• Latest
  • Trending
ਮੁੱਖ ਮੰਤਰੀ ਮਾਨ ਵੱਲੋਂ ਕਣਕ ਦੇ ਸੁੰਗੜੇ ਦਾਣਿਆਂ ਸਬੰਧੀ ਨਿਯਮਾਂ ਵਿੱਚ ਫੌਰੀ ਢਿੱਲ ਦੇਣ ਲਈ ਕੇਂਦਰ ਸਰਕਾਰ ਨੂੰ ਅਪੀਲ

ਮੁੱਖ ਮੰਤਰੀ ਮਾਨ ਵੱਲੋਂ ਕਣਕ ਦੇ ਸੁੰਗੜੇ ਦਾਣਿਆਂ ਸਬੰਧੀ ਨਿਯਮਾਂ ਵਿੱਚ ਫੌਰੀ ਢਿੱਲ ਦੇਣ ਲਈ ਕੇਂਦਰ ਸਰਕਾਰ ਨੂੰ ਅਪੀਲ

5 years ago
ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

17 minutes ago
ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

29 minutes ago
ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

29 minutes ago
‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

1 hour ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

2 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

3 hours ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

4 hours ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

5 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

5 hours ago
ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

5 hours ago
Hindi News
English News
Sunday, November 15, 2026
No Result
View All Result
20 °c
Chandigarh
20 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਮਾਨ ਵੱਲੋਂ ਕਣਕ ਦੇ ਸੁੰਗੜੇ ਦਾਣਿਆਂ ਸਬੰਧੀ ਨਿਯਮਾਂ ਵਿੱਚ ਫੌਰੀ ਢਿੱਲ ਦੇਣ ਲਈ ਕੇਂਦਰ ਸਰਕਾਰ ਨੂੰ ਅਪੀਲ

April 24, 2022
in ਸਿਆਸੀ, ਖਬਰਾਂ, ਪੰਜਾਬ
ਮੁੱਖ ਮੰਤਰੀ ਮਾਨ ਵੱਲੋਂ ਕਣਕ ਦੇ ਸੁੰਗੜੇ ਦਾਣਿਆਂ ਸਬੰਧੀ ਨਿਯਮਾਂ ਵਿੱਚ ਫੌਰੀ ਢਿੱਲ ਦੇਣ ਲਈ ਕੇਂਦਰ ਸਰਕਾਰ ਨੂੰ ਅਪੀਲ

ਮੁੱਖ ਮੰਤਰੀ ਮਾਨ ਵੱਲੋਂ ਕਣਕ ਦੇ ਸੁੰਗੜੇ ਦਾਣਿਆਂ ਸਬੰਧੀ ਨਿਯਮਾਂ ਵਿੱਚ ਫੌਰੀ ਢਿੱਲ ਦੇਣ ਲਈ ਕੇਂਦਰ ਸਰਕਾਰ ਨੂੰ ਅਪੀਲ

