• Latest
  • Trending
ਵਿਜੀਲੈਂਸ ਵੱਲੋਂ ਏ.ਐਸ.ਆਈ. ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

5 years ago
Ind Vs NZ 1st Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਦੀ ਮਜ਼ਬੂਤ ਸ਼ੁਰੂਆਤ

8 minutes ago
National: ਛੱਤੀਸਗੜ੍ਹ ਦੇ ਦੰਤੇਵਾੜਾ ’ਚ ਨਕਸਲੀਆਂ ਦੇ ਟਿਕਾਣੇ ਤੋਂ ਹਥਿਆਰਾਂ ਤੇ ਵਿਸਫੋਟਕਾਂ ਦਾ ਵੱਡਾ ਜ਼ਖੀਰਾ ਬਰਾਮਦ

41 minutes ago
Canada ਦੀ ਮੋਸਟ ਵਾਂਟੇਡ ਸੂਚੀ ’ਚ ਗੋਲਡੀ ਬਰਾੜ ਟਾਪ ‘ਤੇ, 2.5 ਲੱਖ ਡਾਲਰ ਦਾ ਰੱਖਿਆ ਇਨਾਮ

1 hour ago
Chandigarh ਨਗਰ ਨਿਗਮ ਚੋਣਾਂ ਦਾ ਅੱਜ ਹੋ ਸਕਦਾ ਹੈ ਐਲਾਨ: ਚੋਣ ਕਮਿਸ਼ਨਰ ਨੇ ਬੁਲਾਈ ਪ੍ਰੈਸ ਕਾਨਫਰੰਸ

2 hours ago
Punjab: ਜਵਾਹਰ ਨਵੋਦਿਆ ਵਿਦਿਆਲਿਆ ਵਿੱਚ 14 ਸਾਲਾ ਵਿਦਿਆਰਥੀ ਦੀ ਮੌਤ, ਹੋਸਟਲ ਵਿੱਚ ਫਾਹੇ ਨਾਲ ਲਟਕਦੀ ਮਿਲੀ ਲਾਸ਼

Punjab: ਬੰਦੀ ਸਿੰਘਾ ਦੀ ਰਿਹਾਈ ਅਤੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾਂ ਪ੍ਰਕਾਸ ਪੁਰਬ ਮੋਕੇ ਮੁੜ ਖੋਲੇ ਕੇਦਰ: ਗੁਰਿੰਦਰ ਸਿੰਘ ਬਾਜਵਾ

SGPC ਚੋਣਾਂ ਲਈ ਸੰਸਦ ਭਵਨ ਤੱਕ ਅੱਜ ਮਾਰਚ ਕਰੇਗਾ ਸ਼ਿਰੋਮਣੀ ਅਕਾਲੀ ਦਲ ਪੁਨਰ ਸੁਰਜੀਤ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Punjab: ਸੀਨੀਅਰ ਪੱਤਰਕਾਰ ਜੁਪਿੰਦਰਜੀਤ ਸਿੰਘ ਅਤੇ ਕੰਚਨ ਵਾਸੂਦੇਵਾ ਨੂੰ ਸਦਮਾ: ਮਾਤਾ ਹਰਜਸ ਕੌਰ ਦਾ ਦੇਹਾਂਤ

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

4 hours ago
PM Modi ਅੱਜ ਦਿੱਲੀ ਵਿੱਚ ਪਹਿਲੇ ‘SCO ਸੱਭਿਅਤਾ ਸੰਵਾਦ ਮੰਚ’ ਦਾ ਕਰਨਗੇ ਉਦਘਾਟਨ

Punjab: ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲਈ ਜਨਰਲ ਇਜਲਾਸ ਅੱਜ

Hindi News
English News
Friday, November 20, 2026
No Result
View All Result
23 °c
Chandigarh
19 ° Sat
20 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਜੀਲੈਂਸ ਵੱਲੋਂ ਏ.ਐਸ.ਆਈ. ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

