• Latest
  • Trending
ਪਾਣੀਪਤ ਵਿਚ ਸ਼ਾਨਦਾਰ ਢੰਗ ਨਾਲ ਮਨਾਇਆ ਜਾਵੇਗਾ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦਾ 400ਵਾਂ ਪ੍ਰਕਾਸ਼ ਉਤਸਵ

ਪਾਣੀਪਤ ਵਿਚ ਸ਼ਾਨਦਾਰ ਢੰਗ ਨਾਲ ਮਨਾਇਆ ਜਾਵੇਗਾ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦਾ 400ਵਾਂ ਪ੍ਰਕਾਸ਼ ਉਤਸਵ

5 years ago
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

16 minutes ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

29 minutes ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

2 hours ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

3 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

3 hours ago
ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

3 hours ago
ਆਂਧਰਾ ਪ੍ਰਦੇਸ਼ ‘ਤੇ ਇੱਕ ਹੋਰ ਭਿਆਨਕ ਚੱਕਰਵਾਤੀ ਤੂਫ਼ਾਨ ਦਾ ਖ਼ਤਰਾ; 17 ਨਵੰਬਰ ਨੂੰ ਟਕਰਾਉਣ ਦੀ ਸੰਭਾਵਨਾ

ਆਂਧਰਾ ਪ੍ਰਦੇਸ਼ ‘ਤੇ ਇੱਕ ਹੋਰ ਭਿਆਨਕ ਚੱਕਰਵਾਤੀ ਤੂਫ਼ਾਨ ਦਾ ਖ਼ਤਰਾ; 17 ਨਵੰਬਰ ਨੂੰ ਟਕਰਾਉਣ ਦੀ ਸੰਭਾਵਨਾ

3 hours ago
5th ODI : ਭਾਰਤ ਨੇ ਆਖਰੀ ਵਨਡੇ ਵਿੱਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ ; 3-1 ਨਾਲ ਜਿੱਤੀ ਵਨਡੇ ਸੀਰੀਜ਼

5th ODI : ਭਾਰਤ ਨੇ ਆਖਰੀ ਵਨਡੇ ਵਿੱਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ ; 3-1 ਨਾਲ ਜਿੱਤੀ ਵਨਡੇ ਸੀਰੀਜ਼

3 hours ago
ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

4 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

4 hours ago
Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

4 hours ago
Hindi News
English News
Sunday, November 15, 2026
No Result
View All Result
22 °c
Chandigarh
20 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਾਣੀਪਤ ਵਿਚ ਸ਼ਾਨਦਾਰ ਢੰਗ ਨਾਲ ਮਨਾਇਆ ਜਾਵੇਗਾ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦਾ 400ਵਾਂ ਪ੍ਰਕਾਸ਼ ਉਤਸਵ

April 18, 2022
in ਸਿਆਸੀ, ਹਰਿਆਣਾ, ਖਬਰਾਂ, ਪੰਜਾਬ
ਪਾਣੀਪਤ ਵਿਚ ਸ਼ਾਨਦਾਰ ਢੰਗ ਨਾਲ ਮਨਾਇਆ ਜਾਵੇਗਾ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦਾ 400ਵਾਂ ਪ੍ਰਕਾਸ਼ ਉਤਸਵ

400ਵੇਂ ਪ੍ਰਕਾਸ਼ ਉਤਸਵ ਦੇ ਮੌਕੇ ਸਵਰਣ ਮੰਦਿਰ ਦਾ ਪਵਿੱਤਰ ਜਲ ਲੈ ਕੇ ਹਰਿਆਣਾ ਪਹੁੰਚਿਆ ਸੂਬਾ ਸਰਕਾਰ ਦਾ ਦਲ

ਪਾਣੀਪਤ ਵਿਚ ਸ਼ਾਨਦਾਰ ਢੰਗ ਨਾਲ ਮਨਾਇਆ ਜਾਵੇਗਾ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦਾ 400ਵਾਂ ਪ੍ਰਕਾਸ਼ ਉਤਸਵ