ਕੇਂਦਰ ਨੂੰ ਕਣਕ ਦੇ ਸੁੱਕੇ ਦਾਣਿਆਂ ਸਬੰਧੀ ਨਿਯਮਾਂ ਵਿੱਚ ਵੀ ਢਿੱਲ ਦੇਣ ਲਈ ਵੀ ਕੀਤੀ ਬੇਨਤੀ

‘ਆਪ’ ਸਰਕਾਰ ਕਿਸਾਨਾਂ ਦਾ ਦਾਣਾ-ਦਾਣਾ ਖ੍ਰੀਦਣ ਲਈ ਵਚਨਬੱਧ : ਮੁੱਖ ਮੰਤਰੀ

ਚੰਡੀਗੜ, 24 ਅਪ੍ਰੈਲ(ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਕਣਕ ਦਾ ਪੰਜਾਬ ਵਿਚ ਰੇਟ ਘਟਾਏ ਬਿਨਾਂ ਕਣਕ ਦੀ ਖਰੀਦ ਵਿੱਚ ਸੁੰਗੜੇ ਹੋਏ ਦਾਣਿਆਂ ਲਈ ਨਿਰਧਾਰਤ ਨਿਯਮਾਂ ਵਿੱਚ ਢਿੱਲ ਦਿੱਤੀ ਜਾਵੇ, ਜਿਸ ਨਾਲ ਕਿਸਾਨਾਂ ਦੀ ਆਮਦਨ ਨੂੰ ਸੁਰੱਖਿਅਤ ਰੱਖਿਆ ਜਾ ਸਕੇ ਜੋ ਪਹਿਲਾਂ ਹੀ ਕਣਕ ਦੀ ਘੱਟ ਪੈਦਾਵਾਰ ਅਤੇ ਵੱਡੇ ਖੇਤੀ ਕਰਜ਼ੇ ਦੀ ਮਾਰ ਝੱਲ ਰਹੇ ਹਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਉਨਾਂ ਨੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਅਤੇ ਕੇਂਦਰੀ ਖੁਰਾਕ ਮੰਤਰੀ ਪੀਯੂਸ਼ ਗੋਇਲ ਨਾਲ ਗੱਲਬਾਤ ਕਰ ਕੇ ਬੇਨਤੀ ਕਰਦਿਆਂ ਕਿਹਾ ਕਿ ਉਹ ਭਾਰਤ ਸਰਕਾਰ ਵੱਲੋਂ ਤਾਇਨਾਤ ਟੀਮਾਂ ਦੁਆਰਾ ਇਕੱਤਰ ਕੀਤੇ ਫੀਲਡ ਡੇਟਾ ਦੇ ਅਧਾਰ ‘ਤੇ ਢਿੱਲ ਦੇਣ ਦੀ ਆਗਿਆ ਦੇਣ। ਇਸ ਤੋਂ ਇਲਾਵਾ ਉਨਾਂ ਨੇ ਕੇਂਦਰੀ ਮੰਤਰੀ ਨੂੰ ਪੱਤਰ ਲਿਖ ਕੇ ਵੀ ਉਕਤ ਸਮੱਸਿਆ ਦਾ ਹੱਲ ਕਰਨ ਲਈ ਬੇਨਤੀ ਕੀਤੀ ਹੈ।

ਮੁੱਖ ਮੰਤਰੀ ਚਿੰਤਾ ਜਾਹਿਰ ਕਰਦਿਆਂ ਅੱਗੇ ਕਿਹਾ ਕਿ ਜਨਤਕ ਵੰਡ ਮੰਤਰਾਲੇ ਵੱਲੋਂ ਤਾਇਨਾਤ ਕੇਂਦਰੀ ਟੀਮਾਂ ਵੱਲ ਕਣਕ ਦੇ ਦਾਣਿਆਂ ਦੇ ਸੁੰਗੜਨ ਸਬੰਧੀ ਤੱਥਾਂ ਨੂੰ ਉਜਾਗਰ ਕਰਦੀ ਆਪਣੀ ਰਿਪੋਰਟ ਮੰਤਰਾਲੇ ਨੂੰ ਸੌਂਪਿਆਂ ਨੂੰ ਇੱਕ ਹਫਤੇ ਤੋਂ ਵੱਧ ਦਾ ਸਮਾਂ ਬੀਤ ਚੁੱਕਾ ਹੈ, ਪਰ ਹਾਲੇ ਵੀ ਕੇਂਦਰ ਸਰਕਾਰ ਵੱਲੋਂ ਇਸ ਸਬੰਧੀ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਮੁੱਖ ਮੰਤਰੀ ਨੇ ਜੋਰ ਦੇ ਕੇ ਕਿਹਾ ਕਿ ਕਿਸਾਨੀ ਮੁੱਦਿਆਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੀ ਲੋੜ ਹੈ ਅਤੇ ਦੇਰੀ ਨਾਲ ਖਰੀਦ ਕਾਰਜ ਪ੍ਰਭਾਵਿਤ ਹੋ ਰਹੇ ਹਨ।

ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ‘ਆਪ’ ਸਰਕਾਰ ਕਿਸਾਨਾਂ ਦਾ ਹਰ ਦਾਣਾ-ਦਾਣਾ ਖਰੀਦਣ ਲਈ ਵਚਨਬੱਧ ਹੈ। ਉਨਾਂ ਅੱਗੇ ਕਿਹਾ ਕਿ ਅਨਾਜ ਦੇ ਸੁੰਗੜਨ ਲਈ ਕਿਸਾਨਾਂ ਨੂੰ ਦੋਸ਼ ਦੇਣਾ ਅਤੇ ਉਨਾਂ ‘ਤੇ ਜੁਰਮਾਨਾ ਲਾਉਣਾ ਨਿਰੀ ਬੇਇਨਸਾਫੀ ਹੈ, ਕਿਉਂਕਿ ਇਹ ਕੁਦਰਤ ਦਾ ਵਰਤਾਰਾ ਹੈ ਅਤੇ ਕਿਸਾਨ ਦੇ ਹੱਥ-ਵੱਸ ਕੁਝ ਨਹੀਂ।ਉਨਾਂ ਦੀ ਸਰਕਾਰ ਨੇ ਮੰਡੀਆਂ ਵਿੱਚ ਆਏ ਅਨਾਜ ਦੀ ਤੇਜ਼ੀ ਨਾਲ ਖਰੀਦ ਕਰਨ ਦੇ ਨਾਲ ਨਾਲ ਇਹ ਮੁੱਦਾ ਕੇਂਦਰ ਸਰਕਾਰ ਕੋਲ ਉਠਾਇਆ ਹੈ।

ਕੁਝ ਮੰਡੀਆਂ ਵਿੱਚ ਹੋ ਰਹੀ ਅਸੁਵਿਧਾ ਅਤੇ ਭਰਮਾਰ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਮੁੱਖ ਤੌਰ ‘ਤੇ ਨਿਯਮਾਂ ਵਿੱਚ ਢਿੱਲ ਨਾ ਦਿੱਤੇ ਜਾਣ ਕਾਰਨ ਐਫ.ਸੀ.ਆਈ ਵੱਲੋਂ ਇਨਾਂ ਮੰਡੀਆਂ ਦੀ ਸੁੰਗੜੀ ਹੋਈ ਕਣਕ ਦੇ ਦਾਣਿਆਂ ਨੂੰ ਸਵੀਕਾਰ ਨਾ ਕਰਨ ਕਰਕੇ ਹੋਇਆ ਹੈ, ਜਿਸ ਨਾਲ ਮੰਡੀਆਂ ਦਿੱਕਤ ਆ ਰਹੀ ਹੈ ਅਤੇ ਕਿਸਾਨਾਂ ਅਤੇ ਆੜਤੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਸ੍ਰੀ ਮਾਨ ਨੇ ਅੱਗੇ ਕਿਹਾ ਕਿ ਉਨਾਂ ਨੂੰ ਕੇਂਦਰ ਸਰਕਾਰ ਤੋਂ ਜਲਦ ਹੀ ਸਕਰਾਤਮਕ ਹੱਲ ਦੀ ਆਸ ਹੈ ਅਤੇ ਜਿਸ ਤੋਂ ਬਾਅਦ ਲਿਫਟਿੰਗ ਵਿੱਚ ਭਾਰੀ ਸੁਧਾਰ ਹੋਵੇਗਾ।

