋਣ ਕਰਕੇ ਉਨ੍ਹਾਂ ਦਾ ਪੁਰਸਕਾਰ ਨਾਟਕਕਾਰ ਡਾਃ ਸਾਹਿਬ ਸਿੰਘ ਮੋਹਾਲੀ ਨੇ ਪ੍ਰਾਪਤ ਕੀਤਾ। ਦੋਹਾਂ ਪ੍ਰਮੁੱਖ ਲੇਖਕਾਂ ਦਾ ਰੀਕਾਰਡਡ ਸੰਦੇਸ਼ ਵੀ ਸਰੋਤਿਆਂ ਨੂੰ ਸੁਣਾਇਆ ਗਿਆ।
ਡਾਃ ਕੇਸਰ ਸਿੰਘ ਕੇਸਰ ਯਾਦਗਾਰੀ ਪੁਰਸਕਾਰ ਡਾਃ ਧਨਵੰਤ ਕੌਰ ਤੇ ਡਾਃ ਭੀਮ ਇੰਦਰ ਸਿੰਘ ਨੇ ਹਾਸਲ ਕੀਤਾ। ਬਲਵਿੰਦਰ ਰਿਸ਼ੀ ਯਾਦਗਾਰੀ ਪੁਰਸਕਾਰ ਡਾਃ ਨੀਤੂ ਅਰੋੜਾ ਤੇ ਡਾਃ ਕੁਲਦੀਪ ਸਿੰਘ ਦੀਪ ਨੂੰ ਪ੍ਰਦਾਨ ਕੀਤਾ ਗਿਆ।
ਇਸ ਮੌਕੇ ਸੁਖਵਿੰਦਰ ਕੰਬੋਜ ਦੀ ਰਚਨਾਕਾਰੀ ਬਾਰੇ ਡਾਃ ਜਸਵਿੰਦਰ ਸਿੰਘ ਵੱਲੋਂ ਸੰਪਾਦਿਤ ਪੁਸਤਕ ਅਤੇ ਡਾਃ ਨਿਰਮਲਜੀਤ ਕੌਰ ਦੀ ਭਾਸ਼ਾ ਵਿਗਿਆਨ ਬਾਰੇ ਅਨੁਵਾਦ ਕੀਤੀ ਪੁਸਤਕ ਵੀ ਲੋਕ ਅਰਪਨ ਕੀਤੀ ਗਈ।
ਇਸ ਸਮਾਗਮ ਵਿੱਚ ਡਾਃ ਸੁਰਜੀਤ ਪਾਤਰ, ਦਰਸ਼ਨ ਬੁੱਟਰ, ਗੁਰਭਜਨ ਗਿੱਲ, ਤ੍ਰੈਲੋਚਨ ਲੋਚੀ, ਮਨਜਿੰਦਰ ਧਨੋਆ, ਦੀਪ ਕਲੇਰ, ਕੁਲਵਿੰਦਰ ਕੁੱਲਾ,ਜਸਵੰਤ ਖਟਕੜ, ਡਾਃ ਕੁਲਦੀਪ ਸਿੰਘ ਦੀਪ, ਸੁਨੀਲ ਚੰਦਿਆਣਵੀ,ਡਾਃ ਸ਼ਮਸ਼ੇਰ ਮੋਹੀ ਤੇ ਕੁਲਵਿੰਦਰ ਸ਼ੇਰਗਿੱਲ ਨੇ ਆਪਣੀਆਂ ਕਵਿਤਾਵਾਂ ਨਾਲ ਸਰੋਤਿਆਂ ਦਾ ਮਨ ਜਿੱਤਿਆ। ਮੰਚ ਸੰਚਾਲਨ ਹਰਵਿੰਦਰ ਭੰਡਾਲ ਨੇ ਕੀਤਾ।
ਡਾਃ ਸੁਖਦੇਵ ਸਿੰਘ ਸਿਰਸਾ ਨੇ ਸੁਖਵਿੰਦਰ ਕੰਬੋਜ ਦੀ ਸਾਹਿੱਤ ਸਿਰਜਣਾ ਦੇ ਪ੍ਰਸੰਗ ਵਿੱਚ ਸੰਪਾਦਿਤ ਪੁਸਤਕ ਬਾਰੇ ਚਰਚਾ ਕੀਤੀ।
ਡਾਃ ਸੁਰਜੀਤ ਪਾਤਰ ਨੇ ਪ੍ਰਧਾਨਗੀ ਭਾਸ਼ਨ ਕਰਦਿਆਂ ਕਿਹਾ ਕਿ ਕਲਮ ਪੁਰਸਕਾਰਾਂ ਨੇ ਆਪਣਾ ਵਿਸ਼ੇਸ਼ ਆਭਾ ਮੰਡਲ ਕਾਇਮ ਕੀਤਾ ਹੈ, ਇਹ ਪ੍ਰਾਪਤੀ ਹੈ। ਕਲਮ ਸੰਸਥਾ ਦੇ ਪ੍ਰਧਾਨ ਡਾਃ ਲਖਵਿੰਦਰ ਜੌਹਲ ਨੇ ਆਏ ਲੇਖਕਾਂ , ਸਨਮਾਨਿਤ ਸ਼ਖਸੀਅਤਾਂ ਤੇ ਪ੍ਰਬੰਧ ਵਿੱਚ ਸ਼ਾਮਿਲ ਧਿਰਾਂ ਦਾ ਧੰਨਵਾਦ ਕੀਤਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

