ਮਜੀਠੀਆ ਨੂੰ ਨਹੀਂ ਮਿਲੀ ਅਦਾਲਤ ਤੋਂ ਰਾਹਤ,ਨਿਆਂਇਕ ਹਿਰਾਸਤ ਵਿੱਚ ਕੀਤਾ ਗਿਆ ਹੋਰ ਵਾਧਾ
ਪੜ੍ਹੋ,ਕਦੋਂ ਤੱਕ ਹੋਰ ਰਹਿਣਾ ਪਵੇਗਾ ਜ਼ੇਲ੍ਹ ‘ਚ
ਚੰਡੀਗੜ੍ਹ,19 ਅਪ੍ਰੈਲ(ਵਿਸ਼ਵ ਵਾਰਤਾ)- ਡਰੱਗਜ਼ ਮਾਮਲਿਆਂ ਵਿੱਚ ਨਾਮਜ਼ਦ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਅੱਜ ਮੋਹਾਲੀ ਦੀ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਹੋਈ ਹੈ। ਇਸ ਦੌਰਾਨ ਅਦਾਲਤ ਨੇ ਮਜੀਠੀਆ ਦੀ ਨਿਆਂਇਕ ਹਿਰਾਸਤ 4 ਮਈ ਤੱਕ ਵਧਾ ਦਿੱਤੀ ਹੈ।






















