ਨਵਜੋਤ ਸਿੰਘ ਸਿੱਧੂ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਕਰਨਗੇ ਮੁਲਾਕਾਤ
ਇਹਨਾਂ ਮੁੱਦਿਆਂ ਤੇ ਕਰਨਗੇ ਵਿਚਾਰ-ਵਟਾਂਦਰਾ
ਚੰਡੀਗੜ੍ਹ, 9ਮਈ (ਵਿਸ਼ਵ ਵਾਰਤਾ)- ਨਵਜੋਤ ਸਿੰਘ ਸਿੱਧੂ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਨਗੇ। ਜਿਸ ਦੀ ਜਾਣਕਾਰੀ ਉਹਨਾਂ ਨੇ ਬੀਤੇ ਦਿਨ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਸੀ।
Will meet CM @BhagwantMann tomorrow at 5:15 PM in Chandigarh to discuss matters regarding the revival of Punjab’s economy . . . Punjab’s Resurrection is only possible with an honest collective effort . . .
— Navjot Singh Sidhu (@sherryontopp) May 8, 2022






















