• Latest
  • Trending
ਸੁਖਬੀਰ ਸਿੰਘ ਬਾਦਲ ਨੇ ਕੇਜਰੀਵਾਲ ਨੂੰ ਸਤਲੁਜ ਯਮੁਨਾ ਲਿੰਕ ਨਹਿਰ ਦੇ ਮਾਮਲੇ ’ਤੇ ਰਾਜਨੀਤੀ ਨਾ ਕਰਨ ਦੀ ਦਿੱਤੀ ਨਸੀਹਤ

ਸੁਖਬੀਰ ਸਿੰਘ ਬਾਦਲ ਨੇ ਕੇਜਰੀਵਾਲ ਨੂੰ ਸਤਲੁਜ ਯਮੁਨਾ ਲਿੰਕ ਨਹਿਰ ਦੇ ਮਾਮਲੇ ’ਤੇ ਰਾਜਨੀਤੀ ਨਾ ਕਰਨ ਦੀ ਦਿੱਤੀ ਨਸੀਹਤ

5 years ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

5 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

25 minutes ago
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

1 hour ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

1 hour ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

3 hours ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

3 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

3 hours ago
ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

3 hours ago
ਆਂਧਰਾ ਪ੍ਰਦੇਸ਼ ‘ਤੇ ਇੱਕ ਹੋਰ ਭਿਆਨਕ ਚੱਕਰਵਾਤੀ ਤੂਫ਼ਾਨ ਦਾ ਖ਼ਤਰਾ; 17 ਨਵੰਬਰ ਨੂੰ ਟਕਰਾਉਣ ਦੀ ਸੰਭਾਵਨਾ

ਆਂਧਰਾ ਪ੍ਰਦੇਸ਼ ‘ਤੇ ਇੱਕ ਹੋਰ ਭਿਆਨਕ ਚੱਕਰਵਾਤੀ ਤੂਫ਼ਾਨ ਦਾ ਖ਼ਤਰਾ; 17 ਨਵੰਬਰ ਨੂੰ ਟਕਰਾਉਣ ਦੀ ਸੰਭਾਵਨਾ

4 hours ago
5th ODI : ਭਾਰਤ ਨੇ ਆਖਰੀ ਵਨਡੇ ਵਿੱਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ ; 3-1 ਨਾਲ ਜਿੱਤੀ ਵਨਡੇ ਸੀਰੀਜ਼

5th ODI : ਭਾਰਤ ਨੇ ਆਖਰੀ ਵਨਡੇ ਵਿੱਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ ; 3-1 ਨਾਲ ਜਿੱਤੀ ਵਨਡੇ ਸੀਰੀਜ਼

4 hours ago
ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

4 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Sunday, November 15, 2026
No Result
View All Result
19 °c
Chandigarh
20 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੁਖਬੀਰ ਸਿੰਘ ਬਾਦਲ ਨੇ ਕੇਜਰੀਵਾਲ ਨੂੰ ਸਤਲੁਜ ਯਮੁਨਾ ਲਿੰਕ ਨਹਿਰ ਦੇ ਮਾਮਲੇ ’ਤੇ ਰਾਜਨੀਤੀ ਨਾ ਕਰਨ ਦੀ ਦਿੱਤੀ ਨਸੀਹਤ

April 20, 2022
in ਸਿਆਸੀ, ਖਬਰਾਂ, ਪੰਜਾਬ
ਸੁਖਬੀਰ ਸਿੰਘ ਬਾਦਲ ਨੇ ਕੇਜਰੀਵਾਲ ਨੂੰ ਸਤਲੁਜ ਯਮੁਨਾ ਲਿੰਕ ਨਹਿਰ ਦੇ ਮਾਮਲੇ ’ਤੇ ਰਾਜਨੀਤੀ ਨਾ ਕਰਨ ਦੀ ਦਿੱਤੀ ਨਸੀਹਤ

ਸੁਖਬੀਰ ਸਿੰਘ ਬਾਦਲ ਨੇ ਕੇਜਰੀਵਾਲ ਨੂੰ ਸਤਲੁਜ ਯਮੁਨਾ ਲਿੰਕ ਨਹਿਰ ਦੇ ਮਾਮਲੇ ’ਤੇ ਰਾਜਨੀਤੀ ਨਾ ਕਰਨ ਦੀ ਦਿੱਤੀ ਨਸੀਹਤ