ਜ਼ਿਕਰਯੋਗ ਹੈ ਕਿ ਅੱਤ ਦੀ ਗਰਮੀ ਕਾਰਨ ਕਣਕ ਦਾ ਦਾਣਾ ਸੁੱਕ ਗਿਆ ਸੀ ਅਤੇ ਪੂਰੀ ਤਰਾਂ ਵਿਕਸਤ ਨਹੀਂ ਹੋ ਸਕਿਆ ਇਸੇ ਲਈ ਸੂਬਾ ਸਰਕਾਰ ਨੇ ਖਰੀਦ ਸਬੰਧੀ ਨਿਯਮਾਂ ਵਿੱਚ ਢਿੱਲ ਦੇਣ ਦੀ ਮੰਗ ਕੀਤੀ ਸੀ ਤਾਂ ਜੋ ਕਣਕ ਦੀ ਖਰੀਦ ਕਰਕੇ ਕੇਂਦਰੀ ਪੂਲ ਵਿੱਚ ਯੋਗਦਾਨ ਪਾਇਆ ਜਾ ਸਕੇ। ਕਣਕ ਦੇ ਦਾਣਿਆਂ ਦਾ ਸੁੰਗੜਨਾ ਕਿਸਾਨ ਦੇ ਵਸ ਦੀ ਗੱਲ ਨਹੀਂ ਸਗੋਂ ਇੱਕ ਕੁਦਰਤੀ ਵਰਤਾਰਾ ਹੈ ਅਤੇ ਇਸ ਲਈ ਰਾਜ ਸਰਕਾਰ ਨੇ ਫੈਸਲਾ ਕੀਤਾ ਕਿ ਕਿਸਾਨਾਂ ਨੂੰ ਉਹਨਾਂ ਦੇ ਵੱਸ ਤੋਂ ਬਾਹਰ ਦੀ ਕਿਸੇ ਚੀਜ਼ ਲਈ ਜੁਰਮਾਨਾ ਨਹੀਂ ਲਗਾਇਆ ਜਾਣਾ ਚਾਹੀਦਾ ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ)  ਇੱਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਚੱਲ ਰਹੀ ਛਠ ਪੂਜਾ ਦੌਰਾਨ 'ਊਸ਼ਾ...

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ) - ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਐਤਵਾਰ ਨੂੰ ਜਾਰੀ ਕੀਤੀ ਗਈ ਇੱਕ...

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

by Navjot
November 15, 2026
0

  ਮਨੀਲਾ, 15 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿੱਚ ਐਤਵਾਰ ਨੂੰ 49ਵਾਂ 'ਐਸੋਸੀਏਸ਼ਨ ਆਫ਼ ਸਾਊਥਈਸਟ ਏਸ਼ੀਅਨ ਨੇਸ਼ਨਜ਼'...

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

by Ankit
November 15, 2026
0

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ *ਪੰਜਾਬ ਦੇ ਲੋਕਾਂ ਦਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ)  ਇੱਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਚੱਲ ਰਹੀ ਛਠ ਪੂਜਾ ਦੌਰਾਨ 'ਊਸ਼ਾ...

Most Popular

International: ਇਜ਼ਰਾਈਲ ਚੋਣਾਂ ਦੇ ਅੰਤਿਮ ਨਤੀਜੇ ਅੱਜ ਹੋਣਗੇ ਜਾਰੀ, ਨੇਤਨਯਾਹੂ ਦਾ ਗਠਜੋੜ ਬਹੁਮਤ ਤੋਂ ਦੂਰ

International: ਇਜ਼ਰਾਈਲ ਚੋਣਾਂ ਦੇ ਅੰਤਿਮ ਨਤੀਜੇ ਅੱਜ ਹੋਣਗੇ ਜਾਰੀ, ਨੇਤਨਯਾਹੂ ਦਾ ਗਠਜੋੜ ਬਹੁਮਤ ਤੋਂ ਦੂਰ

by Ranjit Singh
2 weeks ago
0

International: ਇਜ਼ਰਾਈਲ ਚੋਣਾਂ ਦੇ ਅੰਤਿਮ ਨਤੀਜੇ ਅੱਜ ਹੋਣਗੇ ਜਾਰੀ, ਨੇਤਨਯਾਹੂ ਦਾ ਗਠਜੋੜ ਬਹੁਮਤ ਤੋਂ ਦੂਰ ਚੰਡੀਗੜ੍ਹ, 5 ਨਵੰਬਰ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 