• Latest
  • Trending
ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਕੈਬਨਿਟ ਮੰਤਰੀ ਹਰਜੋਤ ਬੈਂਸ ਲਾਲ ਕਿਲ੍ਹੇ ਵਿਖੇ ਹੋਏ ਸਮਾਗਮ ਵਿੱਚ ਹੋਏ ਸ਼ਾਮਿਲ

5 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

6 minutes ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

30 minutes ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

40 minutes ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

1 hour ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

2 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

3 hours ago
PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Hindi News
English News
Tuesday, November 10, 2026
No Result
View All Result
26 °c
Chandigarh
22 ° Wed
23 ° Thu
23 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਕੈਬਨਿਟ ਮੰਤਰੀ ਹਰਜੋਤ ਬੈਂਸ ਲਾਲ ਕਿਲ੍ਹੇ ਵਿਖੇ ਹੋਏ ਸਮਾਗਮ ਵਿੱਚ ਹੋਏ ਸ਼ਾਮਿਲ

April 22, 2022
in ADMINISTRATION, ਸਿਆਸੀ, ਖਬਰਾਂ, ਚੰਡੀਗੜ੍ਹ, ਦਿੱਲੀ, ਧਾਰਮਿਕ, ਪੰਜਾਬ, ਪ੍ਰਸ਼ਾਸਨਿਕ, ਰਾਸ਼ਟਰੀ, ਲੁਧਿਆਣਾ
ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਕੈਬਨਿਟ ਮੰਤਰੀ ਹਰਜੋਤ ਬੈਂਸ ਲਾਲ ਕਿਲ੍ਹੇ ਵਿਖੇ ਹੋਏ ਸਮਾਗਮ ਵਿੱਚ ਹੋਏ ਸ਼ਾਮਿਲ

ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਕੈਬਨਿਟ ਮੰਤਰੀ ਹਰਜੋਤ ਬੈਂਸ ਲਾਲ ਕਿਲ੍ਹੇ ਵਿਖੇ ਹੋਏ ਸਮਾਗਮ ਵਿੱਚ ਹੋਏ ਸ਼ਾਮਿਲ

ਪ੍ਰਧਾਨ ਮੰਤਰੀ ਮੋਦੀ ਨੂੰ ਹਰਿਮੰਦਰ ਸਾਹਿਬ ਦਾ ਪ੍ਰਤੀਰੂਪ  ਅਤੇ ਫੁਲਕਾਰੀ ਕੀਤੀ ਭੇਟ

ਚੰਡੀਗੜ੍ਹ,22 ਅਪ੍ਰੈਲ(ਵਿਸ਼ਵ ਵਾਰਤਾ)-ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਲਾਲ ਕਿਲ੍ਹੇ ਵਿਖੇ ਨੌਵੇਂ  ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਸਮਾਗਮ ‘ਚ ਸਮਾਪਤੀ ਵਾਲੇ ਦਿਨ ਹਾਜ਼ਰੀ ਲੁਆਈ। ਹਰਜੋਤ ਸਿੰਘ ਬੈਂਸ ਨੇ ਪੰਜਾਬ ਸਰਕਾਰ ਦੀ ਤਰਫੋਂ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਸੰਗਤਾਂ ਨੂੰ  ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਧਰਮ ਅਤੇ ਮਨੁੱਖੀ ਕਦਰਾਂ-ਕੀਮਤਾਂ, ਆਦਰਸ਼ਾਂ ਅਤੇ ਆਲਮੀ ਇਤਿਹਾਸ ਦੇ ਸਿਧਾਂਤਾਂ ਦੀ ਰਾਖੀ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ। ਕੈਬਨਿਟ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਪੰਜਾਬ ਦੀ ਅਮੀਰ ਸੱਭਆਚਾਰਕ ਵਿਰਾਸਤ ਦੇ ਪ੍ਰਤੀਕ ਸ੍ਰੀ ਹਰਿਮੰਦਰ ਸਾਹਿਬ ਦਾ ਪ੍ਰਤੀਰੂਪ (ਰੈਪਲਿਕਾ) ਅਤੇ ਫੁਲਕਾਰੀ ਦੇ ਕੇ ਸਨਮਾਨਿਤ ਵੀ ਕੀਤਾ। ਸ. ਬੈਂਸ ਨੇ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਜਾਰੀ ਕਰਨ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਵੀ ਕੀਤਾ ਤੇ ਕਿਹਾ ਕਿ ਇਨ੍ਹਾਂ ਜ਼ਰੀਏ ਪੀੜੀ ਦਰ ਪੀੜੀ ਇਸ ਪਵਿੱਤਰ ਦਿਹਾੜੇ ਦੀਆਂ ਯਾਦਾਂ ਨੂੰ ਸੰਭਾਲਿਆ ਜਾਵੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 10, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

by Ranjit Singh
November 10, 2026
0

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਜਾ ਵਨਡੇ...

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

by Ranjit Singh
November 10, 2026
0

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਪੱਟੀ ਤੋਂ ਆਮ...

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

by Ranjit Singh
November 10, 2026
0

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼ - ਪਰਿਵਾਰ ਸਮੇਤ ਸੜਕ ’ਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 10, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਪੰਜ ਤੱਤਾਂ ‘ਚ ਵਿਲੀਨ ਹੋਏ ਦਿਵਿਤ ਔਲਖ

ਪੰਜ ਤੱਤਾਂ ‘ਚ ਵਿਲੀਨ ਹੋਏ ਦਿਵਿਤ ਔਲਖ

by Jaspreet Kaur
7 days ago
0

ਪੰਜ ਤੱਤਾਂ 'ਚ ਵਿਲੀਨ ਹੋਏ ਦਿਵਿਤ ਔਲਖ - ਅੰਤਿਮ ਸਸਕਾਰ ਮੌਕੇ ਪੰਜਾਬੀ ਕਲਾਕਾਰਾਂ ਸਮੇਤ ਪਹੁੰਚੀਆਂ ਉੱਘੀਆਂ ਸਖਸ਼ੀਅਤਾਂ ਜਲੰਧਰ, 3 ਨਵੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 