ਕੁਮਾਰ ਵਿਸ਼ਵਾਸ਼ ਤੋਂ ਬਾਅਦ ਹੁਣ ‘ਆਪ’ ਤੋਂ ਵੱਖ ਹੋਈ ਕਾਂਗਰਸੀ ਆਗੂ ਦੇ ਘਰ ਪਹੁੰਚੀ ਪੰਜਾਬ ਪੁਲਿਸ
ਚੰਡੀਗੜ੍ਹ,20 ਅਪ੍ਰੈਲ(ਵਿਸ਼ਵ ਵਾਰਤਾ)- ਆਮ ਆਦਮੀ ਪਾਰਟੀ ਤੋਂ ਵੱਖ ਹੋਏ ਡਾ.ਕੁਮਾਰ ਵਿਸ਼ਵਾਸ਼ ਦੇ ਘਰ ਸਵੇਰੇ ਸਵੇਰ ਪੰਜਾਬ ਪੁੁਲਿਸ ਵੱਲੋਂ ਛਾਪੇ ਤੋਂ ਬਾਅਦ ਹੁਣ ਇੱਕ ਹੋਰ ਸਾਬਕਾ ‘ਆਪ’ ਆਗੂ ਅਤੇ ਮੌਜੂਦਾ ਸਮੇਂ ਕਾਂਗਰਸੀ ਆਗੂ ਅਲਕਾ ਲਾਂਬਾ ਨੇ ਵੀ ਟਵੀਟ ਕੀਤਾ ਹੈ ਕਿ ਉਹਨਾਂ ਦੇ ਘਰ ਪੰਜਾਬ ਪੁਲਿਸ ਪਹੁੰਚ ਚੁੱਕੀ ਹੈ। ਹਾਲਾਂਕਿ ਇਸ ਬਾਰੇ ਹੋਰ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ ਅਤੇ ਇਹ ਵੀ ਪੁਸ਼ਟੀ ਨਹੀਂ ਕੀਤੀ ਗਈ ਹੈ ਕਿ ਪੰਜਾਬ ਪੁਲਿਸ ਕਿਸ ਮਾਮਲੇ ਵਿੱਚ ਉਹਨਾਂ ਦੇ ਘਰ ਪਹੁੰਚੀ ਹੈ।
पंजाब पुलिस मेरे घर पहुँच चुकी है…
— Alka Lamba 🇮🇳 (@LambaAlka) April 20, 2022























