• Latest
  • Trending
ਆਨ-ਲਾਈਨ ਜਾਇਦਾਦ ਰਜਿਸਟ੍ਰੇਸ਼ਨ ਦੀ ਨਵੀਂ ਪ੍ਰਣਾਲੀ ਨੇ ਪੰਜਾਬ ਵਿੱਚ ਫੜਿਆ ਜ਼ੋਰ

ਆਨ-ਲਾਈਨ ਜਾਇਦਾਦ ਰਜਿਸਟ੍ਰੇਸ਼ਨ ਦੀ ਨਵੀਂ ਪ੍ਰਣਾਲੀ ਨੇ ਪੰਜਾਬ ਵਿੱਚ ਫੜਿਆ ਜ਼ੋਰ

9 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

2 hours ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

2 hours ago
ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

2 hours ago
ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ  ਦਰਦ ਕੀਤਾ ਸਾਂਝਾ

ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ ਦਰਦ ਕੀਤਾ ਸਾਂਝਾ

2 hours ago
ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

2 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

2 hours ago
12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

3 hours ago
Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

3 hours ago
ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

5 hours ago
Hindi News
English News
Tuesday, November 10, 2026
No Result
View All Result
17 °c
Chandigarh
22 ° Wed
23 ° Thu
24 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਨ-ਲਾਈਨ ਜਾਇਦਾਦ ਰਜਿਸਟ੍ਰੇਸ਼ਨ ਦੀ ਨਵੀਂ ਪ੍ਰਣਾਲੀ ਨੇ ਪੰਜਾਬ ਵਿੱਚ ਫੜਿਆ ਜ਼ੋਰ

March 22, 2018
in ਪੰਜਾਬ
ਆਨ-ਲਾਈਨ ਜਾਇਦਾਦ ਰਜਿਸਟ੍ਰੇਸ਼ਨ ਦੀ ਨਵੀਂ ਪ੍ਰਣਾਲੀ ਨੇ ਪੰਜਾਬ ਵਿੱਚ ਫੜਿਆ ਜ਼ੋਰ

•  ਆਧੁਨਿਕ ਪ੍ਰਣਾਲੀ ਸਦਕਾ ਖੱਜਲ-ਖਵਾਰੀ ਤੋਂ ਜਾਇਦਾਦ ਖ਼ਰੀਦਦਾਰਾਂ ਨੂੰ ਮਿਲੀ ਨਿਜਾਤ

ਚੰਡੀਗੜ, 22 ਮਾਰਚ (ਵਿਸ਼ਵ ਵਾਰਤਾ) : ਮਾਲ ਵਿਭਾਗ ਵੱਲੋਂ ਚਲਾਈ ਗਈ ਕਲਾਊਡ-ਬੇਸਡ ਐਨ.ਜੀ.ਡੀ.ਆਰ.ਐਸ (ਨੈਸ਼ਨਲ ਜੈਨਰਿਕ ਡਾਕੁਮੈਂਟ ਰਜਿਸਟ੍ਰੇਸ਼ਨ ਸਿਸਟਮ) ਆਨ-ਲਾਈਨ ਜਾਇਦਾਦ ਰਜਿਸਟ੍ਰੇਸ਼ਨ ਪ੍ਰਣਾਲੀ ਸੂਬੇ ਵਿੱਚ ਨਿਰੰਤਰ ਕਾਮਯਾਬੀ ਦੀਆਂ ਪੁਲਾਂਘਾਂ ਪੁੱਟ ਰਹੀ ਹੈ। ਨਵੰਬਰ 2017 ਤੋਂ ਸ਼ੁਰੂ ਹੋਏ ਪਾਇਲਟ ਪ੍ਰੋਜੈਕਟ ਤੋਂ ਹੁਣ ਤੱਕ 16201 ਦੇ ਕਰੀਬ ਆਨ-ਲਾਈਨ ਰਜਿਸਟਰੀਆਂ ਹੋ ਚੁੱਕੀਆਂ ਹਨ।