ਚੰਡੀਗੜ੍ਹ, 21 ਅਪ੍ਰੈਲ(ਵਿਸ਼ਵ ਵਾਰਤਾ)- : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਬੀਤੇ ਦਿਨ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੁੰ ਆਖਿਆ ਕਿ ਉਹ ਸਤਲੁਜ ਯਮੁਨਾ ਲਿੰਕ ਨਹਿਰ ਦੇ ਸੰਵੇਦਨਸ਼ੀਲ ਮੁੱਦੇ ’ਤੇ ਰਾਜਨੀਤੀ ਨਾ ਕਰਨ ਤੇ ਉਹਨਾਂ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੁੰ ਆਖਿਆ ਕਿ ਉਹ ਆਮ ਆਦਮੀ ਪਾਰਟੀ ਦੇ ਕਨਵੀਨਰ ਨੁੰ ਅਪੀਲ ਕਰਨ ਕਿ ਉਹ ਹਰਿਆਣਾ ਦੇ ਲੋਕਾਂ ਨੁੰ ਇਸ ਮਾਮਲੇ ਵਿਚ ਦਿੱਤੀ ਗਰੰਟੀ ਵਾਪਸ ਲੈਣ।
ਦਿੱਲੀ ਦੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਤੋਂ ਆਪਣੀ ਰਵਾਇਤ ਮੁਤਾਬਕ ਪੰਜਾਬੀਆਂ ਨੁੰ ਮੂਰਖ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਵਿੱਤ ਮੰਤਰੀ ਨੇ ਹੁਣ ਐਲਾਨ ਕੀਤਾ ਹੈ ਕਿ ਸੁਬੇ ਦੇ ਦਰਿਆਈ ਪਾਣੀ ਹਰਿਆਣਾ ਨਹੀਂ ਜਾਣ ਦਿੱਤੇ ਜਾਣਗੇ ਜਦੋਂ ਕਿ ਇਸਦੇ ਰਾਜ ਸਭਾ ਮੈਂਬਰ ਨੇ ਹਰਿਆਣਾ ਵਿਚ ਕੇਜਰੀਵਾਲ ਵੱਲੋਂ ਗਰੰਟੀ ਦਿੱਤੀ ਹੈ ਕਿ ਸਤਲੁਜ ਯਮੁਨਾ Çਲੰਕ ਨਹਿਰ ਰਾਹੀਂ ਪਾਣੀ ਹਰ ਖੇਤ ਤੱਕ ਪਹੁੰਚਦਾ ਕੀਤਾ ਜਾਵੇਗਾ।
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਇਸ ਰਵੱਈਏ ਕਾਰਨ ਸਾਰੇ ਖੇਤਰ ਵਿਚ ਭਾਵਨਾਵਾਂ ਭੜਕ ਸਕਦੀਆਂ ਹਨ। ਉਹਨਾਂ ਕਿਹਾ ਕਿ ਇਸ ਮਾਮਲੇ ’ਤੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਚੁੱਪੀ ਨੂੰ ਪੰਜਾਬੀਆਂ ਦੀ ਕਮਜ਼ੋਰੀ ਸਮਝਿਆ ਜਾ ਰਿਹਾ ਹੈ। ਅਜਿਹਾ ਜਾਪਦਾ ਹੈ ਕਿ ਸ੍ਰੀ ਭਗਵੰਤ ਮਾਨ ਨੁੰ ਸ੍ਰੀ ਕੇਜਰੀਵਾਲ ਦੇ ਮਨਸੂਬਿਆਂ ਦਾ ਪਤਾ ਸੀ ਜੋ ਉਹਨਾਂ ਵੱਲੋਂ ਸੁਪਰੀਮ ਕੋਰਟ ਵਿਚ ਹਲਫੀਆ ਬਿਆਨ ਦਾਇਰ ਕਰ ਕੇ ਹਰਿਆਣਾ ਤੇ ਦਿੱਲੀ ਲਈ ਐਸ ਵਾਈ ਐਲ ਰਾਹੀਂ ਪਾਣੀ ਮੰਗਣ ਤੋਂ ਜੱਗ ਜਾਹਰ ਹੋ ਗਏ ਸਨ। ਉਹਨਾਂ ਕਿਹਾ ਕਿ ਜੇਕਰ ਸ੍ਰੀ ਭਗਵੰਤ ਮਾਨ ਨੇ ਮਾਮਲੇ ਵਿਚ ਦਖਲ ਦੇ ਕੇ ਸ੍ਰੀ ਕੇਜਰੀਵਾਲ ਨੂੰ ਆਪਣੀ ਪਾਰਟੀ ਵੱਲੋਂ ਹਰਿਆਣਾ ਦੇ ਲੋਕਾਂ ਨੂੰ ਦਿੱਤੀ ਗਰੰਟੀ ਵਾਪਸ ਲੈਣ ਲਈ ਨਾ ਆਖਿਆ ਤਾਂ ਫਿਰ ਉਹ ਇਸ ਮਾਮਲੇ ’ਤੇ ਪੰਜਾਬੀਆਂ ਦੇ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਕਿਉਂਕਿ ਪੰਜਾਬੀ ਪਾਣੀ ਦੀ ਇਕ ਬੂੰਦ ਵੀ ਹਰਿਆਣਾ ਨਹੀਂ ਜਾਣ ਦੇਣਗੇ।