ਖੇਡ ਮੰਤਰੀ ਅਤੇ ਕਰਨਾਲ ਸਾਂਸਦ ਦੀ ਅਗਵਾਈ ਹੇਠ ਪਹੁੰਚੇ ਦਲ ਨੇ ਸਵਰਣ ਮੰਦਿਰ ਵਿਚ ਸੀਸ ਨਿਵਾਇਆ ਅਤੇ ਦਿੱਤਾ ਸੱਦਾ

ਅੰਮ੍ਰਿਤਸਰ, 18 ਅਪ੍ਰੈਲ(ਵਿਸ਼ਵ ਵਾਰਤਾ) – ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 400ਵੇਂ ਪ੍ਰਕਾਸ਼ ਉਤਸਵ ਦੇ ਮੌਕੇ ਵਿਚ ਅਮ੍ਰਿਤਸਰ ਦੇ ਸਵਰਣ ਮੰਦਿਰ ਦਾ ਪਵਿੱਤਰ ਜਲ ਹਰਿਆਣਾ ਲਿਆਇਆ ਗਿਆ ਹੈ। ਖੇਡ ਮੰਤਰੀ ਸੰਦੀਪ ਸਿੰਘ ਦੀ ਅਗਵਾਈ ਹੇਠ ਅਮ੍ਰਿਤਸਰ ਪਹੁੰਚੇ ਦਲ ਨੇ ਪਹਿਲਾਂ ਸੁਵਰਣ ਮੰਦਿਰ ਵਿਚ ਸੀਸ ਨਵਾਇਆ ਅਤੇ ਫਿਰ ਪਾਣੀਪਤ ਵਿਚ ਆਯੋਜਿਤ ਪ੍ਰਕਾਸ਼ ਉਤਸਵ ਦੇ ਪ੍ਰੋਗ੍ਰਾਮ ਦਾ ਸੱਦਾ ਸ੍ਰੀ ਦਰਬਾਰ ਸਾਹਿਬ ਵਿਚ ਦਿੱਤਾ। ਇਸ ਦੌਰਾਨ ਕਰਨਾਲ ਦੇ ਸਾਂਸਦ ਸੰਜੈ ਭਾਟਿਆ ਅਤੇ ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਡਾ. ਅਮਿਤ ਅਗਰਵਾਲ ਵੀ ਨਾਲ ਰਹੇ।

ਖੇਡ ਮੰਤਰੀ ਸੰਦੀਪ ਸਿੰਘ ਨੇ ਕਿਹਾ ਕਿ 24 ਅਪ੍ਰੈਲ ਨੂੰ ਪਾਣੀਪਤ ਦੇ ਸੈਕਟਰ-13, 17 ਵਿਚ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 400ਵੇਂ ਪ੍ਰਕਾਸ਼ ਉਤਸਵ ਨੂੰ ਸ਼ਾਨਦਾਰ ਢੰਗ ਨਾਲ ਮਨਾਇਆ ਜਾਵੇਗਾ। ਇਸੀ ਪ੍ਰੋਗ੍ਰਾਮ ਨੂੰ ਲੈ ਕੇ ਅਮ੍ਰਿਤਸਰ ਦੇ ਸਵਰਣ ਮੰਦਿਰ ਦਾ ਪਵਿੱਤਰ ਜਲ ਲੈਣ ਹਰਿਆਣਾ ਸਰਕਾਰ ਦਾ ਦੱਲ ਪਹੁੰਚਿਆ ਹੈ। ਇਹ ਉਨ੍ਹਾ ਦੇ ਲਈ ਖੁਸ਼ਕਿਸਮਤੀ ਦੀ ਗੱਲ ਹੈ ਕਿ ਉਨ੍ਹਾ ਨੇ ਇਸ ਪਵਿੱਤਰ ਜੱਲ ਨੂੰ ਲੈ ਕੇ ਜਾਣ ਦਾ ਮੌਕਾ ਮਿਲ ਰਿਹਾ ਹੈ। ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਦੀ ਅਗਵਾਈ ਹੇਠ ਸੂਬਾ ਸਰਕਾਰ ਸਾਰੇ ਧਰਮਾਂ ਦੇ ਗੁਰੂਆਂ ਦੀ ਜਨਮ ਤੇ ਬਰਸੀ ਨੂੰ ਸ਼ਾਨਦਾਰ ਢੰਗ ਨਾਲ ਮਨਾਉਂਦੀ ਰਹੀ ਹੈ। ਇਸੀ ਲੜੀ ਵਿਚ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦਾ 400ਵਾਂ ਪ੍ਰਕਾਸ਼ ਉਤਸਵ ਮਨਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਵੀ ਇਸ ਪ੍ਰੋਗ੍ਰਾਮ ਦਾ ਸੱਦਾ ਭੇਜਿਆ ਜਾਵੇਗਾ। ਸੰਤ-ਮਹਾਤਮਾ ਸੱਭ ਇਸ ਪ੍ਰੋਗ੍ਰਾਮ ਵਿਚ ਵੱਧ-ਚੜ੍ਹ ਕੇ ਹਿੱਸਾ ਲੈ ਰਹੇ ਹਨ।

