• Latest
  • Trending
ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਦੀ ਜਲਦੀ ਮੈਰਿਟ ਦੇ ਆਧਾਰ ’ਤੇ ਕੀਤੀ ਜਾਵੇਗੀ ਭਰਤੀ – ਮੀਤ ਹੇਅਰ

ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਦੀ ਜਲਦੀ ਮੈਰਿਟ ਦੇ ਆਧਾਰ ’ਤੇ ਕੀਤੀ ਜਾਵੇਗੀ ਭਰਤੀ – ਮੀਤ ਹੇਅਰ

5 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

3 hours ago
ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

4 hours ago
ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

5 hours ago
ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

5 hours ago
‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

5 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

6 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

7 hours ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

8 hours ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

9 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

9 hours ago
Hindi News
English News
Monday, November 16, 2026
No Result
View All Result
19 °c
Chandigarh
20 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਦੀ ਜਲਦੀ ਮੈਰਿਟ ਦੇ ਆਧਾਰ ’ਤੇ ਕੀਤੀ ਜਾਵੇਗੀ ਭਰਤੀ – ਮੀਤ ਹੇਅਰ

May 7, 2022
in ਸਿਆਸੀ, ਸਿੱਖਿਆ, ਖਬਰਾਂ, ਪੰਜਾਬ
ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਦੀ ਜਲਦੀ ਮੈਰਿਟ ਦੇ ਆਧਾਰ ’ਤੇ ਕੀਤੀ ਜਾਵੇਗੀ ਭਰਤੀ – ਮੀਤ ਹੇਅਰ

ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਦੀ ਜਲਦੀ ਮੈਰਿਟ ਦੇ ਆਧਾਰ ’ਤੇ ਕੀਤੀ ਜਾਵੇਗੀ ਭਰਤੀ – ਮੀਤ ਹੇਅਰ

ਸਿੱਖਿਆ ਮੰਤਰੀ ਨੇ ਜ਼ਿਲਾ ਸਿੱਖਿਆ ਤੇ ਸਿਖਲਾਈ ਸੰਸਥਾ ਅਹਿਮਦਪੁਰ ਵਿਖੇ ਡਾ. ਭੀਮ ਰਾਓ ਅੰਬੇਦਕਰ ਸਟੈਮ ਲੈਬ ਦਾ ਕੀਤਾ ਉਦਘਾਟਨ

