• Latest
  • Trending
ਭਾਕਿਯੂ ਏਕਤਾ ਡਕੌਂਦਾ ਦਾ ਆਗੂ ਹਰਦੀਪ ਸਿੰਘ ਗਾਲਿਬ ਕੈਂਸਰ ਦੀ ਨਾਮੁਰਾਦ ਬਿਮਾਰੀ ਨੇ ਨਿਗਲਿਆ

4 years ago
Hukamnama Sri Darbar Sahib Today – 08 October 2026 | Ang 773 I ਅੱਜ ਦਾ ਹੁਕਮਨਾਮਾ

1 hour ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

10 hours ago
ਗੈਂਗਸਟਰਾਂ ‘ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

11 hours ago
ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਵੱਲੋਂ ਸ੍ਰੀਨਗਰ ਵਿੱਚ 30.35 ਕਰੋੜ ਰੁਪਏ ਦੇ ਖੇਡ ਬੁਨਿਆਦੀ ਢਾਂਚੇ ਦਾ ਉਦਘਾਟਨ 

12 hours ago
ਅਸਾਮ ਰਾਈਫਲਜ਼ ਨੇ ਤ੍ਰਿਪੁਰਾ ਵਿੱਚ 1.74 ਕਰੋੜ ਰੁਪਏ ਦੀ ਕੀਮਤ ਦਾ ਗਾਂਜਾ ਕੀਤਾ ਜ਼ਬਤ 

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਬਰਿੰਦਰ ਕੁਮਾਰ ਗੋਇਲ

ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ

13 hours ago
ਭਾਰਤ ਨੇ ਸ਼੍ਰੀਲੰਕਾ ਨੂੰ ਸੌਂਪੀ ਐਂਟੀ-ਟਿਊਬਰਕਿਉਲੋਸਿਸ ਦਵਾਈਆਂ ਦੀ ਖੇਪ 

14 hours ago
Hindi News
English News
Thursday, October 8, 2026
No Result
View All Result
22 °c
Chandigarh
26 ° Fri
25 ° Sat
25 ° Sun
26 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਕਿਯੂ ਏਕਤਾ ਡਕੌਂਦਾ ਦਾ ਆਗੂ ਹਰਦੀਪ ਸਿੰਘ ਗਾਲਿਬ ਕੈਂਸਰ ਦੀ ਨਾਮੁਰਾਦ ਬਿਮਾਰੀ ਨੇ ਨਿਗਲਿਆ