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਿਥੋਂ ਤੱਕ ਅਕਾਲੀ ਦਲ ਦਾ ਸਵਾਲ ਹੈ, ਐਸ ਵਾਈ ਐਲ ਦਾ ਮਾਮਲਾ 2016 ਵਿਚ ਹੀ ਉਦੋਂ ਹਮੇਸ਼ਾ ਲਈ ਮੁੱਕ ਗਿਆ ਸੀ ਜਦੋਂ ਤਤਕਾਲੀ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਨੇ ਨਹਿਰ ਲਈ ਐਕਵਾਇਰ ਕੀਤੀ ਸਾਰੀ ਜ਼ਮੀਨ ਨੁੰ ਡੀਨੋਟੀਫਾਈ ਕਰ ਕੇ ਕਿਸਾਨਾਂ ਨੂੰ ਜ਼ਮੀਨ ਵਾਪਸ ਕਰ ਦਿੱਤੀ ਸੀ। ਉਹਨਾਂ ਕਿਹਾ ਕਿ ਹੁਣ ਨਹਿਰ ਉਸਾਰਨ ਵਾਸਤੇ ਕੋਈ ਜ਼ਮੀਨ ਨਹੀਂ ਹੈ। ਇਸ ਲਈ ਹਰਿਆਣਾ ਲਈ ਨਹਿਰ ਤੋਂ ਪਾਣੀ ਲੈਣ ਦੀਆਂ ਗੱਲਾਂ ਕਰਨਾ ਦਿਨ ਵੇਲੇ ਸੁਫਨੇ ਵੇਖਣ ਵਾਲੀ ਗੱਲ ਹੈ।
ਇਕ ਸਵਾਲ ਦੇ ਜਵਾਬ ਵਿਚ ਸਰਦਾਰ ਬਾਦਲ ਨੇ ਆਮ ਆਦਮੀ ਪਾਰਟੀ ਦੇ ਸਿਆਸੀ ਵਿਰੋਧੀਆਂ ਤੋਂ ਬਦਲਾਖੋਰੀ ਲਈ ਪੰਜਾਬ ਪੁਲਿਸ ਦੀ ਦੁਰਵਰਤੋਂ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਸ੍ਰੀ ਭਗਵੰਤ ਮਾਨ ਨੂੰ ਦਿੱਲੀ ਦੇ ਮੁੱਖ ਮੰਤਰੀ ਦੀਆਂ ਹਦਾਇਤਾਂ ’ਤੇ ਪੰਜਾਬ ਪੁਲਿਸ ਦੀ ਦੁਰਵਰਤੋਂ ਨਹੀਂ ਹੋਣ ਦੇਣੀ ਚਾਹੀਦੀ। ਉਹਨਾਂ ਕਿਹਾ ਕਿ ਅਸੀਂ ਵੇਖ ਰਹੇ ਹਾਂ ਕਿ ਜਿਹਨਾਂ ਨੇ ਆਮ ਆਦਮੀ ਪਾਰਟੀ ਦਾ ਵਿਰੋਧ ਕੀਤਾ, ਉਹਨਾਂ ਦੇ ਖਿਲਾਫ ਕੇਸ ਦਰਜ ਹੋ ਰਹੇ ਹਨ ਤੇ ਤਾਜ਼ਾ ਮਾਮਲਾ ਕੁਮਾਰ ਵਿਸ਼ਵਾਸ ਦੇ ਖਿਲਾਫ ਦਰਜ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਪੰਜਾਬੀਆਂ ਨੇ ਆਮ ਆਦਮੀ ਪਾਰਟੀ ਨੂੰ ਸੱਤਾ ਇਸ ਲਈ ਨਹੀਂ ਸੌਂਪੀ ਸੀ ਕਿ ਉਹ ਸਿਆਸੀ ਬਦਲਾਖੋਰੀ ’ਤੇ ਉਤਰੇ। ਉਹਨਾਂ ਕਿਹਾ ਕਿ ਇਹ ਫਤਵਾ ਸਾਫ ਸੁਕਰਾ ਤੇ ਮੁਕੱਦਮੇਬਾਜ਼ੀ ਤੋਂ ਮੁਕਤ ਪ੍ਰਸ਼ਾਸਨ ਅਤੇ ਨਾਲ ਹੀ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਫਤਵਾ ਸੀ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੁੰ ਆਪਣੇ ਵਿਰੋਧੀਆਂ ਖਿਲਾਫ ਕੇਸ ਦਰਜ ਕਰਨ ਦੀ ਥਾਂ ਸਰਕਾਰ ਚਲਾਉਣ ’ਤੇ ਧਿਆਨ ਦੇਣਾ ਚਾਹੀਦਾ ਹੈ ਨਾ ਕਿ ਪੰਜਾਬ ਪੁਲਿਸ ਨੁੰ ਵਿਰੋਧੀਆਂ ਦੇ ਦਰਾਂ ’ਤੇ ਭੇਜ ਕੇ ਉਹਨਾਂ ਨੂੰ ਤੰਗ ਪ੍ਰੇਸ਼ਾਨ ਕਰਨਾ ਚਾਹੀਦਾ ਹੈ।
ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਅਕਾਲੀ ਦਲ ਦੇ ਦਫਤਰ ’ਤੇ ਕਬਜ਼ੇ ਬਾਰੇ ਸਵਾਲ ਦੇ ਜਵਾਬ ਵਿਚ ਸਰਦਾਰ ਬਾਦਲ ਨੇ ਕਿਹਾ ਕਿ ਇਹ 30 ਤੋਂ ਵੱਧ ਸਾਲਾਂ ਤੋਂ ਸਾਡਾ ਦਫਤਰ ਹੈ। ਇਕ ਧੜੇ ਨੇ ਜਬਰੀ ਕੁਝ ਦਿਨ ਪਹਿਲਾਂ ਇਸ ’ਤੇ ਕਬਜ਼ਾ ਕਰ ਲਿਆ ਸੀ। ਹੁਣ ਕੌਮ ਨੇ ਵਾਪਸ ਅਕਾਲੀ ਦਲ ਨੁੰ ਕਬਜ਼ਾ ਦੇ ਦਿੱਤਾ ਹੈ। ਉਹਨਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਸੰਗਤ ਆਪਣੀ ਮਾਂ ਪਾਰਟੀ ਨਾਲ ਦਗਾ ਕਰਨ ਵਾਲੇ ਕੌਮ ਦੇ ਗੱਦਾਰਾਂ ਨੁੰ ਸਜ਼ਾ ਦੇਵੇਗੀ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

