• Latest
  • Trending
 ਵਿਜੀਲੈਂਸ ਵਿਭਾਗ ਵੱਲੋਂ ਸਰਕਾਰੀ ਹਸਪਤਾਲ ਦਾ ਅਕਾਊਂਟੈਂਟ ਰਿਸ਼ਵਤ ਲੈਂਦਾ ਕਾਬੂ

 ਵਿਜੀਲੈਂਸ ਵਿਭਾਗ ਵੱਲੋਂ ਸਰਕਾਰੀ ਹਸਪਤਾਲ ਦਾ ਅਕਾਊਂਟੈਂਟ ਰਿਸ਼ਵਤ ਲੈਂਦਾ ਕਾਬੂ

5 years ago
Canada ਦੀ ਮੋਸਟ ਵਾਂਟੇਡ ਸੂਚੀ ’ਚ ਗੋਲਡੀ ਬਰਾੜ ਟਾਪ ‘ਤੇ, 2.5 ਲੱਖ ਡਾਲਰ ਦਾ ਰੱਖਿਆ ਇਨਾਮ

Canada ਦੀ ਮੋਸਟ ਵਾਂਟੇਡ ਸੂਚੀ ’ਚ ਗੋਲਡੀ ਬਰਾੜ ਟਾਪ ‘ਤੇ, 2.5 ਲੱਖ ਡਾਲਰ ਦਾ ਰੱਖਿਆ ਇਨਾਮ

28 minutes ago
Chandigarh ਨਗਰ ਨਿਗਮ ਚੋਣਾਂ ਦਾ ਅੱਜ ਹੋ ਸਕਦਾ ਹੈ ਐਲਾਨ: ਚੋਣ ਕਮਿਸ਼ਨਰ ਨੇ ਬੁਲਾਈ ਪ੍ਰੈਸ ਕਾਨਫਰੰਸ

Chandigarh ਨਗਰ ਨਿਗਮ ਚੋਣਾਂ ਦਾ ਅੱਜ ਹੋ ਸਕਦਾ ਹੈ ਐਲਾਨ: ਚੋਣ ਕਮਿਸ਼ਨਰ ਨੇ ਬੁਲਾਈ ਪ੍ਰੈਸ ਕਾਨਫਰੰਸ

56 minutes ago
Punjab: ਜਵਾਹਰ ਨਵੋਦਿਆ ਵਿਦਿਆਲਿਆ ਵਿੱਚ 14 ਸਾਲਾ ਵਿਦਿਆਰਥੀ ਦੀ ਮੌਤ, ਹੋਸਟਲ ਵਿੱਚ ਫਾਹੇ ਨਾਲ ਲਟਕਦੀ ਮਿਲੀ ਲਾਸ਼

Punjab: ਜਵਾਹਰ ਨਵੋਦਿਆ ਵਿਦਿਆਲਿਆ ਵਿੱਚ 14 ਸਾਲਾ ਵਿਦਿਆਰਥੀ ਦੀ ਮੌਤ, ਹੋਸਟਲ ਵਿੱਚ ਫਾਹੇ ਨਾਲ ਲਟਕਦੀ ਮਿਲੀ ਲਾਸ਼

1 hour ago
Punjab: ਬੰਦੀ ਸਿੰਘਾ ਦੀ ਰਿਹਾਈ ਅਤੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾਂ ਪ੍ਰਕਾਸ ਪੁਰਬ ਮੋਕੇ ਮੁੜ ਖੋਲੇ ਕੇਦਰ: ਗੁਰਿੰਦਰ ਸਿੰਘ ਬਾਜਵਾ

Punjab: ਬੰਦੀ ਸਿੰਘਾ ਦੀ ਰਿਹਾਈ ਅਤੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾਂ ਪ੍ਰਕਾਸ ਪੁਰਬ ਮੋਕੇ ਮੁੜ ਖੋਲੇ ਕੇਦਰ: ਗੁਰਿੰਦਰ ਸਿੰਘ ਬਾਜਵਾ

2 hours ago
SGPC ਚੋਣਾਂ ਲਈ ਸੰਸਦ ਭਵਨ ਤੱਕ ਅੱਜ ਮਾਰਚ ਕਰੇਗਾ ਸ਼ਿਰੋਮਣੀ ਅਕਾਲੀ ਦਲ ਪੁਨਰ ਸੁਰਜੀਤ

