ਵੱਡੀ ਖਬਰ- ਤਜਿੰਦਰਪਾਲ ਬੱਗਾ ਨੂੰ ਹਰਿਆਣਾ ਪੁਲਿਸ ਨੇ ਕੀਤਾ ਦਿੱਲੀ ਪੁਲਿਸ ਦੇ ਹਵਾਲੇ
ਵਾਪਸ ਦਿੱਲੀ ਲਈ ਰਵਾਨਾ
ਚੰਡੀਗੜ੍ਹ,6 ਮਈ(ਵਿਸ਼ਵ ਵਾਰਤਾ)- ਇਸ ਸਮੇਂ ਦ ਵੱਡੀ ਅੱਪਡੇਟ ਇਹ ਸਾਹਮਣੇ ਆ ਰਹੀ ਹੈ ਕਿ ਪੰਜਾਬ ਪੁਲਿਸ ਵੱਲੋਂ ਗ੍ਰਿਫਤਾਰ ਕਰਕੇ ਮੋਹਾਲੀ ਲਿਆਂਦੇ ਜਾ ਰਹੇ ਭਾਜਪਾ ਆਗੂ ਨੂੰ ਹਰਿਆਣਾ ਪੁਲਿਸ ਵੱਲੋਂ ਦਿੱਲੀ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਦਿੱਲੀ ਪੁਲਿਸ ਦੀ ਟੀਮ ਹੁਣ ਬੱਗਾ ਨੂੰ ਲੈ ਕੇ ਵਾਪਸ ਦਿੱਲੀ ਲਈ ਰਵਾਨਾ ਹੋ ਗਈ ਹੈ।






















