ਰਾਜਾ ਵੜਿੰਗ ਅਤੇ ਭਰਤ ਭੂਸ਼ਣ ਆਸ਼ੂ ਨੇ ਸੰਭਾਲੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਕਾਰਜਕਾਰੀ ਪ੍ਰਧਾਨ ਵਜੋਂ ਅਹੁਦੇ
ਚੰਡੀਗੜ੍ਹ,22 ਅਪ੍ਰੈਲ(ਵਿਸ਼ਵ ਵਾਰਤਾ)-ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲ ਲਿਆ ਹੈ, ਜਦੋਂ ਕਿ ਭਰਤ ਭੂਸ਼ਣ ਆਸ਼ੂ ਨੇ ਪ੍ਰਦੇਸ਼ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਵਜੋਂ ਚਾਰਜ ਸੰਭਾਲ ਲਿਆ ਹੈ।ਇਸ ਮੌਕੇ ਤੇ ਪੰਜਾਬ ਕਾਂਗਰਸ ਦੇ ਐੱਮਪੀ,ਐਮਐਲਏ ਅਤੇ ਹੋਰ ਵੱਡੇ ਆਗੂ ਮੌਜੂਦ ਰਹੇ।























