ਸੋਨੀਆ ਗਾਂਧੀ ਨੂੰ ਮਿਲੇ ਕਾਂਗਰਸ ਦੇ ਨਵੇਂ ਸੂਬਾ ਪ੍ਰਧਾਨ ਰਾਜਾ ਵੜਿੰਗ
ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਤਸਵੀਰ
ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਅਤੇ ਹਰੀਸ਼ ਚੌਧਰੀ ਵੀ ਮੌਜੂਦ
ਚੰਡੀਗੜ੍ਹ, 11 ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ, ਇਸ ਸਮੇਂ ਉਹਨਾਂ ਦੇ ਨਾਲ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਅਤੇ ਹਰੀਸ਼ ਚੌਧਰੀ ਵੀ ਮੌਜੂਦ ਸਨ। ਉਹਨਾਂ ਨੇ ਸੋਸ਼ਲ ਮੀਡੀਆ ਤੇ ਤਸਵੀਰ ਸਾਂਝੀ ਕਰ ਜਾਣਕਾਰੀ ਦਿੱਤੀ।
https://www.instagram.com/p/CcNmbcmvaqI/?igshid=YmMyMTA2M2Y=