ਕਰਨਾਲ ਦੇ ਸਾਂਸਦ ਸ੍ਰੀ ਸੰਜੈ ਭਾਟਿਆ ਨੇ ਕਿਹਾ ਕਿ ਇਹ ਮੇਰੇ ਲਈ ਖੁਸ਼ਕਿਸਮਤੀ ਦੀ ਗੱਲ ਹੈ ਕਿ ਅੱਜ ਅਸੀਂ ਹਰਿਆਣਾ ਸਰਕਾਰ ਵੱਲੋਂ ਪੂਰੇ ਪੰਜਾਬ ਦੀ ਸੰਗਤ ਨੂੰ ਇਸ ਪਵਿੱਤਰ ਉਤਸਵ ਦਾ ਸੱਦਾ ਦੇਣ ਲਈ ਸ੍ਰੀ ਦਰਬਾਰ ਸਾਹਿਬ ਆਏ ਹਨ। ਪਾਣੀਪਤ ਵਿਚ ਪ੍ਰਕਾਸ਼ ਉਤਸਵ ‘ਤੇ ਪਹੁੰਚਣ ਵਾਲੀ ਸੰਗਤ ਨੂੰ ਦਰਬਾਰ ਸਾਹਿਬ ਤੋਂ ਲੈ ਕੇ ਜਾਇਆ ਜਾਣ ਵਾਲਾ ਪਵਿੱਤਰ ਜਲ ਵੀ ਦਿੱਤਾ ਜਾਵੇਗਾ। ਸਾਡੀ ਆਉਣ ਵਾਲੀ ਪੀੜੀਆਂ ਗੁਰੂਆਂ ਦੇ ਤਿਆਗ ਅਤੇ ਬਲਿਦਾਨ ਦਾ ਅਨੁਸਰਣ ਕਰਨ, ਇਸ ਦੇ ਲਈ ਵੱਧ ਤੋਂ ਵੱਧ ਗਿਣਤਪ ਵਿਚ ਪਾਣੀਪਤ ਦੇ ਇਸ ਪ੍ਰਕਾਸ਼ ਉਤਸਵ ਸਮਾਗਮ ਵਿਚ ਪਹੁੰਚਣ। ਇੱਥੇ ਗੁਰੂਆਂ ਦੇ ਇਤਿਹਾਸ ਨਾਲ ਜੁੜੀ ਇਕ ਪ੍ਰਦਰਸ਼ਨੀ ਦਾ ਵੀ ਆਯੋਜਨ ਕੀਤਾ ਜਾਵੇਗਾ।ਹਰਿਆਣਾ ਤੋਂ ਗਿਆ ਇਹ ਦਲ ਸ਼੍ਰੀ ਗੁਰੂ ਤੇਗ ਬਹਾਦੁਰ ਦੇ ਜਨਮ ਸਥਾਨ ਗੁਰੂ ਕੇ ਮਹਿਲ ਗੁਰੂਦੁਆਰੇ ਵਿਚ ਵੀ ਪਹੁੰਚਿਆ। ਇੱਥੇ ਸਾਰਿਆਂ ਨੇ ਗੁਰੂਦੁਆਰੇ ਵਿਚ ਸੀਸ ਨਿਵਾਇਆ ਅਤੇ ਸੂਬੇ ਦੀ ਖੁਸ਼ਹਾਲੀ ਦੀ ਅਰਦਾਸ ਕੀਤੀ।

