• Latest
  • Trending
ਕਿਸਾਨ ਲਹਿਰ ਦੇ ਸ਼ਹੀਦ ਹਰਦੀਪ ਸਿੰਘ ਗਾਲਿਬ ਕਲਾਂ ਨੂੰ ਹਜ਼ਾਰਾਂ ਕਾਫਲਿਆਂ ਵੱਲੋਂ ਸ਼ਰਧਾਂਜਲੀ

ਕਿਸਾਨ ਲਹਿਰ ਦੇ ਸ਼ਹੀਦ ਹਰਦੀਪ ਸਿੰਘ ਗਾਲਿਬ ਕਲਾਂ ਨੂੰ ਹਜ਼ਾਰਾਂ ਕਾਫਲਿਆਂ ਵੱਲੋਂ ਸ਼ਰਧਾਂਜਲੀ

5 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

6 minutes ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

29 minutes ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

40 minutes ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

1 hour ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

2 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

2 hours ago
Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

2 hours ago
National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

2 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

3 hours ago
PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

4 hours ago
Hindi News
English News
Tuesday, November 10, 2026
No Result
View All Result
26 °c
Chandigarh
22 ° Wed
23 ° Thu
23 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਿਸਾਨ ਲਹਿਰ ਦੇ ਸ਼ਹੀਦ ਹਰਦੀਪ ਸਿੰਘ ਗਾਲਿਬ ਕਲਾਂ ਨੂੰ ਹਜ਼ਾਰਾਂ ਕਾਫਲਿਆਂ ਵੱਲੋਂ ਸ਼ਰਧਾਂਜਲੀ

April 24, 2022
in ਖਬਰਾਂ, ਚੰਡੀਗੜ੍ਹ, ਪੰਜਾਬ, ਲੁਧਿਆਣਾ
ਕਿਸਾਨ ਲਹਿਰ ਦੇ ਸ਼ਹੀਦ ਹਰਦੀਪ ਸਿੰਘ ਗਾਲਿਬ ਕਲਾਂ ਨੂੰ ਹਜ਼ਾਰਾਂ ਕਾਫਲਿਆਂ ਵੱਲੋਂ ਸ਼ਰਧਾਂਜਲੀ