ਇਸ ਨਵੀਨ ਪ੍ਰੋਜੈਕਟ ਦਾ ਜਾਇਜ਼ਾ ਲੈਂਦਿਆਂ ਵਿੱਤੀ ਕਮਿਸ਼ਨਰ ਮਾਲ ਸ੍ਰੀਮਤੀ ਵਿੰਨੀ ਮਹਾਜਨ ਨੇ ਦੱਸਿਆ ਕਿ ਪੰਜਾਬ ਸਰਕਾਰ ਜਾਇਦਾਦ ਰਜਿਸਟ੍ਰੇਸ਼ਨ ਦੀ ਇੱਕ ਪਾਰਦਰਸ਼ੀ,ਸਰਲ ਤੇ ਸੁਚੱਜੀ ਪ੍ਰਣਾਲੀ ਪ੍ਰਦਾਨ ਕਰਨਾ ਚਾਹੁੰਦੀ ਹੈ,ਜਿਸ ਤਹਿਤ ਐਨ.ਜੀ.ਡੀ.ਆਰ.ਐਸ ਦੇ ਪੋਰਟਲ ਉੱਤੇ ਆਨ-ਲਾਈਨ ਜਾਇਦਾਦ ਰਜਿਸਟ੍ਰੇਸ਼ਨ ਦੀ ਸੁਵਿਧਾ ਸ਼ੁਰੂ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਹ ਪ੍ਰਕਿਰਿਆ ਸੂਬੇ ਦੇ 8 ਜ਼ਿਲ੍ਹਿਆਂ ਜਿਨ੍ਹਾਂ ‘ਚ ਐਸ.ਏ.ਐੱਸ ਨਗਰ, ਫਤਿਹਗੜ੍ਹ ਸਾਹਿਬ, ਰੂਪਨਗਰ, ਕਪੂਰਥਲਾ, ਫ਼ਰੀਦਕੋਟ, ਪਠਾਨਕੋਟ, ਪਟਿਆਲਾ ਅਤੇ ਬਠਿੰਡਾ ਸ਼ਾਮਲ ਹਨ, ਦੇ ਨਾਲ-ਨਾਲ ਤਹਿਸੀਲ ਪੱਧਰ ‘ਤੇ ਮੋਗਾ ਅਤੇ ਉੱਪ-ਤਹਿਸੀਲ ਪੱਧਰ ‘ਤੇ ਆਦਮਪੁਰ ਵਿੱਚ ਕਾਮਯਾਬੀ ਨਾਲ ਚੱਲ ਰਹੀ ਹੈ।

ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਸ੍ਰੀਮਤੀ ਮਹਾਜਨ ਨੇ ਦੱਸਿਆ ਕਿ ਇਸ ਨਵੀਂ ਪ੍ਰਣਾਲੀ ਦੇ ਸ਼ੁਰੂ ਹੋਣ ਤੋਂ ਬਾਅਦ ਐਸ.ਏ.ਐਸ ਨਗਰ ਵਿੱਚ ਹੁਣ ਤੱਕ ਕੁੱਲ 8279 ਆਨ-ਲਾਈਨ ਜਾਇਦਾਦ ਰਜਿਸਟ੍ਰੇਸ਼ਨਾਂ ਹੋ ਚੁੱਕੀਆਂ ਹਨ ਅਤੇ ਕੋਈ ਵੀ ਮੈਨੁਅਲ ਰਜਿਸਟ੍ਰੇਸ਼ਨ ਨਹੀਂ ਕੀਤੀ ਗਈ । ਜਦਕਿ ਫਤਿਹਗੜ੍ਹ ਸਾਹਿਬ ਵਿੱਚ 1078, ਰੂਪਨਗਰ ਵਿੱਚ 793, ਕਪੂਰਥਲਾ ਵਿੱਚ 1529, ਫ਼ਰੀਦਕੋਟ ਵਿੱਚ 1175, ਮੋਗਾ ਵਿੱਚ 2242 ਅਤੇ ਆਦਮਪੁਰ ਵਿੱਚ 830 ਆਨ-ਲਾਈਨ ਰਜਿਸਟ੍ਰੀਆਂ ਕੀਤੀਆਂ ਗਈਆਂ। ਇਸਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਦੋ ਦਿਨ ਪਹਿਲਾਂ ਹੀ ਇਸ ਨਵੀਂ ਪ੍ਰਣਾਲੀ ਨੂੰ  ਸ਼ੁਰੂ ਕਰਨ ਵਾਲੇ ਜ਼ਿਲ੍ਹਾ ਬਠਿੰਡਾ ਵਿੱਚ 55 ਅਤੇ ਪਟਿਆਲਾ ਵਿੱਚ 19 ਆਨ-ਲਾਈਨ ਜਾਇਦਾਦ ਰਜਿਸਟ੍ਰੇਸ਼ਨਾ ਕੀਤੀਆਂ ਗਈਆਂ।

ਸ੍ਰੀਮਤੀ ਮਹਾਜਨ ਨੇ ਦੱਸਿਆ ਕਿ ਮੈਨੂਅਲ ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਥਾਂ ‘ਤੇ ਆਨ-ਲਾਈਨ ਜਾਇਦਾਦ ਰਜਿਸਟ੍ਰੇਸ਼ਨ ਪ੍ਰਕਿਰਿਆ ਅਪਣਾਉਣਾ ਲਗਭਗ ਨਿਰਵਿਘਨ ਰਿਹਾ। ਨਵੀਨ ਪ੍ਰਣਾਲੀ ਬੜੀ ਕਾਮਯਾਬੀ ਨਾਲ ਸੂਬੇ ਵਿੱਚ ਆਪਣੇ  ਪੈਰ ਪੱਕੇ ਕਰ ਰਹੀ ਹੈ। ਦਿਨੋਂ-ਦਿਨ ਲੋਕਾਂ ਦਾ ਭਰੋਸਾ ਇਸ ਵਿੱਚ ਵਧਦਾ ਜਾ ਰਿਹਾ ਹੈ ਅਤੇ  ਜਲਦੀ ਹੀ ਇਹ ਪ੍ਰਣਾਲੀ  ਸੂਬੇ ਦੇ ਬਾਕੀ ਰਹਿੰਦੇ ਜ਼ਿਲ੍ਹਿਆਂ ਵਿੱਚ ਵੀ ਸ਼ੁਰੂ ਹੋ ਜਾਵੇਗੀ।

