• Latest
  • Trending
ਜ਼ਿਲ੍ਹਾ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਗਰਮੀ ਅਤੇ ਲੂ ਤੋਂ ਬਚਣ ਦੀ ਸਲਾਹ

ਜ਼ਿਲ੍ਹਾ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਗਰਮੀ ਅਤੇ ਲੂ ਤੋਂ ਬਚਣ ਦੀ ਸਲਾਹ

5 years ago
National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

7 minutes ago
Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

36 minutes ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

58 minutes ago
Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

1 hour ago
Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

2 hours ago
Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

3 hours ago
Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

3 hours ago
Punjab ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

3 hours ago
Punjab: ਪੰਜਾਬ ਕਾਂਗਰਸ ਅੱਜ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ

Punjab: ਪੰਜਾਬ ਕਾਂਗਰਸ ਅੱਜ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ

3 hours ago
Punjab: 20 IAS ਅਧਿਕਾਰੀਆਂ ਦੇ ਤਬਾਦਲੇ, 6 ਜ਼ਿਲ੍ਹਿਆਂ ਦੇ ਬਦਲੇ DC, ਦੇਖੋ ਸੂਚੀ

Punjab: 20 IAS ਅਧਿਕਾਰੀਆਂ ਦੇ ਤਬਾਦਲੇ, 6 ਜ਼ਿਲ੍ਹਿਆਂ ਦੇ ਬਦਲੇ DC, ਦੇਖੋ ਸੂਚੀ

4 hours ago
Hindi News
English News
Wednesday, November 11, 2026
No Result
View All Result
25 °c
Chandigarh
21 ° Thu
23 ° Fri
23 ° Sat
21 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜ਼ਿਲ੍ਹਾ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਗਰਮੀ ਅਤੇ ਲੂ ਤੋਂ ਬਚਣ ਦੀ ਸਲਾਹ

April 11, 2022
in MOHALI, ਸਿਹਤ, ਖਬਰਾਂ, ਪੰਜਾਬ
ਜ਼ਿਲ੍ਹਾ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਗਰਮੀ ਅਤੇ ਲੂ ਤੋਂ ਬਚਣ ਦੀ ਸਲਾਹ

ਜ਼ਿਲ੍ਹਾ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਗਰਮੀ ਅਤੇ ਲੂ ਤੋਂ ਬਚਣ ਦੀ ਸਲਾਹ