by Ankit
November 15, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

by Navjot
November 15, 2026
0

    ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ 'ਲੋਕ...

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

by Navjot
November 15, 2026
0

  ਢਾਕਾ, 15 ਨਵੰਬਰ (ਵਿਸ਼ਵ ਵਾਰਤਾ) - ਬੰਗਲਾਦੇਸ਼ ਵਿੱਚ ਖਸਰੇ ਦੇ ਬੇਮਿਸਾਲ ਪ੍ਰਕੋਪ ਦੌਰਾਨ, ਐਤਵਾਰ ਸਵੇਰੇ 8 ਵਜੇ (ਸਥਾਨਕ ਸਮੇਂ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

by Ankit
November 15, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ...

Most Popular

National: ਦੇਸ਼ ਭਰ ’ਚ ਦਸਹਿਰੇ ਦੀ ਧੂਮ, ਰਾਸ਼ਟਰਪਤੀ ਮੁਰਮੂ ਤੇ PM ਮੋਦੀ ਨੇ ਦਿੱਤੀਆਂ ਵਧਾਈਆਂ

National: ਦੇਸ਼ ਭਰ ’ਚ ਦਸਹਿਰੇ ਦੀ ਧੂਮ, ਰਾਸ਼ਟਰਪਤੀ ਮੁਰਮੂ ਤੇ PM ਮੋਦੀ ਨੇ ਦਿੱਤੀਆਂ ਵਧਾਈਆਂ

by Ranjit Singh
4 weeks ago
0

National: ਦੇਸ਼ ਭਰ ’ਚ ਦਸਹਿਰੇ ਦੀ ਧੂਮ, ਰਾਸ਼ਟਰਪਤੀ ਮੁਰਮੂ ਤੇ PM ਮੋਦੀ ਨੇ ਦਿੱਤੀਆਂ ਵਧਾਈਆਂ ਚੰਡੀਗੜ੍ਹ, 20 ਅਕਤੂਬਰ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 