• Latest
  • Trending
ਪਤੀ-ਪਤਨੀ ਦੀ ਤਕਰਾਰ ਭਰੀ ਦਿਲਚਸਪ ਫ਼ਿਲਮ ‘ਸੌਂਕਣ-ਸੌਂਕਣੇ’

ਪਤੀ-ਪਤਨੀ ਦੀ ਤਕਰਾਰ ਭਰੀ ਦਿਲਚਸਪ ਫ਼ਿਲਮ ‘ਸੌਂਕਣ-ਸੌਂਕਣੇ’

5 years ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

43 minutes ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

46 minutes ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

2 hours ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

2 hours ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

2 hours ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

2 hours ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

4 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

4 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

4 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

4 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

5 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Sunday, November 8, 2026
No Result
View All Result
19 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਤੀ-ਪਤਨੀ ਦੀ ਤਕਰਾਰ ਭਰੀ ਦਿਲਚਸਪ ਫ਼ਿਲਮ ‘ਸੌਂਕਣ-ਸੌਂਕਣੇ’

April 30, 2022
in ਖਬਰਾਂ, ਪੰਜਾਬ, ਫ਼ਿਲਮੀ, ਮਨੋਰੰਜਨ
ਪਤੀ-ਪਤਨੀ ਦੀ ਤਕਰਾਰ ਭਰੀ ਦਿਲਚਸਪ ਫ਼ਿਲਮ ‘ਸੌਂਕਣ-ਸੌਂਕਣੇ’

ਪਤੀ-ਪਤਨੀ ਦੀ ਤਕਰਾਰ ਭਰੀ ਦਿਲਚਸਪ ਫ਼ਿਲਮ ‘ਸੌਂਕਣ-ਸੌਂਕਣੇ’

ਚੰਡੀਗੜ੍ਹ, 30ਅਪ੍ਰੈਲ (ਵਿਸ਼ਵ ਵਾਰਤਾ)- ਲੇਖਕ ਅੰਬਰਦੀਪ ਸਿੰਘ ਨੇ ਆਪਣੀਆਂ ਫ਼ਿਲਮਾਂ ਰਾਹੀਂ ਦਰਸ਼ਕਾਂ ਨੂੰ ਪੁਰਾਤਨ ਵਿਰਸੇ ਨਾਲ ਜੋੜਿਆ ਹੈ। ਹੁਣ 13 ਮਈ ਨੂੰ ਆ ਰਹੀ ਨਵੀਂ ਫਿਲਮ ਸੌਂਕਣ-ਸੌਂਕਣੇ ਵੀ ਅੰਬਰਦੀਪ ਨੇ ਲਿਖੀ ਹੈ ਜਿਸ ਵਿੱਚ ਐਮੀ ਵਿਰਕ  ਦੋ ਪਤਨੀਆਂ ਸਰਗੁਣ ਮਹਿਤਾ ਤੇ ਨਿਰਮਤ ਖਹਿਰਾ ਦਾ ਪਤੀ ਬਣਿਆ ਹੈ। ਕੁਝ ਦਿਨ ਪਹਿਲਾਂ ਰਿਲੀਜ਼ ਹੋਏ ਇਸ ਫ਼ਿਲਮ ਦੇ ਟਰੇਲਰ  ਨੂੰ ਦਰਸ਼ਕਾਂ ਖੂਬ ਪਸੰਦ ਕੀਤਾ ਹੈ। ਜਿਸ ਤੋਂ ਆਸ ਹੈ ਕਿ ਇਹ ਫ਼ਿਲਮ ਪੰਜਾਬੀ ਪਰਦੇ ’ਤੇ ਚੰਗਾ ਪਿਆਰ ਹਾਸਲ ਕਰੇਗੀ।