ਬੁਢਲਾਡਾ/ਮਾਨਸਾ, 7 ਮਈ (ਵਿਸ਼ਵ ਵਾਰਤਾ)-:ਸਿੱਖਿਆ ਦੇ ਖੇਤਰ ਅੰਦਰ ਸੁਧਾਰ ਲਿਆਉਣ ਲਈ ਅਧਿਆਪਕ ਵਰਗ ਦੇ ਸਹਿਯੋਗ ਦੀ ਅਹਿਮ ਲੋੜ ਹੈ। ਪਿਛਲੀਆਂ ਸਰਕਾਰਾਂ ਨੇ ਸੂਬੇ ਦੀ ਸਿੱਖਿਆ ਵਿਵਸਥਾ ਵੱਲ ਬਿਲਕੁੱਲ ਧਿਆਨ ਨਹੀ ਦਿੱਤਾ, ਜਿਸ ਕਰਕੇ ਸਿੱਖਿਆ ਪ੍ਰਣਾਲੀ ’ਚ ਵੱਡੇ ਪੱਧਰ ’ਤੇ ਸੁਧਾਰ ਲਿਆਉਣ ਦੀ ਲੋੜ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਿੱਖਿਆ ਮੰਤਰੀ ਸ਼੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜ਼ਿਲਾ ਸਿੱਖਿਆ ਅਤੇ ਸਿਖਲਾਈ ਸੰਸਥਾ ਅਹਿਮਦਪੁਰ (ਮਾਨਸਾ) ਦਾ ਦੌਰਾ ਕਰਨ ਵੇਲੇ ਸੰਸਥਾਨ ’ਚ ਰੱਖੇ ਸਾਦੇ ਸਮਾਗਮ ਦੌਰਾਨ ਕੀਤਾ।
ਸਿੱਖਿਆ ਮੰਤਰੀ ਸ੍ਰੀ ਮੀਤ ਹੇਅਰ ਨੇ ਕਿਹਾ ਕਿ ਸਿੱਖਿਆ ਦੇ ਮਿਆਰ ਨੂੰ ਦੂਜੇ ਸੂਬਿਆ ਦੇ ਮੁਕਾਬਲੇ ਬੁਲੰਦੀਆਂ ’ਤੇ ਲਿਆਉਣਾ ਪੰਜਾਬ ਸਰਕਾਰ ਦਾ ਮੁੱਖ ਟੀਚਾ ਹੈ, ਜਿਸ ਦੇ ਲਈ ਅਧਿਆਪਕਾਂ ਨੂੰ ਵੀ ਉੱਚ ਪੱਧਰੀ ਸਿਖਲਾਈ ਦਿਵਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ। ਉਨਾਂ ਕਿਹਾ ਕਿ ਸਕੂਲਾਂ ਵਿਚ ਹਰ ਲੋੜੀਂਦੀ ਜ਼ਰੂਰਤ ਪੂਰੀ ਕੀਤੀ ਜਾਵੇਗੀ ਅਤੇ ਵਿਦਿਆਰਥੀਆਂ ਨੂੰ ਸੁਚੱਜੀ ਸਿੱਖਿਆ ਅਤੇ ਪੜਾਈ ਦਾ ਵਧੀਆ ਮਾਹੌਲ ਮੁਹੱਈਆ ਕਰਵਾਇਆ ਜਾਵੇਗਾ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਵਿਦਿਆਰਥੀ ਪੰਜਾਬ ਨੂੰ ਆਪਣੇ ਖੰਭਾਂ ’ਤੇ ਲੈ ਕੇ ਉੱਡ ਸਕਣ।
ਕੈਬਨਿਟ ਮੰਤਰੀ ਸ੍ਰੀ ਮੀਤ ਹੇਅਰ ਨੇ ਕਿਹਾ ਕਿ ਸਕੂਲਾਂ ਕਾਲਜਾਂ ਵਿਖੇ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਦੀ ਜਲਦੀ ਮੈਰਿਟ ਦੇ ਆਧਾਰ ’ਤੇ ਭਰਤੀ ਕੀਤੀ ਜਾਵੇਗੀ। ਉਨਾਂ ਕਿਹਾ ਕਿ ਆਪ ਸਰਕਾਰ ਦਾ ਸੁਪਨਾ ਹੈ ਕਿ ਪੰਜਾਬ ਦਾ ਕੋਈ ਵੀ ਲੋੜਵੰਦ ਨੌਜਵਾਨ ਆਰਥਿਕ ਤੰਗੀ ਕਾਰਣ ਪੜਨ ਤੋਂ ਵਾਂਝਾਂ ਨਾ ਰਹੇ, ਜਿਸਦੇ ਲਈ ਸਰਕਾਰੀ ਸਕੂਲਾਂ, ਕਾਲਜਾਂ ਅਤੇ ਹੋਰ ਵਿੱਦਿਅਕ ਸੰਸਥਾਵਾਂ ’ਚ ਹਰੇਕ ਲੋੜੀਂਦੇ ਪ੍ਰਬੰਧਾਂ ਕਰਨ ਲਈ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ।
ਉਨਾਂ ਜ਼ਿਲਾ ਸਿੱਖਿਆ ਤੇ ਸਿਖਲਾਈ ਸੰਸਥਾ ਅਹਿਮਦਪੁਰ ਦੀ ਦਿੱਖ ਨੂੰ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾਲ ਆਧੁਨਿਕ ਸੁਵਿਧਾਵਾਂ ਨਾਲ ਪੰਜਾਬ ਅੰਦਰ ਸਮਾਰਟ ਡਾਇਟ ਦਾ ਦਰਜ਼ਾ ਦਿਵਾਉਣ ਲਈ ਪਿ੍ਰੰਸੀਪਲ ਡਾ. ਬੂਟਾ ਸਿੰਘ ਸੇਖੋਂ ਸਮੇਤ ਹੋਰਨਾਂ ਅਧਿਆਪਕ ਸਾਹਿਬਾਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਅਜਿਹੇ ਅਧਿਆਪਕਾਂ ਦੀ ਸ਼ਲਾਘਾ ਕੀਤੀ ਜਿਨ੍ਹਾਂ ਆਪਣੇ ਪੱਧਰ ਦੇ ਆਪੋ ਆਪਣੀਆਂ ਸੰਸਥਾਵਾਂ ਨੂੰ ਬਿਹਤਰ ਬਣਾਇਆ ਅਤੇ ਸਰਕਾਰ ਵੱਲੋਂ ਇਨ੍ਹਾਂ ਨੂੰ ਹੋਰ ਵੀ ਵਧੀਆ ਮੰਚ ਮੁਹੱਈਆ ਕਰਵਾਇਆ ਜਾਵੇਗਾ।
