ਪੜ੍ਹੋ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਤੋਂ ਮੰਗਿਆਂ ਕਿਸ ਕੰਮ ਲਈ ਸਮਾਂ
ਚੰਡੀਗੜ੍ਹ,11 ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਆਪਣੇ ਅਧਿਕਾਰਤ ਫੇਸਬੁੱਕ ਪੇਜ ਤੇ ਪੋਸਟ ਪਾਈ ਗਈ ਹੈ। ਇਸ ਪੋਸਟ ਵਿੱਚ ਉਹਨਾਂ ਨੇ ਲਿਖਿਆ ਹੈ ਕਿ ਪੰਜਾਬੀਓ ਥੋੜ੍ਹਾ ਸਮਾਂ ਦਿਓ ਅਤੇ ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਸਾਰੇ ਮਸਲੇ ਹੱਲ ਹੋਣਗੇ ਅਤੇ ਸਾਰੇ ਮੁੱਦੇ ਉਹਨਾਂ ਨੂੰ ਮੂੰਹ ਜੁਬਾਨੀ ਯਾਦ ਨੇ।























