ਪੰਜਾਬ ਸਕੂਲ ਸਿੱਖਿਆ ਬੋਰਡ ਕੱਲ੍ਹ ਨੂੰ ਕਰੇਗਾ 5ਵੀਂ ਜਮਾਤ ਦੇ ਨਤੀਜੇ ਦਾ ਐਲਾਨ
ਚੰਡੀਗੜ੍ਹ,5ਮਈ (ਵਿਸ਼ਵ ਵਾਰਤਾ)-:- ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋ: ਯੋਗਰਾਜ ਨੇ ਦੱਸਿਆ ਕਿ ਵਿਭਾਗ ਵੱਲੋਂ 6 ਮਈ ਨੂੰ ਬਾਅਦ ਦੁਪਹਿਰ 3:30 ਵਜੇ 5ਵੀਂ ਜਮਾਤ ਦੇ ਅਕਾਦਮਿਕ ਸਾਲ 2021-22 ਦਾ ਨਤੀਜਾ ਐਲਾਨਿਆ ਜਾਵੇਗਾ।






