ਕੈਬਨਿਟ ਮੰਤਰੀ ਸ੍ਰੀ ਮੀਤ ਹੇਅਰ ਨੇ ਇਸ ਤੋਂ ਪਹਿਲਾ ਜ਼ਿਲਾ ਸਿੱਖਿਆ ਤੇ ਸਿਖਲਾਈ ਸੰਸਥਾ ਅਹਿਮਦਪੁਰ ਵਿਖੇ ਡਾ. ਭੀਮ ਰਾਓ ਅੰਬੇਦਕਰ ਸਟੈਮ ਲੈਬ ਦਾ ਉਦਘਾਟਨ ਕੀਤਾ ਅਤੇ ਕਲਾਸ ਰੂਮ, ਕੰਪਿਊਟਰ ਲੈਬ, ਖੇਡ ਮੈਦਾਨ, ਓਪਨ ਜਿੰਮ ਅਤੇ ਅੰਗਰੇਜ਼ੀ ਲੈਬ ਤੋਂ ਇਲਾਵਾ ਆਰਟ ਰੂਮ ਦਾ ਵੀ ਜਾਇਜ਼ਾ ਲਿਆ। ਡਾਇਟ ਵਿਦਿਆਰਥੀਆਂ ਵੱਲੋਂ ਸਮਾਗਮ ਦੌਰਾਨ ਸਵਾਗਤੀ ਗੀਤ ਰਾਹੀਂ ਕੈਬਨਿਟ ਮੰਤਰੀ ਦਾ ਨਿੱਘਾ ਸਵਾਗਤ ਕੀਤਾ।
ਇਸ ਮੌਕੇ ਹਲਕਾ ਵਿਧਾਇਕ ਬੁਢਲਾਡਾ  ਪ੍ਰਿੰਸੀਪਲ ਬੁੱਧਰਾਮ, ਹਲਕਾ ਵਿਧਾਇਕ ਸਰਦੂਲਗੜ ਗੁਰਪ੍ਰੀਤ ਸਿੰਘ ਬਣਾਂਵਾਲੀ, ਡਾਇਰੈਕਟਰ ਐਸ.ਸੀ.ਈ.ਆਰ.ਟੀ ਡਾ. ਮਨਿੰਦਰ ਸਿੰਘ ਸਰਕਾਰੀਆ, ਡਿਪਟੀ ਕਮਿਸ਼ਨਰ ਮਾਨਸਾ ਜਸਪ੍ਰੀਤ ਸਿੰਘ, ਜ਼ਿਲਾ ਪੁਲਿਸ ਮੁਖੀ ਗੋਰਵ ਤੁਰਾ, ਚਰਨਜੀਤ ਸਿਘ ਅੱਕਾਂਵਾਲੀ ਜ਼ਿਲਾ ਪ੍ਰਧਾਨ ਆਪ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਵਿਦਿਆਰਥੀ ਹਾਜ਼ਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ)  ਇੱਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਚੱਲ ਰਹੀ ਛਠ ਪੂਜਾ ਦੌਰਾਨ 'ਊਸ਼ਾ...

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ) - ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਐਤਵਾਰ ਨੂੰ ਜਾਰੀ ਕੀਤੀ ਗਈ ਇੱਕ...

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

by Navjot
November 15, 2026
0

  ਮਨੀਲਾ, 15 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿੱਚ ਐਤਵਾਰ ਨੂੰ 49ਵਾਂ 'ਐਸੋਸੀਏਸ਼ਨ ਆਫ਼ ਸਾਊਥਈਸਟ ਏਸ਼ੀਅਨ ਨੇਸ਼ਨਜ਼'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Most Popular

Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

by Ranjit Singh
3 days ago
0

Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ ਚੰਡੀਗੜ੍ਹ, 12 ਨਵੰਬਰ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 