ਪਟਿਆਲਾ ਵਿਖੇ ਵਾਪਰੀ ਹਿੰਸਕ ਘਟਨਾ ਦਾ ਮਾਮਲਾ:
ਪ੍ਰਸ਼ਾਸ਼ਨ ਨੇ ਲਿਆ ਵੱਡਾ ਫੈਸਲਾ, ਅੱਜ ਸ਼ਾਮ 6 ਵਜੇ ਤੱਕ ਬੰਦ ਰਹੇਗਾ ਇੰਟਰਨੈੱਟ
ਚੰਡੀਗੜ੍ਹ, 30ਅਪ੍ਰੈਲ(ਵਿਸ਼ਵ ਵਾਰਤਾ)-ਬੀਤੇ ਦਿਨ ਪਟਿਆਲਾ ਵਿਖੇ ਵਾਪਰੀ ਹਿੰਸਕ ਘਟਨਾ ਤੋਂ ਬਾਅਦ ਅੱਜ ਪ੍ਰਸ਼ਾਸ਼ਨ ਨੇ ਵੱਡਾ ਫੈਸਲਾ ਲਿਆ ਹੈ, ਤਾਂ ਜੋ ਕਾਨੂੰਨ ਵਿਵਸਥਾ ਤੇ ਸ਼ਾਂਤੀ ਨੂੰ ਬਹਾਲ ਕੀਤਾ ਜਾ ਸਕੇ। ਅੱਜ 9.30 ਤੋਂ ਸ਼ਾਮ 6 ਵਜੇ ਤੱਕ ਇੰਟਰਨੈੱਟ ਬੰਦ ਰਹੇਗਾ।
