ਬੱਚਿਆਂ, ਬਜ਼ੁਰਗਾਂ ਤੇ ਗਰਭਵਤੀ ਔਰਤਾਂ ਨੂੰ ਗਰਮੀ ਲੱਗਣ ਦਾ ਖ਼ਤਰਾ ਜ਼ਿਆਦਾ : ਸਿਵਲ ਸਰਜਨ

 ਜ਼ਿਆਦਾ ਪਾਣੀ ਪੀਉ, ਤਿੱਖੀ ਧੁੱਪ ਸਮੇਂ ਬਾਹਰ ਜਾਣ ਤੋਂ ਬਚੋ

ਮੋਹਾਲੀ,   11 ਅਪ੍ਰੈਲ    (ਵਿਸ਼ਵ ਵਾਰਤਾ ) :  ਜ਼ਿਲ੍ਹਾ ਸਿਹਤ ਵਿਭਾਗ ਨੇ ਸਖ਼ਤ ਗਰਮੀ ਨੂੰ ਵੇਖਦਿਆਂ ਲੋਕਾਂ ਨੂੰ ਗਰਮੀ ਅਤੇ ਲੂ ਤੋਂ ਬਚਣ ਦੀ ਸਲਾਹ ਦਿਤੀ ਹੈ। ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਕਿਹਾ ਕਿ ਇਸ ਵਾਰ ਗਰਮੀ ਦਾ ਮੌਸਮ ਮੁਕਾਬਲਤਨ ਛੇਤੀ ਸ਼ੁਰੂ ਹੋ ਗਿਆ ਹੈ ਅਤੇ ਅਗਲੇ ਦੋ-ਤਿੰਨ ਮਹੀਨਿਆਂ ਦੌਰਾਨ ਮੌਸਮ ਆਮ ਤੌਰ ’ਤੇ ਕਾਫ਼ੀ ਗਰਮ ਹੁੰਦਾ ਹੈ, ਇਸ ਲਈ ਅਪਣੇ ਆਪ ਦਾ ਗਰਮੀ ਤੋਂ ਬਚਾਅ ਕੀਤਾ ਜਾਵੇ। ਡਾ. ਭਾਰਦਵਾਜ ਨੇ ਦਸਿਆ ਕਿ ਗਰਮੀ ਅਤੇ ਲੂ ਦਾ ਅਸਰ 65 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਬਜ਼ੁਰਗਾਂ ਅਤੇ ਬੱਚਿਆਂ ’ਤੇ ਜ਼ਿਆਦਾ ਹੋ ਸਕਦਾ ਹੈ, ਇਸ ਲਈ ਗਰਮੀ ਤੋਂ ਬਚਣ ਦੇ ਉਪਾਅ ਕਰਨ ਦੀ ਲੋੜ ਹੈ। ਉਨ੍ਹਾਂ ਦਸਿਆ ਕਿ ਜਿਨ੍ਹਾਂ ਲੋਕਾਂ ’ਤੇ ਗਰਮੀ ਜਾਂ ਲੂ ਦਾ ਅਸਰ ਜ਼ਿਆਦਾ ਹੋ ਸਕਦਾ ਹੈ, ਉਨ੍ਹਾਂ ਵਿਚ ਗਰਭਵਤੀ ਔਰਤਾਂ, ਮਜ਼ਦੂਰ, ਕਿਸਾਨ ਜਾਂ ਖੁਲ੍ਹੇ ਆਸਮਾਨ ਹੇਠ ਕੰਮ ਕਰਨ ਵਾਲੇ ਲੋਕ, ਬੇਘਰੇ, ਸੜਕਾਂ ਕੰਢੇ ਜਾਂ ਫ਼ੁਟਪਾਥਾਂ ’ਤੇ ਰਹਿਣ ਵਾਲੇ ਲੋਕ, ਗਰਮ ਵਾਤਾਵਰਣ ਵਿਚ ਸਖ਼ਤ ਮਿਹਨਤ ਕਰਨ ਵਾਲੇ ਲੋਕ ਜਾਂ ਖੁਲ੍ਹੇ ਵਿਚ ਸਖ਼ਤ ਕਸਰਤ ਕਰਨ ਵਾਲੇ ਖਿਡਾਰੀ ਸ਼ਾਮਲ ਹਨ। ਅਜਿਹੇ ਵਿਅਕਤੀਆਂ ਅੰਦਰ ਪਾਣੀ ਦੀ ਘਾਟ ਪੈਦਾ ਹੋ ਸਕਦੀ ਹੈ ਜਿਸ ਕਾਰਨ ਉਹ ਗਰਮੀ ਤੇ ਲੂ ਦੀ ਲਪੇਟ ਵਿਚ ਛੇਤੀ ਆ ਸਕਦੇ ਹਨ।
          ਡਾ. ਆਦਰਸ਼ਪਾਲ ਨੇ ਕਿਹਾ ਕਿ ਗਰਮੀ ਕਾਰਨ ਤਾਪਮਾਨ ਵੱਧ ਜਾਂਦਾ ਹੈ ਜਿਸ ਕਾਰਨ ਸਰੀਰ ਅੰਦਰ ਪਾਣੀ ਦੀ ਘਾਟ ਪੈਦਾ ਹੋ ਸਕਦੀ ਹੈ, ਵਿਅਕਤੀ ਨੂੰ ਚੱਕਰ ਆ ਸਕਦੇ ਹਨ, ਬੇਹੋਸ਼ ਹੋ ਕੇ ਡਿੱਗ ਸਕਦਾ ਹੈ। ਲੂ ਦੇ ਲੱਛਣਾਂ ਬਾਰੇ ਤਫ਼ਸੀਲ ਨਾਲ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਨੇ ਦਸਿਆ ਕਿ ਗਰਮੀ ਕਾਰਨ ਪਿੱਤ ਹੋਣਾ ਜਾਂ ਚੱਕਰ ਆਉਣੇ, ਬਹੁਤ ਪਸੀਨਾ ਆਉਣਾ ਤੇ ਥਕਾਣ ਹੋਣਾ, ਸਿਰ ਦਰਦ ਤੇ ਉਲਟੀਆਂ ਲੱਗਣੀਆਂ, ਗਰਮੀ ਦੇ ਬਾਵਜੂਦ ਘੱਟ ਪਸੀਨਾ ਆਉਣਾ, ਲਾਲ, ਗਰਮ ਤੇ ਖ਼ੁਸ਼ਕ ਚਮੜੀ, ਪੁਰਾਣੀਆਂ ਬੀਮਾਰੀਆਂ, ਮਾਸਪੇਸ਼ੀਆਂ ਵਿਚ ਕਮਜ਼ੋਰੀ ਆਦਿ ਇਸ ਦੇ ਲੱਛਣ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ  ਬੱਚਿਆਂ, ਬੁੱਢਿਆਂ ਤੇ ਗਰਭਵਤੀ ਔਰਤਾਂ ਨੂੰ ਲੂ ਲੱਗਣ ਦਾ ਖ਼ਤਰਾ ਜ਼ਿਆਦਾ ਰਹਿੰਦਾ ਹੈ।