April 15, 2022
in CRIME, ਖਬਰਾਂ, ਪੰਜਾਬ
ਵਿਜੀਲੈਂਸ ਵੱਲੋਂ ਏ.ਐਸ.ਆਈ. ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਵਿਜੀਲੈਂਸ ਵੱਲੋਂ ਏ.ਐਸ.ਆਈ. ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 15ਅਪ੍ਰੈਲ(ਵਿਸ਼ਵ ਵਾਰਤਾ)-  ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਔੜ ਜਿਲ੍ਹਾ ਐਸ.ਬੀ.ਐਸ ਨਗਰ ਵਿਖੇ ਤਾਇਨਾਤ ਏ.ਐਸ.ਆਈ. ਰਾਮ ਪ੍ਰਕਾਸ਼ ਨੂੰ 12ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ। ਉਹਨਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਏ.ਐਸ.ਆਈ. ਨੂੰ ਸ਼ਿਕਾਇਤਕਰਤਾ ਸ਼ਮਸ਼ੇਰ ਸਿੰਘ ਵਾਸੀ ਪੰਦਰਾਵਲ ਐਸ.ਬੀ.ਐਸ ਨਗਰ ਦੀ ਸ਼ਿਕਾਇਤ ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸ਼ਿਕਾਇਤ ਵਿੱਚ ਦੱਸਿਆ ਕਿ ਥਾਣੇ ਵਿੱਚ ਦਰਜ ਇਕ ਪੁਲਿਸ ਸ਼ਿਕਾਇਤ ਵਿਚ ਉਸ ਦੀ ਮੱਦਦ ਕਰਨ ਬਦਲੇ ਉਕਤ ਏ.ਐਸ.ਆਈ. ਵਲੋਂ 13,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਹੈ ਪਰ ਉਹ 12 ਹਜ਼ਾਰ ਰੁਪਏ ਲੈਣ ਲਈ ਰਾਜੀ ਹੋ ਗਿਆ ਹੈ। ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 12,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ ਗਿਆ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Ind Vs NZ 1st Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਦੀ ਮਜ਼ਬੂਤ ਸ਼ੁਰੂਆਤ

Ind Vs NZ 1st Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਦੀ ਮਜ਼ਬੂਤ ਸ਼ੁਰੂਆਤ

by Ranjit Singh
November 20, 2026
0

Ind Vs NZ 1st Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਦੀ ਮਜ਼ਬੂਤ ਸ਼ੁਰੂਆਤ ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ)...

National: ਛੱਤੀਸਗੜ੍ਹ ਦੇ ਦੰਤੇਵਾੜਾ ’ਚ ਨਕਸਲੀਆਂ ਦੇ ਟਿਕਾਣੇ ਤੋਂ ਹਥਿਆਰਾਂ ਤੇ ਵਿਸਫੋਟਕਾਂ ਦਾ ਵੱਡਾ ਜ਼ਖੀਰਾ ਬਰਾਮਦ

National: ਛੱਤੀਸਗੜ੍ਹ ਦੇ ਦੰਤੇਵਾੜਾ ’ਚ ਨਕਸਲੀਆਂ ਦੇ ਟਿਕਾਣੇ ਤੋਂ ਹਥਿਆਰਾਂ ਤੇ ਵਿਸਫੋਟਕਾਂ ਦਾ ਵੱਡਾ ਜ਼ਖੀਰਾ ਬਰਾਮਦ

by Ranjit Singh
November 20, 2026
0

National: ਛੱਤੀਸਗੜ੍ਹ ਦੇ ਦੰਤੇਵਾੜਾ ’ਚ ਨਕਸਲੀਆਂ ਦੇ ਟਿਕਾਣੇ ਤੋਂ ਹਥਿਆਰਾਂ ਤੇ ਵਿਸਫੋਟਕਾਂ ਦਾ ਵੱਡਾ ਜ਼ਖੀਰਾ ਬਰਾਮਦ ਚੰਡੀਗੜ੍ਹ, 20 ਨਵੰਬਰ (ਵਿਸ਼ਵ...