ਨਾਦ ਐਸ.ਸਟੂਡੀਓਜ਼, ਡ੍ਰਿਮੀਆਤਾ ਪ੍ਰਾਈਵੇਟ ਲਿਮਿਟਡ, ਜੇ.ਆਰ ਪ੍ਰੋਡਕਸ਼ਨ ਹਾਊਸ  ਦੇ ਬੈਨਰ ਦੀ ਇਸ ਫ਼ਿਲਮ ਵਿੱਚ ਗਾਇਕ ਐਮੀ ਵਿਰਕ, ਸਰਗੁਨ ਮਹਿਤਾ, ਨਿਮਰਤ ਖਹਿਰਾ,ਨਿਰਮਲ ਰਿਸ਼ੀ,ਕਾਕਾ ਕੋਤਕੀ, ਸੁਖਵਿੰਦਰ ਚਹਿਲ, ਮੋਹਨੀ ਤੂਰ ਤੇ ਰਵਿੰਦਰ ਮੰਡ ਨੇ ਅਹਿਮ ਕਿਰਦਾਰ ਨਿਭਾਏ ਹਨ। ਫ਼ਿਲਮ ਦੀ ਕਹਾਣੀ ਅੰਬਰਦੀਪ ਸਿੰਘ ਨੇ ਲਿਖੀ ਹੈ ਅਤੇ ਨਿਰਦੇਸ਼ਨ ਅਮਰਜੀਤ ਸਿੰਘ ਸਾਰੋਂ ਨੇ ਦਿੱਤਾ ਹੈ।  ਆਮ ਪੰਜਾਬੀ ਫ਼ਿਲਮਾਂ ਨਾਲੋਂ ਵੱਖਰੀ ਇਹ ਫ਼ਿਲਮ ਹਾਸੇ ਤੇ ਜਜ਼ਬਾਤਾਂ ਨਾਲ ਭਰਭੂਰ ਅਤੇ ਪਤੀ-ਪਤਨੀ ਦੇ ਖੂਬਸੂਰਤ ਰਿਸ਼ਤੇ ਨਾਲ ਜੁੜੀ ਹੋਈ ਹੈ। ਪਤੀ ਪਤਨੀ ਦਾ ਰਿਸਤਾ ਜਿੱਥੇ ਪਿਆਰ ਤੇ ਮੁਹੱਬਤ ਭਰਿਆ ਹੈ ਉੱਥੇ ਇੱਕ ਦੂਜੇ ਨਾਲੋਂ ਵਧ ਹੱਕ ਜਿਤਾੳਣ ਵਾਲਾ ਵੀ ਹੈ। ਜੇਕਰ ਇਹ ਹੱਕ ਦੋ ਪਤਨੀਆਂ ਵਲੋਂ ਹੋਵੇ ਤਾਂ ਕਹਾਣੀ ਹੋਰ ਵੀ ਗੁੰਝਲਦਾਰ ਤੇ ਜੱਗ ਹਸਾਉਣ ਵਾਲੀ ਸਥਿਤੀ ਪੈਦਾ ਕਰ ਦਿੰਦੀ ਹੈ। ਇਹ ਫਿਲਮ ਪਰਿਵਾਰਕ ਵੰਸ ਨੂੰ ਅੱਗੇ ਚਲਾਉਣ ਲਈ ਸੰਤਾਨ ਪ੍ਰਾਪਤੀ ਦੀ ਇੱਛਾ ਤਹਿਤ ਦੋ ਪਤਨੀਆਂ ਦੇ ਮੱਕੜਜਾਲ ਵਿੱਚ ਫ਼ਸੇ ਪਤੀ ਦੀ ਸਥਿਤੀ ਬਿਆਨਦੀ ਪਰਿਵਾਰਕ ਕਹਾਣੀ ਅਧਾਰਤ ਹੈ। ਜਿੱਥੇ ਇਹ ਦਰਸ਼ਕਾਂ ਦਾ ਮਨੋਰੰਜਨ ਕਰੇਗੀ ਉੱਥੇ ਅੱਜ ਦੀ ਨਵੀਂ ਪੀੜ੍ਹੀ ਨੂੰ ਪੁਰਾਣੇ ਕਲਚਰ ਨਾਲ ਵੀ ਜੋੜੇਗੀ। ਫ਼ਿਲਮ ਦਾ ਗੀਤ ਸੰਗੀਤ ਵੀ ਢੁੱਕਵਾਂ ਹੈ। ਸੰਗੀਤ ਦੇਸੀ ਕਰੀਓ ਵਲੋਂ ਦਿੱਤਾ ਗਿਆ ਹੈ। ਗੀਤ ਬੰਟੀ ਬੈਂਸ, ਰਾਜ ਰਣਜੋਧ, ਰੌਣੀ ਅੰਜਲੀ ਅਤੇ ਅਰਜਣ ਵਿਰਕ ਨੇ ਲਿਖੇ ਹਨ ਜਿੰਨ੍ਹਾਂ ਨੂੰ ਐਮੀ ਵਿਰਕ, ਨਿਮਰਤ ਖਹਿਰਾ, ਰਾਜ ਰਣਜੋਧ, ਮਿਸ ਪੂਜਾ ਤੇ ਗੁਰਲੇਜ਼ ਅਖ਼ਤਰ ਨੇ ਪਲੇਅ ਬੈਕ ਗਾਇਆ ਹੈ।  13 ਮਈ ਨੂੰ ਰਿਲੀਜ਼ ਹੋ  ਰਹੀ ਇਸ ਫ਼ਿਲਮ ਦੀ ਦਰਸ਼ਕਾਂ ਵਲੋਂ ਬੇਸਬਰੀ ਨਾਲ ਉਡੀਕ ਕੀਤੀ  ਜਾ ਰਹੀ ਹੈ।            

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

by Navjot
November 8, 2026
0

      ਮਸਕਟ, 8 ਨਵੰਬਰ (ਵਿਸ਼ਵ ਵਾਰਤਾ) - ਅੰਡਰ-19 ਏਸ਼ੀਆ ਕੱਪ ਵਿੱਚ ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ...

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਖਾਸ ਮੌਕੇ 'ਤੇ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਬੇਟੇ, ਵਿਹਾਨ...

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਹਵਾਈ ਸੈਨਾ (IAF) ਦੇ ਮੁਖੀ, ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਐਤਵਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਹੋਏ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ; ਪਾਰਟੀ ਪ੍ਰਧਾਨ ਨੇ ਕੀਤਾ ਸਵਾਗਤ

ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਹੋਏ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ; ਪਾਰਟੀ ਪ੍ਰਧਾਨ ਨੇ ਕੀਤਾ ਸਵਾਗਤ

by Jaspreet Kaur
2 days ago
0

ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਏ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ; ਪਾਰਟੀ ਪ੍ਰਧਾਨ ਨੇ ਕੀਤਾ ਸਵਾਗਤ - ਵਿਧਾਨ ਸਭਾ ਚੋਣਾਂ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 