ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਮੀਟਿੰਗ
ਪੜ੍ਹੋ ਕਦੋਂ ਹੋਵੇਗੀ ਮੀਟਿੰਗ ਅਤੇ ਕੀ ਹੈ ਮੀਟਿੰਗ ਦਾ ਅਜੰਡਾ
ਚੰਡੀਗੜ੍ਹ,10 ਮਈ(ਵਿਸ਼ਵ ਵਾਰਤਾ)- ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ 18 ਮਈ ਨੂੰ ਸਵੇਰੇ 11 ਵਜੇ ਪੰਜਾਬ ਸਿਵਲ ਸਕੱਤਰੇਤ ਵਿਖੇ ਸੱਦ ਲਈ ਗਈ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਵੇਗੀ। ਮੀਟਿੰਗ ਦਾ ਅਗਾਊਂ ਅਜੰਡਾ ਜਾਰੀ ਨਹੀਂ ਕੀਤਾ ਗਿਆ ਹੈ।