SGPC ਚੋਣਾਂ ਲਈ ਸੰਸਦ ਭਵਨ ਤੱਕ ਅੱਜ ਮਾਰਚ ਕਰੇਗਾ ਸ਼ਿਰੋਮਣੀ ਅਕਾਲੀ ਦਲ ਪੁਨਰ ਸੁਰਜੀਤ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Punjab: ਸੀਨੀਅਰ ਪੱਤਰਕਾਰ ਜੁਪਿੰਦਰਜੀਤ ਸਿੰਘ ਅਤੇ ਕੰਚਨ ਵਾਸੂਦੇਵਾ ਨੂੰ ਸਦਮਾ: ਮਾਤਾ ਹਰਜਸ ਕੌਰ ਦਾ ਦੇਹਾਂਤ

Punjab: ਸੀਨੀਅਰ ਪੱਤਰਕਾਰ ਜੁਪਿੰਦਰਜੀਤ ਸਿੰਘ ਅਤੇ ਕੰਚਨ ਵਾਸੂਦੇਵਾ ਨੂੰ ਸਦਮਾ: ਮਾਤਾ ਹਰਜਸ ਕੌਰ ਦਾ ਦੇਹਾਂਤ

3 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

3 hours ago
PM Modi ਅੱਜ ਦਿੱਲੀ ਵਿੱਚ ਪਹਿਲੇ ‘SCO ਸੱਭਿਅਤਾ ਸੰਵਾਦ ਮੰਚ’ ਦਾ ਕਰਨਗੇ ਉਦਘਾਟਨ

PM Modi ਅੱਜ ਦਿੱਲੀ ਵਿੱਚ ਪਹਿਲੇ ‘SCO ਸੱਭਿਅਤਾ ਸੰਵਾਦ ਮੰਚ’ ਦਾ ਕਰਨਗੇ ਉਦਘਾਟਨ

3 hours ago
Punjab: ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲਈ ਜਨਰਲ ਇਜਲਾਸ ਅੱਜ

Punjab: ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲਈ ਜਨਰਲ ਇਜਲਾਸ ਅੱਜ

3 hours ago
Cricket: ਪਹਿਲੇ ਟੈਸਟ ਮੈਚ ਦੀ ਪਹਿਲੀ ਪਾਰੀ ‘ਚ ਨਿਊਜ਼ੀਲੈਂਡ ਦੀ ਟੀਮ ਹੋਈ ਆਲ-ਆਊਟ

Cricket: ਪਹਿਲੇ ਟੈਸਟ ਮੈਚ ਦੀ ਪਹਿਲੀ ਪਾਰੀ ‘ਚ ਨਿਊਜ਼ੀਲੈਂਡ ਦੀ ਟੀਮ ਹੋਈ ਆਲ-ਆਊਟ

3 hours ago
Hukamnama Sri Darbar Sahib Today – 20 November 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 20 November 2026 | Ang 696 I ਅੱਜ ਦਾ ਹੁਕਮਨਾਮਾ

4 hours ago
Hindi News
English News
Friday, November 20, 2026
No Result
View All Result
20 °c
Chandigarh
19 ° Sat
20 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

 ਵਿਜੀਲੈਂਸ ਵਿਭਾਗ ਵੱਲੋਂ ਸਰਕਾਰੀ ਹਸਪਤਾਲ ਦਾ ਅਕਾਊਂਟੈਂਟ ਰਿਸ਼ਵਤ ਲੈਂਦਾ ਕਾਬੂ

April 30, 2022
in CRIME, ਖਬਰਾਂ
 ਵਿਜੀਲੈਂਸ ਵਿਭਾਗ ਵੱਲੋਂ ਸਰਕਾਰੀ ਹਸਪਤਾਲ ਦਾ ਅਕਾਊਂਟੈਂਟ ਰਿਸ਼ਵਤ ਲੈਂਦਾ ਕਾਬੂ

