ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿਹਤ ਮੰਤਰੀ ਵਿਜੇ ਸਿੰਗਲਾ ਅਤੇ ਸਿੱਖਿਆ ਮੰਤਰੀ ਮੀਤ ਹੇਅਰ ਨੂੰ ਨਾਲ ਲੈ ਕੇ ਦਿੱਲੀ ਦੇ ਮੁਹੱਲਾ ਕਲੀਨਿਕਾਂ ਦਾ ਦੌਰਾ -ਦੇਖੋ ਲਾਈਵ ਵੀਡੀਓ
ਚੰਡੀਗੜ੍ਹ,25 ਅਪ੍ਰੈਲ(ਵਿਸ਼ਵ ਵਾਰਤਾ)-
ਦਿੱਲੀ ਦੇ ਮੁਹੱਲਾ ਕਲੀਨਿਕ ਦੀ ਤਰੀਫ ਪੂਰੀ ਦੁਨੀਆ ਨੇ ਕੀਤੀ ਹੈ, ਪੰਜਾਬ ਦੀ ਬਿਹਤਰੀ ਦੇ ਲਈ ਅਸੀਂ ਵੀ ਇਸ ਮਾਡਲ ਤੋਂ ਸਿੱਖਾਂਗੇ। ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਜੀ ਦੇ ਨਾਲ਼ ਦਿੱਲੀ ਦੇ ਇੱਕ ਮੁਹੱਲਾ ਕਲੀਨਿਕ ਤੋਂ LIVE https://t.co/SmqQYRRxuw
— Bhagwant Mann (@BhagwantMann) April 25, 2022























