<img class="alignnone size-medium wp-image-537" src="http://wishavwarta.in/wp-content/uploads/2017/08/govt-punjab-300x277.jpg" alt="" width="300" height="277" /> ਚੰਡੀਗੜ੍ਹ, 22 ਮਾਰਚ (ਵਿਸ਼ਵ ਵਾਰਤਾ) - ਪੰਜਾਬ ਸਰਕਾਰ ਨੇ ਸਪਸ਼ਟ ਕੀਤਾ ਹੈ ਕਿ ਕੱਲ੍ਹ 23 ਮਾਰਚ ਨੂੰ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਸਰਕਾਰੀ ਛੁੱਟੀ ਨਹੀਂ ਕੀਤੀ ਗਈ ਹੈ| ਪੰਜਾਬ ਸਰਕਾਰ ਨੇ ਕਿਹਾ ਕਿ ਕੱਲ੍ਹ ਸਾਰੇ ਸਰਕਾਰੀ ਅਦਾਰੇ ਆਮ ਵਾਂਗ ਖੁੱਲ੍ਹੇ ਰਹਿਣਗੇ|