 ਵਿਜੀਲੈਂਸ ਵਿਭਾਗ ਵੱਲੋਂ ਸਰਕਾਰੀ ਹਸਪਤਾਲ ਦਾ ਅਕਾਊਂਟੈਂਟ ਰਿਸ਼ਵਤ ਲੈਂਦਾ ਕਾਬੂ

ਚੰਡੀਗੜ੍ਹ, 30ਅਪ੍ਰੈਲ(ਵਿਸ਼ਵ ਵਾਰਤਾ)-ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਦੇ ਤਹਿਤ ਈਸ਼ਵਰ ਸਿੰਘ ਆਈ.ਪੀ.ਐਸ., ਮੁੱਖ ਡਾਇਰੈਕਟਰ, ਵਿਜੀਲੈਂਸ ਬਿਊਰੋ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਲਖਬੀਰ ਸਿੰਘ ਸੀਨੀਅਰ ਕਪਤਾਨ ਪੁਲਿਸ, ਵਿਜੀਲੈਂਸ ਬਿਊਰੋ ਫਿਰੋਜ਼ਪੁਰ ਰੋਜ਼ ਵੱਲੋਂ ਦਿੱਤੀਆ ਹਦਾਇਤਾ ਅਨੁਸਾਰ ਗੁਰਿੰਦਰਜੀਤ ਸਿੰਘ ਉਪ ਕਪਤਾਨ ਪੁਲਿਸ ਦੀ ਅਗਵਾਈ ਵਿੱਚ ਵਿਜੀਲੈਂਸ ਬਿਊਰੋ, ਯੂਨਿਟ ਫਾਜਿ਼ਲਕਾ ਦੀ ਟੀਮ ਵੱਲੋ ਧਰਮਵੀਰ ਅਕਾਊਂਟੈਂਟ-ਕਮ-ਕੈਸ਼ੀਅਰ, ਸਿਵਲ ਹਸਪਤਾਲ ਫਾਜ਼ਿਲਕਾ ਨੂੰ ਮੁਦਈ ਮੁਕੱਦਮਾ ਰਵਿੰਦਰ ਕੁਮਾਰ ਪੁੱਤਰ ਲਾਲ ਚੰਦ ਵਾਸੀ ਮੁਰਾਦਵਾਲਾ ਭੋਮਗੜ ਫਾਜ਼ਿਲਕਾ ਪਾਸੋਂ 25,000/- ਰੁਪਏ ਰਿਸ਼ਵਤ ਹਾਸਲ ਕਰਦੇ ਹੋਏ ਨੂੰ ਸਰਕਾਰੀ ਗਵਾਹ ਵਿਕਰਮ ਕੰਬੋਜ, ਸਹਾਇਕ ਕਾਰਜਕਾਰੀ ਇੰਜੀਨੀਅਰ, ਪੀ.ਐਸ.ਪੀ.ਸੀ.ਐਲ. ਉਪ ਮੰਡਲ ਲਾਧੂਕਾ ਅਤੇ ਜਗਜੀਤ ਸਿੰਘ ਜੇ.ਈ., ਦਫਤਰ ਉਪ ਮੰਡਲ ਅਫਸਰ (ਸ), ਪੰਜਾਬ ਮੰਡੀ ਬੋਰਡ ਫਾਜਿ਼ਲਕਾ ਦੀ ਹਾਜ਼ਰੀ ਵਿੱਚ ਰੰਗੇ ਹੱਥੀ ਗ੍ਰਿਫਤਾਰ ਕੀਤਾ ਗਿਆ।

ਡੀਐਸਪੀ ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ ਮੁਦੱਈ ਰਵਿੰਦਰ ਕੁਮਾਰ ਪਾਸ ਸਿਵਲ ਹਸਪਤਾਲ ਫਾਜਿ਼ਲਕਾ ਵਿਖੇ ਕੰਟੀਨ ਦਾ ਠੇਕਾ ਹੈ ਅਤੇ ਜਿਸ ਵੱਲੋਂ ਜਣੇਪਾ ਲਈ ਸਿਵਲ ਹਸਪਤਾਲ ਵਿਖੇ ਦਾਖਲ ਗਰਭਵਤੀ ਔਰਤਾਂ ਨੂੰ ਸਰਕਾਰ ਵੱਲੋਂ ਦਿੱਤਾ ਜਾਂਦਾ ਮੁਫਤ ਖਾਣਾ ਅਤੇ ਸਿਵਲ ਹਸਪਤਾਲ ਵਿੱਚ ਹੋਣ ਵਾਲੀਆ ਮੀਟਿੰਗਾਂ ਦੌਰਾਨ ਖਾਣ-ਪੀਣ ਦੀਆਂ ਵਸਤੂਆ ਮੁਹੱਈਆ ਕਰਵਾਈਆ ਜਾਂਦੀਆਂ ਹਨ।

