<blockquote><span style="color: #ff0000;"><strong>IPL 'ਚ ਅੱਜ ਗੁਜਰਾਤ ਟਾਈਟਨਸ ਅਤੇ ਮੁੰਬਈ ਇੰਡੀਅਨਜ਼ ਹੋਣਗੇ ਆਹਮੋ-ਸਾਹਮਣੇ</strong></span></blockquote> <strong>ਚੰਡੀਗੜ੍ਹ, 6 ਮਈ (ਵਿਸ਼ਵ ਵਾਰਤਾ) : ਅੱਜ ਆਈ.ਪੀ.ਐੱਲ. ਦੇ 51ਵੇਂ ਮੈਚ ਵਿਚ ਗੁਜਰਾਤ ਟਾਈਟਨਸ ਅਤੇ ਮੁੰਬਈ ਇੰਡੀਅਨਜ਼ ਦੀਆਂ ਟੀਮਾਂ ਆਹਮੋ-ਸਾਹਮਣੇ ਹੋਣਗੀਆਂ। ਦੋਵਾਂ ਟੀਮਾਂ ਵਿਚਾਲੇ ਸ਼ਾਮ 7:30 ਵਜੇ ਤੋਂ ਮੈਚ ਖੇਡਿਆ ਜਾਵੇਗਾ।</strong>