ਪੀਐਸਪੀਸੀਐਲ ‘ਨੇ ਕੱਢੀਆਂ ਸਹਾਇਕ ਲਾਈਨਮੈਨਾਂ ਦੀਆਂ 1690 ਅਸਾਮੀਆਂ
ਚੰਡੀਗੜ੍ਹ, 23 ਅਪ੍ਰੈਲ(ਵਿਸ਼ਵ ਵਾਰਤਾ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਵੱਲੋਂ ਸਹਾਇਕ ਲਾਈਨਮੈਨ ਦੀਆਂ ਲਗਭਗ 1690 ਅਸਾਮੀਆਂ ਕੱਢੀਆਂ ਗਈਆਂ ਹਨ। ਇਨ੍ਹਾਂ ਅਸਾਮੀਆਂ ਦੇ ਲਈ ਯੋਗ ਉਮੀਦਵਾਰ 30 ਅਪ੍ਰੈਲ 2022 ਤੋਂ ਬਾਅਦ ਵਿਭਾਗ ਦੀ ਵੈੱਬਸਾਈਟ ਤੇ ਅਪਲਾਈ ਕਰ ਸਕਣਗੇ।