ਮੁਦਈ ਰਵਿੰਦਰ ਕੁਮਾਰ ਵੱਲੋਂ ਮੁਹੱਈਆ ਕਰਵਾਏ ਗਏ ਖਾਣੇ ਆਦਿ ਦੇ ਬਿੱਲ ਧਰਮਵੀਰ ਅਕਾਊਂਟੈਂਟ ਸਿਵਲ ਹਸਪਤਾਲ ਫਾਜਿ਼ਲਕਾ ਵੱਲੋਂ ਪਾਸ ਕਰਵਾਏ ਜਾਂਦੇ ਹਨ ਅਤੇ ਇਹਨਾਂ ਬਿੱਲਾ ਦੀ ਆਦਾਇਗੀ ਮੁਦਈ ਨੂੰ ਕਰਵਾਈ ਜਾਂਦੀ ਹੈ। ਮੁਦਈ ਰਵਿੰਦਰ ਕੁਮਾਰ ਦੇ ਖਾਣੇ ਦੇ ਕਰੀਬ 89,0000/- ਰੁਪਏ ਦੇ ਬਿੱਲ ਦਾ ਭੁਗਤਾਨ ਦੋਸ਼ੀ ਧਰਮਵੀਰ ਅਕਾਊਂਟੈਂਟ ਵੱਲੋਂ ਮਹੀਨਾ ਮਾਰਚ 2022 ਵਿੱਚ ਕੀਤਾ ਗਿਆ ਹੈ।
ਇਸ ਬਿੱਲ ਦੇ ਭੁਗਤਾਨ ਤੋਂ ਬਾਅਦ ਮੁਦੱਈ ਰਵਿੰਦਰ ਕੁਮਾਰ ਵੱਲੋਂ ਖਾਣੇ ਦੇ ਹੋਰ ਬਿੱਲ ਦਿੱਤੇ ਜਾਣ ਪਰ ਦੋਸ਼ੀ ਧਰਮਵੀਰ ਅਕਾਊਂਟੈਂਟ ਸਿਵਲ ਹਸਪਤਾਲ ਫਾਜ਼ਿਲਕਾ ਵੱਲੋਂ ਮੁਦੱਈ ਰਵਿੰਦਰ ਕੁਮਾਰ ਪਾਸੋ ਪਹਿਲਾਂ ਅਦਾ ਕੀਤੇ ਗਏ ਬਿੱਲਾ ਵਿਚੋਂ 30,000/- ਰੁਪਏ ਰਿਸ਼ਵਤ ਦੀ ਮੰਗ ਕਰਦੇ ਹੋਏ ਕਿਹਾ ਕਿ ਦੂਸਰੇ ਖਿੱਲ ਤਾਂ ਹੀ ਪਾਸ ਕਰਵਾਵਾਗਾਂ ਜੇਕਰ ਪਹਿਲਾਂ ਤੋਂ ਇਹ 30,000/- ਰੁਪਏ ਰਿਸ਼ਵਤ ਦੇਵੇਗਾ। ਮੁਦੱਈ ਦੇ ਮਿੰਨਤ ਤਰਲਾ ਕਰਨ ਪਰ ਦੇਸ਼ੀ ਇਹਨਾਂ ਬਿੱਲਾਂ ਦੀ ਅਦਾਇਗੀ ਹੋਣ ਤੋਂ ਬਾਅਦ ਰਿਸ਼ਵਤ ਦੀ ਰਕਮ ਲੈਣ ਲਈ ਰਾਜ਼ੀ ਹੋ ਗਿਆ। ਮੁਦਈ ਰਵਿੰਦਰ ਕੁਮਾਰ ਦੇ ਇਹਨਾਂ ਬਿੱਲਾ ਦੀ ਕਰੀਬ 81,000/- ਰੁਪਏ ਦੀ ਅਦਾਇਗੀ ਮਿਤੀ 28.04.2022 ਨੂੰ ਮੁਦੱਈ ਦੇ ਬੈਂਕ ਖਾਤੇ ਵਿੱਚ ਹੋਣ ਉਪਰੰਤ ਦੋਸ਼ੀ ਧਰਮਵੀਰ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਜਿਸਤੇ ਦੋਸ਼ੀ ਧਰਮਵੀਰ ਅਕਾਊਂਟੈਂਟ ਸਿਵਲ ਹਸਪਤਾਲ ਫਾਜਿ਼ਲਕਾ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 25000/ ਰੁਪਏ ਰਿਸ਼ਵਤ ਹਾਸਲ ਕਰਦੇ ਨੂੰ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਗਿਆ। ਜਿਸਤੇ ਮੁਕੱਦਮਾ ਨੰਬਰ 05 ਮਿਤੀ 29,04,2022 ਅ/ਧ 7 ਪੀ.ਸੀ. ਐਕਟ ਥਾਣਾ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਦਰਜ ਰਜਿਸਟਰ ਕੀਤਾ ਗਿਆ। ਮੁਕੱਦਮਾ ਦੀ ਅਗਲੇਰੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Canada ਦੀ ਮੋਸਟ ਵਾਂਟੇਡ ਸੂਚੀ ’ਚ ਗੋਲਡੀ ਬਰਾੜ ਟਾਪ ‘ਤੇ, 2.5 ਲੱਖ ਡਾਲਰ ਦਾ ਰੱਖਿਆ ਇਨਾਮ