ਪ੍ਰੋਗ੍ਰਾਮ ਵਿਚ ਪਹੁੰਚਣਗੇ ਵਿਸ਼ਵ ਦੇ ਮੰਨੇ-ਪ੍ਰਮਨੇ ਰਾਗੀ ਅਤੇ ਢਾਡੀ

ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 400ਵੇਂ ਪ੍ਰਕਾਸ਼ ਉਤਸਵ ਦੇ ਮੌਕੇ ‘ਤੇ ਵਿਸ਼ਵ ਦੇ ਮੰਨੇ-ਪ੍ਰਮੰਨੇ ਰਾਗੀ ਅਤੇ ਢਾਡੀ ਪਹੁੰਚਣਗੇ। ਪੰਥ ਦੇ ਸਿਰਮੌਰ ਰਾਗੀ ਭਾਈ ਚਮਨਜੀਤ ਸਿੰਘ ਜੀ ਲਾਲ, ਭਾਈ ਬਲਵਿੰਦਰ ਸਿੰਘ ਰੰਗੀਲਾ ਜੀ, ਭਾਈ ਦਵਿੰਦਰ ਸਿੰਘ ਸੋਢੀ ਜੀ, ਭਾਈ ਗਗਨਦੀਪ ਸਿੰਘ ਸ੍ਰੀਗੰਗਾਨਗਰ ਵਾਲੇ ਇਸ ਮੌਕੇ ‘ਤੇ ਸ਼ਿਰਕਤ ਕਰਣਗੇ। ਉੱਥੇ ਹੀ ਢਾਡੀ ਭਾਈ ਨਿਰਮਲ ਸਿੰਘ ਨੂਰ ਜੀ ਵੀ ਪਹੁੰਚ ਕੇ ਅਮ੍ਰਿਤਮਈ ਕੀਰਤਨ, ਗੁਰੂਮਤ ਵਿਚਾਰਾਂ ਅਤੇ ਗੁਰੂ ਇਤਿਹਾਸ ਨਾਲ ਸੰਗਤ ਨੂੰ ਨਿਹਾਲ ਕਰਣਗੇ।

ਸੂਬਾ ਹੀ ਨਹੀਂ ਪੂਰੇ ਦੇਸ਼ ਤੋਂ ਪਹੁੰਚਣਗੇ ਸ਼ਰਧਾਲੂ

ਪਾਣੀਪਤ ਵਿਚ ਮਨਾਏ ਜਾ ਰਹੇ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 400ਵੇਂ ਪ੍ਰਕਾਸ਼ ਉਤਸਵ ਦੇ ਮੌਕੇ ‘ਤੇ ਸੂਬਾ ਹੀ ਨਹੀਂ ਪੂਰੇ ਦੇਸ਼ ਤੋਂ ਸ਼ਰਧਾਲੂ ਪਹੁੰਚਣਗੇ। ਇਸ ਨੂੰ ਲੈ ਕੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੁਦ ਜਨਸਭਾਵਾਂ ਤੇ ਆਪਣੇ ਜਨਤਕ ਪ੍ਰੋਗ੍ਰਾਮਾਂ ਵਿਚ ਲੋਕਾਂ ਨੂ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚਣ ਦਾ ਸੱਦਾ ਦੇ ਰਹੇ ਹਨ। ਇਸ ਤੋਂ ਇਲਾਵਾ, ਹਰਿਆਣਾ ਸਰਕਾਰ ਦੇ ਮੰਤਰੀ ਵੀ ਇਸ ਪ੍ਰੋਗ੍ਰਾਮ ਦਾ ਸੱਦਾ ਸ਼ਹਿਰ-ਸ਼ਹਿਰ ਪਹੁੰਚ ਕੇ ਦੇ ਰਹੇ ਹਨ। ਪ੍ਰੋਗ੍ਰਾਮ ਨੂੰ ਸ਼ਾਨਦਾਰ ਢੰਗ ਨਾਲ ਖੁਸ਼ੀ ਨਾਲ ਮਨਾਇਆ ਜਾਵੇਗਾ।