ਕਿਸਾਨ ਲਹਿਰ ਦੇ ਸ਼ਹੀਦ ਹਰਦੀਪ ਸਿੰਘ ਗਾਲਿਬ ਕਲਾਂ ਨੂੰ ਹਜ਼ਾਰਾਂ ਕਾਫਲਿਆਂ ਵੱਲੋਂ ਸ਼ਰਧਾਂਜਲੀ

ਹਰਦੀਪ ਸਿੰਘ ਗਾਲਿਬ ਦਾ ਕਿਸਾਨ ਸੰਘਰਸ਼ ਵਿੱਚ ਪਾਇਆ ਯੋਗਦਾਨ ਯਾਦ ਰਹੇਗਾ- ਧਨੇਰ,ਦੱਤ

ਲੁਧਿਆਣਾ, 24 ਅਪਰੈਲ : ਕਿਸਾਨ ਲਹਿਰ ਦੇ ਸ਼ਹੀਦ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜਿਲਾ ਪ੍ਰਧਾਨ ਹਰਦੀਪ ਸਿੰਘ ਗਾਲਬ‌ ਨਮਿਤ ਅੰਤਿਮ ਅਰਦਾਸ ਮੌਕੇ ਅੱਜ ਇਲਾਕੇ ਤੇ ਸੂਬੇ ਭਰ ਚੋਂ‌ ਹਜਾਰਾਂ ਦੀ ਗਿਣਤੀ ਚ ਕਿਸਾਨ ਮਜ਼ਦੂਰ ਮਰਦ ਔਰਤਾਂ‌ ਨੇ ਭਾਗ ਲੈ ਕੇ ਵਿਛੜੇ ਸਾਥੀ ਦੇ ਸ਼ਰਧਾਂਜਲੀ ਸਮਾਗਮ ‘ਚ ਭਾਗ ਲਿਆ। ਯਾਦ ਰਹੇ ਕਿ ਦਿੱਲੀ ਵਿੱਚ ਚੱਲੇ ਕਿਸਾਨ ਸੰਘਰਸ਼ ਦੌਰਾਨ ਕੈਂਸਰ ਜਿਹੀ ਨਾ ਮੁਰਾਦ ਬੀਮਾਰੀ ਦਾ ਸ਼ਿਕਾਰ ਹੋ ਲਗਭਗ ਡੇਢ‌ ਸਾਲ ਜ਼ਿੰਦਗੀ ਮੌਤ ਦੀ ਲੜਾਈ ਲੜਦੇ ਰਹੇ ਕਿਸਾਨ ਆਗੂ ਹਰਦੀਪ ਸਿੰਘ ਗਾਲਬ‌ ਬੀਤੀ 15 ਅਪ੍ਰੈਲ ਨੂੰ ਸਦਾ ਸਦਾ ਲਈ ਵਿਛੋੜਾ ਦੇ ਗਏ ਸਨ। ਅੱਜ ਪਿੰਡ ਗਾਲਬ‌ ਕਲਾਂ ਵਿਖੇ ਅੰਤਮ‌ ਅਰਦਾਸ ਉਪਰੰਤ ਹੋਏ ਸ਼ਰਧਾਂਜਲੀ ਸਮਾਗਮ ‘ਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ, ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ, ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਸੂਬਾ ਵਿੱਤ ਸਕਤਰ ਰਾਮ‌ ਸਿੰਘ ਮਟਰੋੜਾ, ਹਰੀਸ਼ ਨੱਢਾ,ਜਿਲਾ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ, ਜਿਲਾ ਸਕੱਤਰ ਇੰਦਰਜੀਤ ਸਿੰਘ ਧਾਲੀਵਾਲ ਨੇ ਕਿਹਾ ਕਿ ਕਿਸਾਨ ਆਗੂ ਹਰਦੀਪ ਗਾਲਬ‌ ਨੇ ਲਗਾਤਾਰ ਦੋ ਦਹਾਕੇ ਦਿਨ ਰਾਤ ਇੱਕ ਕਰਕੇ ਲੁਧਿਆਣਾ ਜਿਲੇ ਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੂੰ ਖੜਾ ਕਰਨ, ਮਜ਼ਬੂਤ ਕਰਨ ‘ਚ ਕੁਲਵਕਤੀ ਵਾਂਗ ਦਿਨ ਰਾਤ ਇੱਕ ਹੋਕੇ ਕੰਮ ਕੀਤਾ। ਦਿੱਲੀ ਅੰਦੋਲਨ ਚ ਉਸ ਦਾ ਯੋਗਦਾਨ ਅਮੁੱਲ ਵਾਨ ਹੈ। ਹਰਦੀਪ ਦੇ ਵਿਛੋੜੇ ਨਾਲ ਸਚਮੁੱਚ ਇੱਕ ਹੋਣਹਾਰ ਸਿਆਸੀ ਤੌਰ ‘ਤੇ ਚੇਤੰਨ ਯੋਧਾ ਸਾਥੋਂ‌ ਵਿਛੜ ਗਿਆ ਹੈ। ਇਸ ਸਮੇਂ ਸ਼ਰਧਾਂਜਲੀ ਭੇਂਟ ਕਰਦਿਆਂ ਇਨਕਲਾਬੀ ਕੇਂਦਰ,ਪੰਜਾਬ ਦੇ ਸੂਬਾ ਪ੍ਰਧਾਨ ‌ਨਰਾਇਣ‌ ਦੱਤ‌ ਨੇ ਕਿਹਾ ਕਿ ਦੇਸ਼ ਭਰ ਚ ਕਿਰਤੀ ਲੋਕਾਂ‌ ਦੀ ਅਸਲ ਮੁਕਤੀ ਲਈ ਚਲ ਰਹੇ ਕਿਰਤੀ ਸੰਘਰਸ਼ ਨਾਲ ਜੁੜੇ ਹਰਦੀਪ ਗਾਲਬ ਅਸਲ ‘ਚ ਇਨਕਲਾਬੀ ਲਹਿਰ ਦੇ ਜੰਗਜੂ ਸਿਪਾਹੀ ਸਨ। ਕਿਸਾਨ ਆਗੂਆਂ ਗੁਰਦੇਵ ਸਿੰਘ ਮਾਂਗੇਵਾਲ, ਦਰਸ਼ਨ ਸਿੰਘ ਉੱਗੋਕੇ, ਗੁਲਜ਼ਾਰ ਸਿੰਘ ਕੱਬਰ ਵੱਛਾ, ਬਲਦੇਵ ਸਿੰਘ ਭਾਈਰੂਪਾ, ਕਰਮ ਸਿੰਘ ਬਲਿਆਲ,ਸੁਖਵਿੰਦਰ ਸਿੰਘ ਹੰਬੜਾਂ, ਸਰਬਜੀਤ ਸਿੰਘ ਸੁਧਾਰ, ਸੁਰਿੰਦਰ ਸ਼ਰਮਾਂ,ਜਗਤਾਰ ਸਿੰਘ ਦੇਹੜਕਾ,ਧਰਮ ਸਿੰਘ ਸੂਜਾਪੁਰ, ਹਰਦੇਵ ਸਿੰਘ ਸੰਧੂ ਮਹਿੰਦਰ ਸਿੰਘ ਸਿੱਧਵਾਂ‌ ਐਡਵੋਕੇਟ, ਦਰਸ਼ਨ ਸਿੰਘ ਗਾਲਬ,ਰਘਬੀਰ ਸਿੰਘ ਬੈਨੀਪਾਲ, ਤਰਲੋਚਨ ਸਿੰਘ ਝੋਰੜਾਂ, ਗੁਰਮੇਲ ਸਿੰਘ ਰੂਮੀ, ਤਰਨਜੀਤ ਸਿੰਘ ਕੂਹਲੀ,ਰਾਜਬੀਰ ਸਿੰਘ ਘੁਡਾਣੀ, ਸੁਖਦੇਵ ਲਹਿਲ, ਸਤਬੀਰ ਸਿੰਘ ਬੋਪਾਰਾਏ ਮਦਨ ਸਿੰਘ, ਹਰਕੇਸ਼ ਚੌਧਰੀ, ਧਰਮਪਾਲ ਸਿੰਘ ਰੋੜੀਕਪੂਰਾ,ਕਰਮਜੀਤ ਸਿੰਘ ਚੈਨਾ, ਗੁਰਪ੍ਰੀਤ ਸਿੱਧਵਾਂ, ਪਰਮਿੰਦਰ ਸਿੰਘ ਗਾਲਿਬ, ਜਗਨ ਨਾਥ ਸੰਘਰਾਓ, ਬਚਿੱਤਰ ਸਿੰਘ ਜਨੇਤਪੁਰਾ ਨੇ ਵੀ ਸ਼ਰਧਾਂਜਲੀ ਭੇਂਟ ਕਰਦਿਆਂ‌ ਕਿਹਾ ਕਿ ਸਾਥੀ ਹਰਦੀਪ ਦੇ ਅਧੂਰੇ ਕਾਰਜ ਨੂੰ ਪੂਰਾ ਕਰਨ ਲਈ ਅਸੀਂ‌ ਦਿਨ ਰਾਤ ਇੱਕ ਕਰਾਂਗੇ।ਇਸ ਸਮੇਂ‌ ਇੱਕ ਮਤੇ ਰਾਹੀਂ ਸਰਕਾਰੀ ਹਦਾਇਤਾਂ‌ ਮੁਤਾਬਿਕ ਸ਼ਹੀਦ ਹਰਦੀਪ ਦੇ ਪਰਿਵਾਰ ਦੇ ਮੈਂਬਰਾਂ ਨੂੰ ਮੁਆਵਜ਼ਾ, ਸਰਕਾਰੀ ਨੋਕਰੀ, ਕਰਜ਼ੇ ਰੱਦ ਕਰਨ ਦੀ ਜ਼ੋਰਦਾਰ ਮੰਗ ਕੀਤੀ ਹੈ। ਸੂਬਾ ਕਮੇਟੀ ਵੱਲੋਂ ਹਰਦੀਪ ਗਾਲਿਬ ਦੇ ਪਰਿਵਾਰ ਕੁਲਵੰਤ ਸਿੰਘ,ਗੁਰਬਾਜ ਸਿੰਘ,ਸੁਖਵੰਤ ਕੌਰ, ਹਰਬੰਸ ਕੌਰ ਦਾ ਜਥੇਬੰਦੀ ਵੱਲੋਂ ਬੈਜ ਅਤੇ ਸਿਰੋਪਾਓ ਨਾਲ ਸਨਮਾਨ ਕੀਤਾ ਗਿਆ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 10, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

by Ranjit Singh
November 10, 2026
0

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਜਾ ਵਨਡੇ...

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

by Ranjit Singh
November 10, 2026
0

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਪੱਟੀ ਤੋਂ ਆਮ...

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

by Ranjit Singh
November 10, 2026
0

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼ - ਪਰਿਵਾਰ ਸਮੇਤ ਸੜਕ ’ਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 10, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Haryana ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ, 35 ਅਧਿਕਾਰੀਆਂ ਦੇ ਤਬਾਦਲੇ

Haryana ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ, 35 ਅਧਿਕਾਰੀਆਂ ਦੇ ਤਬਾਦਲੇ

by Ranjit Singh
1 month ago
0

Haryana ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ, 35 ਅਧਿਕਾਰੀਆਂ ਦੇ ਤਬਾਦਲੇ - 13 IPS ਅਤੇ 22 HPS ਅਧਿਕਾਰੀਆਂ ਦੇ ਤਬਾਦਲੇ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 