Canada ਦੀ ਮੋਸਟ ਵਾਂਟੇਡ ਸੂਚੀ ’ਚ ਗੋਲਡੀ ਬਰਾੜ ਟਾਪ ‘ਤੇ, 2.5 ਲੱਖ ਡਾਲਰ ਦਾ ਰੱਖਿਆ ਇਨਾਮ

by Ranjit Singh
November 20, 2026
0

Canada ਦੀ ਮੋਸਟ ਵਾਂਟੇਡ ਸੂਚੀ ’ਚ ਗੋਲਡੀ ਬਰਾੜ ਟਾਪ 'ਤੇ, 2.5 ਲੱਖ ਡਾਲਰ ਦਾ ਰੱਖਿਆ ਇਨਾਮ ਚੰਡੀਗੜ੍ਹ, 20 ਨਵੰਬਰ (ਵਿਸ਼ਵ...

Chandigarh ਨਗਰ ਨਿਗਮ ਚੋਣਾਂ ਦਾ ਅੱਜ ਹੋ ਸਕਦਾ ਹੈ ਐਲਾਨ: ਚੋਣ ਕਮਿਸ਼ਨਰ ਨੇ ਬੁਲਾਈ ਪ੍ਰੈਸ ਕਾਨਫਰੰਸ

Chandigarh ਨਗਰ ਨਿਗਮ ਚੋਣਾਂ ਦਾ ਅੱਜ ਹੋ ਸਕਦਾ ਹੈ ਐਲਾਨ: ਚੋਣ ਕਮਿਸ਼ਨਰ ਨੇ ਬੁਲਾਈ ਪ੍ਰੈਸ ਕਾਨਫਰੰਸ

by Ranjit Singh
November 20, 2026
0

Chandigarh ਨਗਰ ਨਿਗਮ ਚੋਣਾਂ ਦਾ ਅੱਜ ਹੋ ਸਕਦਾ ਹੈ ਐਲਾਨ: ਚੋਣ ਕਮਿਸ਼ਨਰ ਨੇ ਬੁਲਾਈ ਪ੍ਰੈਸ ਕਾਨਫਰੰਸ ਚੰਡੀਗੜ੍ਹ, 20 ਨਵੰਬਰ (ਵਿਸ਼ਵ...