ਇਹ ਕਰੋ
ਅਪਣੇ ਘਰ ਨੂੰ ਠੰਢਾ ਰੱਖੋ। ਦਿਨ ਵੇਲੇ ਤਾਕੀਆਂ ਅਤੇ ਦਰਵਾਜ਼ੇ ਬੰਦ ਰੱਖੋ। ਪਾਣੀ ਜ਼ਿਆਦਾ ਪੀਉ, ਲੱਸੀ, ਨਿੰਬੂ ਪਾਣੀ ਅਤੇ ਹੋਰ ਤਰਲ ਪਦਾਰਥਾਂ ਦਾ ਸੇਵਨ ਕਰੋ। ਸਰੀਰ ਨੂੰ ਠੰਢਾ ਰੱਖੋ। ਹਲਕੇ ਰੰਗ ਦੇ ਕਪੜੇ ਪਾਉ। ਬਾਹਰ ਜਾਣ ’ਤੇ ਐਨਕ ਲਾਉ ਤੇ ਟੋਪੀ ਪਾਉ। ਜੇਕਰ ਬਾਹਰ ਹੋ ਤਾਂ ਬੈਠਣ ਲਈ ਠੰਢੀ ਥਾਂ ਲੱਭੋ ਜਿਵੇਂ ਰੁੱਖ ਜਾਂ ਹੋਰ ਛਾਂਦਾਰ ਥਾਂ।
ਇਹ ਨਾ ਕਰੋ
ਆਮ ਤੌਰ ’ਤੇ ਸਵੇਰੇ 11 ਵਜੇ ਤੋਂ ਦੁਪਹਿਰ ਬਾਅਦ 3 ਵਜੇ ਤਕ ਬਾਹਰ ਜਾਣ ਤੋਂ ਬਚੋ। ਬੱਚਿਆਂ ਤੇ ਜਾਨਵਰਾਂ ਨੂੰ ਪਾਰਕ ਕੀਤੇ ਵਾਹਨ ਵਿਚ ਨਾ ਛੱਡੋ। ਤਿੱਖੀ ਧੁੱਪ ਵਿਚ ਨਾ ਜਾਉ। ਸ਼ਰਾਬ ਦਾ ਸੇਵਨ ਨਾ ਕਰੋ। ਜਿੰਨਾ ਹੋ ਸਕੇ, ਸਖ਼ਤ ਸਰੀਰਕ ਸਰਗਰਮੀ ਤੋਂ ਬਚੋ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

by Ranjit Singh
November 11, 2026
0

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਅਸਾਮ ਦੇ ਕਾਮਰੂਪ...

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

by Ranjit Singh
November 11, 2026
0

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 25 ਤਹਿਸੀਲਦਾਰਾਂ ਦੇ ਤਬਾਦਲੇ ਕੀਤੇ...

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

by Ranjit Singh
November 11, 2026
0

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 79 ਨਾਇਬ ਤਹਿਸੀਲਦਾਰਾਂ ਦੇ...

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

by Ranjit Singh
November 11, 2026
0

Punjab: ਸੰਗਰੂਰ 'ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ - ਦੋ ਦਰਜਨ ਦੇ ਕਰੀਬ ਜ਼ਖਮੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

by Ranjit Singh
November 11, 2026
0

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਅਸਾਮ ਦੇ ਕਾਮਰੂਪ...

Most Popular

CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ!

CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ!

by Jaspreet Kaur
16 hours ago
0

CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ! - 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 