• Latest
  • Trending
ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਜਾਰੀ ਕੀਤੇ ਨਿਰਦੇਸ਼

5 years ago
ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

3 minutes ago
ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

15 minutes ago
ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

54 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

2 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

4 hours ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

5 hours ago
ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

Hindi News
English News
Sunday, November 15, 2026
No Result
View All Result
20 °c
Chandigarh
20 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਜਾਰੀ ਕੀਤੇ ਨਿਰਦੇਸ਼

April 24, 2022
in ਸਿਆਸੀ, ਖਬਰਾਂ, ਪੰਜਾਬ
ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਜਾਰੀ ਕੀਤੇ ਨਿਰਦੇਸ਼

ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਜਾਰੀ ਕੀਤੇ ਨਿਰਦੇਸ਼

ਹੁਸ਼ਿਆਰਪੁਰ, 24 ਅਪ੍ਰੈਲ (ਵਿਸ਼ਵ ਵਾਰਤਾ) ਕੈਬਨਿਟ ਮੰਤਰੀ ਪੰਜਾਬ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਾਅਦੇ ਨਹੀਂ ਬਲਕਿ ਕੰਮ ਕਰਨ ਵਿਚ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਸਿਰਫ਼ ਇਕ ਮਹੀਨੇ ਵਿਚ ਹੀ ਸੂਬੇ ਵਿਚ ਸਰਕਾਰ ਨੇ ਲੋਕ ਭਲਾਈ ਕੰਮਾਂ ਦੀ ਚਰਚਾ ਹੋ ਰਹੀ ਹੈ। ਉਹ ਊਨਾ ਰੋਡ ਸਥਿਤ ਬੈਂਸ ਕਲੋਨੀ ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ 480 ਮੀਟਰ ਲੰਬੀ ਬਣਨ ਵਾਲੀ ਸੜਕ ਦੇ ਨਿਰਮਾਣ ਕੰਮਾਂ ਦੀ ਸ਼ੁਰੂਆਤ ਕਰਵਾਉਣ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਸੜਕ ਨਿਰਮਾਣ  ਦੀ ਮੰਗ ਸੀ, ਜਿਸ ਨੂੰ ਅੱਜ ਪੂਰਾ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਲਾਕੇ ਦੀਆਂ ਹੋਰ ਸਮੱਸਿਆਵਾਂ ਨੂੰ ਵੀ ਜਲਦ ਹੱਲ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਰਾਜਨੀਤੀ ਤੋਂ ਉਪਰ ਉਠ ਕੇ ਵਿਕਾਸ ਕੰਮ ਕਰਵਾਉਂਦੀ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦੇ ਸਾਰੇ ਪਿੰਡਾਂ ਵਿਚ ਬਿਨ੍ਹਾਂ ਕਿਸੇ ਭੇਦਭਾਵ ਵਿਕਾਸ ਕੰਮ ਕਰਵਾਏ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਇਹ ਕਾਰਜ ਇਸੇ ਤਰ੍ਹਾਂ ਜਾਰੀ ਰਹਿਣਗੇ। ਬ੍ਰਹਮ ਸ਼ੰਕਰ ਜਿੰਪਾ ਨੇ ਇਸ ਦੌਰਾਨ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਕਾਰਜਾਂ ਵਿਚ ਗੁਣਵੱਤਾ ਪੱਖੋਂ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਕਿਹਾ ਕਿ ਉਹ ਖੁਦ ਜਾ ਕੇ ਸਾਰੇ ਕੰਮਾਂ ਦਾ ਜਾਇਜ਼ਾ ਲੈਣਗੇ। ਇਸ ਦੌਰਾਨ ਉਨ੍ਹਾਂ ਨਾਲ ਐਕਸੀਅਨ ਲੋਕ ਨਿਰਮਾਣ ਵਿਭਾਗ ਸ੍ਰੀ ਰਜਿੰਦਰ ਗੋਤਰਾ, ਐਸ.ਡੀ.ਓ. ਸ੍ਰੀ ਗੁਰਮੀਤ ਸਿੰਘ, ਸ੍ਰੀ ਅਜੇ ਮੋਹਨ ਬੱਬੀ ਅਤੇ ਹੋਰ ਇਲਾਕਾ ਨਿਵਾਸੀ ਵੀ ਮੌਜੂਦ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ)  ਇੱਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਚੱਲ ਰਹੀ ਛਠ ਪੂਜਾ ਦੌਰਾਨ 'ਊਸ਼ਾ...

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ) - ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਐਤਵਾਰ ਨੂੰ ਜਾਰੀ ਕੀਤੀ ਗਈ ਇੱਕ...

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

by Navjot
November 15, 2026
0

  ਮਨੀਲਾ, 15 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿੱਚ ਐਤਵਾਰ ਨੂੰ 49ਵਾਂ 'ਐਸੋਸੀਏਸ਼ਨ ਆਫ਼ ਸਾਊਥਈਸਟ ਏਸ਼ੀਅਨ ਨੇਸ਼ਨਜ਼'...

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

by Ankit
November 15, 2026
0

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ *ਪੰਜਾਬ ਦੇ ਲੋਕਾਂ ਦਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ)  ਇੱਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਚੱਲ ਰਹੀ ਛਠ ਪੂਜਾ ਦੌਰਾਨ 'ਊਸ਼ਾ...

Most Popular

ਅਸੀਂ ਚੰਗੇ ਸਕੂਲ, ਹਸਪਤਾਲ, ਮੁਫ਼ਤ ਬਿਜਲੀ, ਸਿਹਤ ਬੀਮਾ ਅਤੇ ਔਰਤਾਂ ਲਈ ₹1,000 ਜਾਰੀ ਰੱਖਣ ਲਈ ਵੋਟਾਂ ਮੰਗਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 weeks ago
0

ਅਸੀਂ ਚੰਗੇ ਸਕੂਲ, ਹਸਪਤਾਲ, ਮੁਫ਼ਤ ਬਿਜਲੀ, ਸਿਹਤ ਬੀਮਾ ਅਤੇ ਔਰਤਾਂ ਲਈ ₹1,000 ਜਾਰੀ ਰੱਖਣ ਲਈ ਵੋਟਾਂ ਮੰਗਾਂਗੇ: ਮੁੱਖ ਮੰਤਰੀ ਭਗਵੰਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 