April 15, 2022
in ਖਬਰਾਂ, ਖੇਤੀਬਾੜੀ, ਦੁਖ਼ਦ ਸਮਾਚਾਰ, ਪੰਜਾਬ
ਭਾਕਿਯੂ ਏਕਤਾ ਡਕੌਂਦਾ ਦਾ ਆਗੂ ਹਰਦੀਪ ਸਿੰਘ ਗਾਲਿਬ ਕੈਂਸਰ ਦੀ ਨਾਮੁਰਾਦ ਬਿਮਾਰੀ ਨੇ ਨਿਗਲਿਆ
ਭਾਕਿਯੂ ਏਕਤਾ ਡਕੌਂਦਾ ਦਾ ਆਗੂ ਹਰਦੀਪ ਸਿੰਘ ਗਾਲਿਬ ਕੈਂਸਰ ਦੀ ਨਾਮੁਰਾਦ ਬਿਮਾਰੀ ਨੇ ਨਿਗਲਿਆ
ਦਿੱਲੀ ਮੋਰਚੇ ‘ਚ ਨਿਭਾਉਂਦਾ ਰਿਹਾ ਅਹਿਮ ਭੂਮਿਕਾ,  ਸਸਕਾਰ ਮੌਕੇ ਪਿੰਡ ਗਾਲਿਬ  ਕਲਾਂ ਪਹੁੰਚਣ ਦੀ ਅਪੀਲ
ਚੰਡੀਗੜ੍ਹ 15  ਅਪ੍ਰੈਲ(ਵਿਸ਼ਵ ਵਾਰਤਾ)ਇਨਕਲਾਬੀ ਸਫ਼ਾਂ ਚ ਇਹ ਖਬਰ ਬੜੇ ਦੁੱਖ ਨਾਲ ਪੜ੍ਹੀ ਜਾਵੇਗੀ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੀਨੀਅਰ ਆਗੂ ਹਰਦੀਪ ਸਿੰਘ ਗਾਲਿਬ ਕਲਾਂ ਨਹੀਂ ਰਹੇ। ਉਹਨਾਂ ਅੱਜ ਆਖਰੀ ਸਾਹ ਲਿਆ। ਉਹ ਕੈਂਸਰ ਜਿਹੀ ਨਾਮੁਰਾਦ ਬਿਮਾਰੀ ਤੋਂ ਪੀੜਤ ਚਲੇ ਆ ਰਹੇ ਸਨ।ਇਸ ਗੱਲ ਦੀ ਜਾਣਕਾਰੀ ਦਿੰਦਿਆਂ ਇਨਕਲਾਬੀ ਕੇਂਦਰ, ਪੰਜਾਬ ਦੇ ਸੂਬਾ ਪ੍ਰਧਾਨ ਨਰਾਇਣ ਦੱਤ ਨੇ ਅੱਗੇ ਦੱਸਿਆ ਕਿ ਤਿੰਨ ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਪੰਜਾਬ ਅਤੇ ਦਿੱਲੀ ਵਿੱਚ ਚੱਲੇ ਲੰਬੇ ਸੰਘਰਸ਼ ਵਿਚ ਹਰਦੀਪ ਸਿੰਘ ਦੀ ਭੂਮਿਕਾ ਯਾਦਗਾਰੀ ਸੀ ਤੇ ਉਸਨੇ ਅੰਦੋਲਨ ਦੀ ਸਫਲਤਾ ਲਈ ਖਾਧ ਖੁਰਾਕ ਦਾ ਵਾਜਬ  ਖਿਆਲ ਰੱਖੇ ਬਿਨਾਂ ਅਣਥੱਕ ਦੀ ਮਿਹਨਤ ਕੀਤੀ ਅਤੇ ਉਹਨਾਂ ਨੂੰ ਇਸ ਬਿਮਾਰੀ ਦਾ ਪ੍ਰਕੋਪ ਦਿੱਲੀ ਸੰਘਰਸ਼ ਦੌਰਾਨ ਹੀ ਦੇਖਣ ਨੂੰ ਮਿਲਿਆ। ਉਹਨਾਂ ਦੱਸਿਆ ਕਿ ਉਹਨਾਂ ਦਾ ਰਾਜੀਵ ਗਾਂਧੀ ਕੈਂਸਰ ਹਸਪਤਾਲ ਦਿੱਲੀ,ਡੀਐਮਸੀ ਲੁਧਿਆਣਾ ਸਮੇਤ ਵੱਖ ਵੱਖ ਥਾਵਾਂ ਤੇ ਇਲਾਜ ਹੁੰਦਾ ਰਿਹਾ, ਪ੍ਰੰਤੂ ਬਿਮਾਰੀ ਦੀ ਹਾਲਤ ਵਿੱਚ ਵੀ ਉਹਨਾਂ ਨੇ ਕਿਸਾਨੀ ਸੰਘਰਸ਼ ਦਾ ਪਰਚਮ ਬੁਲੰਦ ਰੱਖਿਆ। ਹਰਦੀਪ ਗਾਲਿਬ ਕਿਸਾਨੀ ਸੰਘਰਸ਼ ਦਾ ਝੰਡਾ ਬੁਲੰਦ ਰੱਖਣ ਵਾਲੇ ਆਗੂ ਸਮੇਤ ਨਵਾਂ ਲੋਕ ਪੱਖੀ ਸਮਾਜ ਸਿਰਜਣ ਲਈ ਚੱਲ ਰਹੀ ਇਨਕਲਾਬੀ ਜਮਹੂਰੀ ਲਹਿਰ ਦਾ ਸਜਿੰਦ ਅੰਗ ਵੀ ਸੀ। ਇਨਕਲਾਬੀ ਕੇਂਦਰ, ਪੰਜਾਬ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਨੇ ਸਾਥੀ ਹਰਦੀਪ ਗਾਲਿਬ ਦੇ ਬੇਵਕਤੀ ਵਿਛੋੜੇ ਸਮੇਂ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਆਗੂਆਂ ਮੁਖਤਿਆਰ ਪੂਹਲਾ, ਜਸਵੰਤ ਜੀਰਖ, ਜਗਜੀਤ ਲਹਿਰਾ ਮੁਹੱਬਤ ਨੇ ਦੱਸਿਆ ਕਿ ਸਾਥੀ ਹਰਦੀਪ ਗਾਲਿਬਕਲਾਂ ਦਾ 16 ਅਪ੍ਰੈਲ ਸ਼ਨੀਵਾਰ ਨੂੰ ਸਵੇਰੇ 11 ਵਜੇ ਪਿੰਡ ਗਾਲਿਬ ਕਲਾਂ ਵਿਖੇ ਕੀਤਾ ਜਾਵੇਗਾ। ਆਗੂਆਂ ਨੇ ਭਾਕਿਯੂ ਏਕਤਾ ਡਕੌਂਦਾ ਅਤੇ ਇਨਕਲਾਬੀ ਜਮਹੂਰੀ ਲਹਿਰ ਦੇ ਕਾਰਕੁਨਾਂ ਨੂੰ ਸਮੇਂ ਸਿਰ ਪਹੁੰਚਣ ਦੀ ਅਪੀਲ ਕੀਤੀ ਹੈ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 08 October 2026 | Ang 773 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 08 October 2026 | Ang 773 I ਅੱਜ ਦਾ ਹੁਕਮਨਾਮਾ

by Ankit
October 8, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 08-10-2026 |...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 7, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 7 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

by Ankit
October 7, 2026
0

ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਸੂਬਾ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ...

ਗੈਂਗਸਟਰਾਂ ‘ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

by Ankit
October 7, 2026
0

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ — ਪੁਲਿਸ ਟੀਮਾਂ ਨੇ 226 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 08 October 2026 | Ang 773 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 08 October 2026 | Ang 773 I ਅੱਜ ਦਾ ਹੁਕਮਨਾਮਾ

by Ankit
October 8, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 08-10-2026 |...

Most Popular

ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 weeks ago
0

ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚੈਂਪੀਅਨਜ਼ ਟਰਾਫੀ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 