ਆਈਪੀਐਲ-2022
ਰਾਇਲ ਚੈਲੰਜਰਜ਼ ਬੰਗਲੌਰ ਨੇ ਮੁੰਬਈ ਨੂੰ ਹਰਾਇਆ
ਚੰਡੀਗੜ੍ਹ, 10 ਅਪ੍ਰੈਲ (ਵਿਸ਼ਵ ਵਾਰਤਾ) ਨੌਜਵਾਨ ਸਲਾਮੀ ਬੱਲੇਬਾਜ਼ ਅਨੁਜ ਰਾਵਤ (66) ਅਤੇ ਸਾਬਕਾ ਕਪਤਾਨ ਵਿਰਾਟ ਕੋਹਲੀ (48) ਦੇ ਦਮਦਾਰ ਪ੍ਰਦਰਸ਼ਨ ਦੀ ਬਦੌਲਤ ਰਾਇਲ ਚੈਲੰਜਰਜ਼ ਬੰਗਲੌਰ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ। ਦੱਸ ਦੱਈਏ ਕਿ ਬੰਗਲੌਰ ਦੇ ਕਪਤਾਨ ਫਾਫ ਡੁਪਲੇਸੀ ਨੇ ਟਾਸ ਜਿੱਤ ਕੇ ਮੁੰਬਈ ਇੰਡੀਅਨਜ਼ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ ਸੀ।






















