ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਅਤੇ ਸਕੂਲ ਮੁਖੀਆਂ ਲਈ ਨਵੇਂ ਆਦੇਸ਼ ਜਾਰੀ
ਮੋਹਾਲੀ,7 ਮਈ (ਵਿਸ਼ਵ ਵਾਰਤਾ)-ਸਿੱਖਿਆ ਵਿਭਾਗ ਵੱਲੋਂ 12 ਅਤੇ 13 ਮਈ 2022 ਨੂੰ ਦੋ ਦਿਨਾਂ ਲਈ ਅਧਿਆਪਕ-ਮਾਪੇ ਮਿਲਣੀ ਦਾ ਆਯੋਜਨ ਕਰਨ ਦੇ ਲਈ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਅਤੇ ਸਰਕਾਰੀ ਮਿਡਲ,ਹਾਈ ਅਤੇ ਸੈਕੰਡਰੀ ਸਕੂਲਾਂ ਦੇ ਮੁਖੀਆਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ।























