ਕੈਬਨਿਟ ਮੰਤਰੀ ਹਰਪਾਲ ਚੀਮਾ ਵੱਲੋਂ ਮਹਿਲਾਂ ਚੌਂਕ ਵਿਖੇ ਵਾਪਰੇ ਸੜਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਦਿੜਬ੍ਹਾ ਦੇ ਮਹਿਲਾਂ ਚੌਂਕ ਵਿੱਚ ਬੱਚਿਆਂ ਨਾਲ ਹੋਏ ਸੜਕ ਹਾਦਸੇ ਦੀ ਜਾਣਕਾਰੀ ਸੁਣਕੇ ਬੇਹੱਦ ਦੁੱਖ ਹੋਇਆ। ਪਰਮਾਤਮਾ ਪੀੜਤ ਪਰਿਵਾਰ ਨੂੰ ਹਿੰਮਤ ਬਖਸ਼ੇ। ਸਰਕਾਰ ਵਲੋਂ ਜਾਨ ਗਵਾਉਣ ਵਾਲੇ ਬੱਚੇ ਦੇ ਪਰਿਵਾਰ ਨੂੰ ਦੋ ਲੱਖ ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ। ਜ਼ਖਮੀ ਬੱਚਿਆਂ ਦੇ ਇਲਾਜ ਦਾ ਸਾਰਾ ਖ਼ਰਚ ਸਰਕਾਰ ਚੁੱਕੇਗੀ।
— Adv Harpal Singh Cheema (@HarpalCheemaMLA) April 18, 2022






