ਗੁਰੂ ਦੇ ਲੰਗਰ ਅਟੁੱਟ ਵਰਤਣਗੇ

ਪਾਣੀਪਤ ਦੇ ਸੈਕਟਰ-13, 17 ਵਿਚ ਆਯੋਜਿਤ ਪ੍ਰਕਾਸ਼ ਉਤਸਵ ਦੇ ਪ੍ਰੋਗ੍ਰਾਮ ਦੇ ਲਈ 60 ਏਕੜ ਤੋਂ ਵੱਧ ਥਾਂ ਵਿਚ ਮੰਚ ਤੇ ਸ਼ਰਧਾਲੂਆਂ ਦੇ ਲਈ ਬੈਠਨ ਦੀ ਥਾਂ ਤਿਆਰ ਕੀਤੀ ਗਈ ਹੈ। ਇਸ ਪ੍ਰੋਗ੍ਰਾਮ ਦੌਰਾਨ ਗੁਰੂ ਦੇ ਲੰਗਰ ਅਟੁੱਟ ਵਰਤਣਗੇ। ਲੰਗਰ ਦੀ ਸੇਵਾ ਸੰਤ-ਮਹਾਪੁਰਸ਼ ਅਤੇ ਖੇਤਰੀ ਸੰਗਤ ਕਰੇਗੀ। ਇਸ ਨੂੰ ਲੈ ਕੇ ਤਿਆਰੀਆਂ ਲਗਭਗ ਪੂਰੀਆਂ ਕਰ ਲਈਆਂ ਗਈਆਂ ਹਨ। ਸੰਤ ਸਮਾਜ ਅਤੇ ਹੋਰ ਸੰਸਥਾਵਾਂ ਲਗਾਤਾਰ ਕਾਰਜ ਕਰ ਰਹੀ

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

by Navjot
November 15, 2026
0

    ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ 'ਲੋਕ...

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

by Navjot
November 15, 2026
0

  ਢਾਕਾ, 15 ਨਵੰਬਰ (ਵਿਸ਼ਵ ਵਾਰਤਾ) - ਬੰਗਲਾਦੇਸ਼ ਵਿੱਚ ਖਸਰੇ ਦੇ ਬੇਮਿਸਾਲ ਪ੍ਰਕੋਪ ਦੌਰਾਨ, ਐਤਵਾਰ ਸਵੇਰੇ 8 ਵਜੇ (ਸਥਾਨਕ ਸਮੇਂ)...

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

by Navjot
November 15, 2026
0

  ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) ਅੱਜ ਪੰਜਾਬ ਦੀ ਸਿਆਸਤ ਵਿੱਚ ਇੱਕ ਸਿਆਸੀ ਘਟਨਾਕ੍ਰਮ ਦੇਖਣ ਨੂੰ ਮਿਲਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

by Navjot
November 15, 2026
0

  ਆਈਜ਼ੌਲ, 15 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਮਿਜ਼ੋਰਮ ਦੇ ਕੇਲਸਿਹਿ (Kelsih) ਵਿਖੇ 'ਰੋਪੁਇਲਿਆਨੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

by Navjot
November 15, 2026
0

    ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ 'ਲੋਕ...

Most Popular

ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

by Navjot
4 days ago
0

  ਪਟਨਾ, 11 ਨਵੰਬਰ (ਵਿਸ਼ਵ ਵਾਰਤਾ) - ਬੁੱਧਵਾਰ ਸਵੇਰੇ ਬਿਹਾਰ ਦੇ ਦਰਭੰਗਾ ਜ਼ਿਲ੍ਹੇ ਵਿੱਚ NH-27 'ਤੇ 'ਬਾਜ਼ਾਰ ਸਮਿਤੀ ਚੌਕ' ਨੇੜੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 