ਉਨ੍ਹਾਂ ਦੱਸਿਆ ਕਿ ਆਨ-ਲਾਈਨ ਜਾਇਦਾਦ ਰਜਿਸਟ੍ਰੇਸ਼ਨ ਦੀ ਇਹ ਆਧੁਨਿਕ ਪ੍ਰਣਾਲੀ ਬੜੀ ਸਰਲ ਅਤੇ ਵਰਤਣ ਲਈ ਸੁਖਾਲੀ ਹੈ। ਇਸ ਵਿੱਚ ਬਹੁਤ ਸਾਰੀਆਂ ਵਿਸ਼ੇਸ਼ਤਾਵਾਂ ਜਿਵੇਂ ਨਾਗਰਿਕਾਂ ਨੂੰ 24*7 (ਚੌਵੀ ਘੰਟੇ) ਰਜਿਸਟ੍ਰੇਸ਼ਨ ਦੇ ਵੇਰਵੇ ਅਤੇ ਆਪਣੀ ਜਾਇਦਾਦ ਸਬੰਧੀ ਦਸਤਾਵੇਜ਼ ਅੱਪਲੋਡ ਕਰਨ ਦੀ ਸਹੂਲਤ, ਆਟੋਮੈਟਿਕ ਸਟੈਂਪ ਡਿਊਟੀ ਕੈਲਕੂਲੇਟ ਕਰਨ ਦੀ ਸਹੂਲਤ, ਕੁਲੈਕਟਰ ਰੇਟਾਂ ‘ਤੇ ਅਧਾਰਿਤ ਰਜਿਸਟ੍ਰੇਸ਼ਨ ਫੀਸ ਅਤੇ ਹੋਰ ਫੀਸਾਂ ਦੀ ਜਾਣਕਾਰੀ, ਵਸੀਕਾ ਨਵੀਸਾਂ ਉੱਤੇ ਬੇਲੋੜੀ ਨਿਰਭਰਤਾ ਨੂੰ ਘੱਟ ਕਰਨਾ ਆਦਿ ਸ਼ਾਮਿਲ ਹਨ। ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਖਤਮ ਹੋਣ  ਉਪਰੰਤ ਸਬੰਧਤ ਵਿਅਕਤੀ ਨੂੰ ਇੱਕ ਮੋਬਾਇਲ ਸੰਦੇਸ਼  ਭੇਜ ਦਿੱਤਾ ਜਾਂਦਾ ਹੈ ਤਾਂ ਜੋ ਧੋਖਾਧੜੀ ਦਾ ਕੋਈ ਖਦਸ਼ਾ  ਹੀ ਪੈਦਾ ਨਾ ਹੋ ਸਕੇ। ਇਸ ਵਿੱਚ ਉਪਲਬਧ ਆਨ-ਲਾਈਨ ਮੁਲਾਕਾਤ ਦਾ ਸਮਾਂ ਲੈਣ  ਦੀ ਸੁਵਿਧਾ ਨਾਲ ਸੁਬੇ ਦੇ ਨਾਗਰਿਕ ਆਪਣੀ ਮਰਜ਼ੀ ਅਤੇ ਸਹੂਲਤ ਅਨੁਸਾਰ ਰਜਿਸਟ੍ਰੇਸ਼ਨ ਲਈ ਸਮਾਂ ਅਤੇ ਤਾਰੀਖ ਲੈ ਸਕਦੇ ਹਨ ਤਾਂ ਜੋ ਖੱਜਲ ਖਵਾਰੀ ਤੋਂ ਬਚਿਆ ਜਾ ਸਕੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

by Ankit
November 10, 2026
0

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ...

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

by Jaspreet Kaur
November 10, 2026
0

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ - "ਜੋ ਭਗੌੜਿਆਂ ਨਾਲ ਗਠਜੋੜ ਕਰਨਗੇ...

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

by Ankit
November 10, 2026
0

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ

by Ranjit Singh
6 days ago
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ 'ਚ ਸੂਬੇ ਦਾ ਮੌਸਮ ਚੰਡੀਗੜ੍ਹ, 5 ਨਵੰਬਰ (ਵਿਸ਼ਵ ਵਾਰਤਾ): ਅੱਜ 5...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 