ਮੁੱਖ ਮੰਤਰੀ ਮਾਨ ਨੇ 2 ਮਈ ਨੂੰ ਸੱਦੀ ਕੈਬਨਿਟ ਮੀਟਿੰਗ
ਚੰਡੀਗੜ੍ਹ,28 ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 2 ਮਈ ਨੂੰ ਸ਼ਾਮ 4 ਵਜੇ ਆਪਣੀ ਕੈਬਨਿਟ ਦੀ ਮੀਟਿੰਗ ਬੁਲਾਈ ਗਈ ਹੈ। ਇਸ ਮੀਟਿੰਗ ਦਾ ਅਗਾਊਂ ਅਜੰਡਾ ਹਾਲੇ ਜਾਰੀ ਨਹੀਂ ਕੀਤਾ ਗਿਆ ਹੈ। ਮੀਟਿੰਗ ਪੰਜਾਬ ਸਿਵਲ ਸਕੱਤਰੇਤ ਵਿੱਚ ਹੋਵੇਗੀ।
























