ਪੰਜਾਬ ਤੋਂ ਬਾਅਦ ਕਾਂਗਰਸ ਪਾਰਟੀ ਨੇ ਹੁਣ ਇਸ ਸੂਬੇ ‘ਚ ਕੀਤਾ ਪ੍ਰਧਾਨ ਅਤੇ ਵਿਧਾਇਕ ਦਲ ਦੇ ਨੇਤਾ ਦਾ ਐਲਾਨ
ਚੰਡੀਗੜ੍ਹ, 10 ਅਪ੍ਰੈਲ(ਵਿਸ਼ਵ ਵਾਰਤਾ)-ਕਾਂਗਰਸ ਪਾਰਟੀ ਵੱਲੋਂ ਬੀਤੇ ਦਿਨ ਪੰਜਾਬ ਵਿੱਚ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਦੇ ਨਾਲ ਹੀ ਅੱਜ ਕਾਂਗਰਸ ਪਾਰਟੀ ਵੱਲੋਂ ਉਤਰਾਖੰਡ ਦੇ ਪ੍ਰਧਾਨ ਅਤੇ ਵਿਧਾਇਕ ਦਲ ਦੇ ਨੇਤਾ ਦਾ ਐਲਾਨ ਕੀਤਾ ਗਿਆ ਹੈ।
ਪੜ੍ਹੋ, ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ 👇👇👇👇👇
