Punjab: ਜਵਾਹਰ ਨਵੋਦਿਆ ਵਿਦਿਆਲਿਆ ਵਿੱਚ 14 ਸਾਲਾ ਵਿਦਿਆਰਥੀ ਦੀ ਮੌਤ, ਹੋਸਟਲ ਵਿੱਚ ਫਾਹੇ ਨਾਲ ਲਟਕਦੀ ਮਿਲੀ ਲਾਸ਼

Punjab: ਜਵਾਹਰ ਨਵੋਦਿਆ ਵਿਦਿਆਲਿਆ ਵਿੱਚ 14 ਸਾਲਾ ਵਿਦਿਆਰਥੀ ਦੀ ਮੌਤ, ਹੋਸਟਲ ਵਿੱਚ ਫਾਹੇ ਨਾਲ ਲਟਕਦੀ ਮਿਲੀ ਲਾਸ਼

by Ranjit Singh
November 20, 2026
0

Punjab: ਜਵਾਹਰ ਨਵੋਦਿਆ ਵਿਦਿਆਲਿਆ ਵਿੱਚ 14 ਸਾਲਾ ਵਿਦਿਆਰਥੀ ਦੀ ਮੌਤ, ਹੋਸਟਲ ਵਿੱਚ ਫਾਹੇ ਨਾਲ ਲਟਕਦੀ ਮਿਲੀ ਲਾਸ਼ - ਪੁਲਿਸ ਅਤੇ...

Punjab: ਬੰਦੀ ਸਿੰਘਾ ਦੀ ਰਿਹਾਈ ਅਤੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾਂ ਪ੍ਰਕਾਸ ਪੁਰਬ ਮੋਕੇ ਮੁੜ ਖੋਲੇ ਕੇਦਰ: ਗੁਰਿੰਦਰ ਸਿੰਘ ਬਾਜਵਾ

Punjab: ਬੰਦੀ ਸਿੰਘਾ ਦੀ ਰਿਹਾਈ ਅਤੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾਂ ਪ੍ਰਕਾਸ ਪੁਰਬ ਮੋਕੇ ਮੁੜ ਖੋਲੇ ਕੇਦਰ: ਗੁਰਿੰਦਰ ਸਿੰਘ ਬਾਜਵਾ

by Ranjit Singh
November 20, 2026
0

Punjab: ਬੰਦੀ ਸਿੰਘਾ ਦੀ ਰਿਹਾਈ ਅਤੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾਂ ਪ੍ਰਕਾਸ ਪੁਰਬ ਮੋਕੇ ਮੁੜ ਖੋਲੇ ਕੇਦਰ: ਗੁਰਿੰਦਰ ਸਿੰਘ ਬਾਜਵਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Canada ਦੀ ਮੋਸਟ ਵਾਂਟੇਡ ਸੂਚੀ ’ਚ ਗੋਲਡੀ ਬਰਾੜ ਟਾਪ ‘ਤੇ, 2.5 ਲੱਖ ਡਾਲਰ ਦਾ ਰੱਖਿਆ ਇਨਾਮ

Canada ਦੀ ਮੋਸਟ ਵਾਂਟੇਡ ਸੂਚੀ ’ਚ ਗੋਲਡੀ ਬਰਾੜ ਟਾਪ ‘ਤੇ, 2.5 ਲੱਖ ਡਾਲਰ ਦਾ ਰੱਖਿਆ ਇਨਾਮ

by Ranjit Singh
November 20, 2026
0

Canada ਦੀ ਮੋਸਟ ਵਾਂਟੇਡ ਸੂਚੀ ’ਚ ਗੋਲਡੀ ਬਰਾੜ ਟਾਪ 'ਤੇ, 2.5 ਲੱਖ ਡਾਲਰ ਦਾ ਰੱਖਿਆ ਇਨਾਮ ਚੰਡੀਗੜ੍ਹ, 20 ਨਵੰਬਰ (ਵਿਸ਼ਵ...

Most Popular

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

by Navjot
1 week ago
0

  ਚੰਡੀਗੜ੍ਹ, 12 ਨਵੰਬਰ(ਵਿਸ਼ਵ ਵਾਰਤਾ)  ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਪੰਜਾਬ ਰਾਜ ਵਿੱਚ ਵੱਖ-ਵੱਖ ਵੇਅਰਹਾਊਸ ਵਿਖੇ ਈ.ਵੀ.ਐਮ. ਮਸ਼ੀਨਾਂ ਅਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 