by Ranjit Singh
November 10, 2026
0

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਜਾ ਵਨਡੇ...

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

by Ranjit Singh
November 10, 2026
0

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਪੱਟੀ ਤੋਂ ਆਮ...

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

by Ranjit Singh
November 10, 2026
0

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼ - ਪਰਿਵਾਰ ਸਮੇਤ ਸੜਕ ’ਤੇ...

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

by Ranjit Singh
November 10, 2026
0

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ ਬਠਿੰਡਾ, 10...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

by Ranjit Singh
November 10, 2026
0

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਜਾ ਵਨਡੇ...

Most Popular

ਮੰਤਰੀ ਮੋਹਿੰਦਰ ਭਗਤ ਵੱਲੋਂ ਮਾਊਂਟ ਵਿਊ ਇੰਟਰਨੈਸ਼ਨਲ ਸਕੂਲ ਦੇ ਸਾਲਾਨਾ ਸਮਾਰੋਹ ਵਿੱਚ ਸ਼ਿਰਕਤ, ਵਿਦਿਆਰਥੀਆਂ ਦੇ ਹੁਨਰ ਦੀ ਕੀਤੀ ਸ਼ਲਾਘਾ

ਮੰਤਰੀ ਮੋਹਿੰਦਰ ਭਗਤ ਵੱਲੋਂ ਮਾਊਂਟ ਵਿਊ ਇੰਟਰਨੈਸ਼ਨਲ ਸਕੂਲ ਦੇ ਸਾਲਾਨਾ ਸਮਾਰੋਹ ਵਿੱਚ ਸ਼ਿਰਕਤ, ਵਿਦਿਆਰਥੀਆਂ ਦੇ ਹੁਨਰ ਦੀ ਕੀਤੀ ਸ਼ਲਾਘਾ

by Ankit
4 weeks ago
0

ਮੰਤਰੀ ਮੋਹਿੰਦਰ ਭਗਤ ਵੱਲੋਂ ਮਾਊਂਟ ਵਿਊ ਇੰਟਰਨੈਸ਼ਨਲ ਸਕੂਲ ਦੇ ਸਾਲਾਨਾ ਸਮਾਰੋਹ ਵਿੱਚ ਸ਼ਿਰਕਤ, ਵਿਦਿਆਰਥੀਆਂ ਦੇ ਹੁਨਰ ਦੀ ਕੀਤੀ ਸ਼ਲਾਘਾ ਵੱਡੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 