ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਕੈਬਨਿਟ ਮੀਟਿੰਗ
ਪੜ੍ਹੋ ਕਦੋਂ ਹੋਵੇਗੀ ਮੀਟਿੰਗ ਅਤੇ ਕੀ ਹੈ ਮੀਟਿੰਗ ਦਾ ਅਜੰਡਾ
ਚੰਡੀਗੜ੍ਹ,27 ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 2 ਮਈ ਨੂੰ ਸ਼ਾਮ 4 ਵਜੇ ਆਪਣੀ ਕੈਬਨਿਟ ਦੀ ਮੀਟਿੰਗ ਬੁਲਾਈ ਗਈ ਹੈ। ਇਸ ਮੀਟਿੰਗ ਦਾ ਅਗਾਊਂ ਅਜੰਡਾ ਹਜੇ ਜਾਰੀ ਨਹੀਂ ਕੀਤਾ ਗਿਆ ਹੈ। ਮੀਟਿੰਗ ਪੰਜਾਬ ਸਿਵਲ ਸਕੱਤਰੇਤ ਵਿੱਚ ਹੋਵੇਗੀ।
