Canada ਦੀ ਮੋਸਟ ਵਾਂਟੇਡ ਸੂਚੀ ’ਚ ਗੋਲਡੀ ਬਰਾੜ ਟਾਪ ‘ਤੇ, 2.5 ਲੱਖ ਡਾਲਰ ਦਾ ਰੱਖਿਆ ਇਨਾਮ

Canada ਦੀ ਮੋਸਟ ਵਾਂਟੇਡ ਸੂਚੀ ’ਚ ਗੋਲਡੀ ਬਰਾੜ ਟਾਪ ‘ਤੇ, 2.5 ਲੱਖ ਡਾਲਰ ਦਾ ਰੱਖਿਆ ਇਨਾਮ

by Ranjit Singh
November 20, 2026
0

Canada ਦੀ ਮੋਸਟ ਵਾਂਟੇਡ ਸੂਚੀ ’ਚ ਗੋਲਡੀ ਬਰਾੜ ਟਾਪ 'ਤੇ, 2.5 ਲੱਖ ਡਾਲਰ ਦਾ ਰੱਖਿਆ ਇਨਾਮ ਚੰਡੀਗੜ੍ਹ, 20 ਨਵੰਬਰ (ਵਿਸ਼ਵ...

Chandigarh ਨਗਰ ਨਿਗਮ ਚੋਣਾਂ ਦਾ ਅੱਜ ਹੋ ਸਕਦਾ ਹੈ ਐਲਾਨ: ਚੋਣ ਕਮਿਸ਼ਨਰ ਨੇ ਬੁਲਾਈ ਪ੍ਰੈਸ ਕਾਨਫਰੰਸ

Chandigarh ਨਗਰ ਨਿਗਮ ਚੋਣਾਂ ਦਾ ਅੱਜ ਹੋ ਸਕਦਾ ਹੈ ਐਲਾਨ: ਚੋਣ ਕਮਿਸ਼ਨਰ ਨੇ ਬੁਲਾਈ ਪ੍ਰੈਸ ਕਾਨਫਰੰਸ

by Ranjit Singh
November 20, 2026
0

Chandigarh ਨਗਰ ਨਿਗਮ ਚੋਣਾਂ ਦਾ ਅੱਜ ਹੋ ਸਕਦਾ ਹੈ ਐਲਾਨ: ਚੋਣ ਕਮਿਸ਼ਨਰ ਨੇ ਬੁਲਾਈ ਪ੍ਰੈਸ ਕਾਨਫਰੰਸ ਚੰਡੀਗੜ੍ਹ, 20 ਨਵੰਬਰ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Ind Vs NZ 1st Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਦੀ ਮਜ਼ਬੂਤ ਸ਼ੁਰੂਆਤ

Ind Vs NZ 1st Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਦੀ ਮਜ਼ਬੂਤ ਸ਼ੁਰੂਆਤ

by Ranjit Singh
November 20, 2026
0

Ind Vs NZ 1st Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਦੀ ਮਜ਼ਬੂਤ ਸ਼ੁਰੂਆਤ ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ)...

Most Popular

‘ਇੰਡੀਆ’ ਗੱਠਜੋੜ ਦੀ ਰਾਮਲੀਲਾ ਮੈਦਾਨ ਰੈਲੀ ਲਈ ਦਿੱਲੀ ਪੁਲਿਸ ਨੇ ਕੀਤੇ ਸਖ਼ਤ ਸੁਰੱਖਿਆ ਪ੍ਰਬੰਧ ; 3,500 ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ, 200 ਤੋਂ ਵੱਧ ਸੀਸੀਟੀਵੀ ਕੈਮਰਿਆਂ ਰਾਹੀਂ ਨਿਗਰਾਨੀ

by Navjot
3 weeks ago
0

    ਨਵੀਂ ਦਿੱਲੀ, 31 ਅਕਤੂਬਰ (ਵਿਸ਼ਵ ਵਾਰਤਾ) - 1 ਨਵੰਬਰ ਨੂੰ ਹੋਣ ਵਾਲੀ ਕਾਂਗਰਸ ਦੀ ਅਗਵਾਈ ਵਾਲੇ 'ਇੰਡੀਆ' (INDIA)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 